Sunday, May 19, 2024
No menu items!
HomePunjabLok sabha Elecations: ਅੰਮ੍ਰਿਤਪਾਲ ਤੋਂ ਬਾਅਦ ਜੇਲ੍ਹ 'ਚ ਬੰਦ ਇੱਕ ਹੋਰ ਸਿੱਖ...

Lok sabha Elecations: ਅੰਮ੍ਰਿਤਪਾਲ ਤੋਂ ਬਾਅਦ ਜੇਲ੍ਹ ‘ਚ ਬੰਦ ਇੱਕ ਹੋਰ ਸਿੱਖ ਨੌਜਵਾਨ ਵੱਲੋਂ ਚੋਣ ਲੜਨ ਦਾ ਐਲਾਨ

 

Lok sabha Elecations: ਸੰਦੀਪ ਸਿੰਘ ਸੰਨੀ ਸ਼ਿਵ ਸੈਨਾ ਆਗੂ ਸੁਧੀਰ ਸੂਰੀ ਦੇ ਕਤਲ ਕੇਸ ਦੇ ਮਾਮਲੇ ਵਿਚ ਜੇਲ੍ਹ ’ਚ ਹੈ ਬੰਦ

ਅੰਮ੍ਰਿਤਸਰ :

Lok sabha Elecations: ਲੋਕ ਸਭਾ ਹਲਕਾ ਅੰਮ੍ਰਿਤਸਰ ਤੋਂ ਚੋਣ ਮੈਦਾਨ ਵਿਚ ਸੰਦੀਪ ਸਿੰਘ ਸੰਨੀ ਨੂੰ ਉਮੀਦਵਾਰ ਐਲਾਨਿਆ ਗਿਆ। ਇਹ ਐਲਾਨ ਬੀਤੇ ਦਿਨ ਸ੍ਰੀ ਗੁਰੂ ਹਰਗੋਬਿੰਦ ਸਿੰਘ ਸਾਹਿਬ ਜੀ ਦੀ ਛੋਹ ਪ੍ਰਾਪਤ ਗੁਰਦੁਆਰਾ ਅਟਾਰੀ ਸਾਹਿਬ ਵਿਖੇ ਵੱਖ ਵੱਖ ਜਥੇਬੰਦੀਆਂ ਵੱਲੋਂ ਲੋਕ ਸਭਾ ਚੋਣਾਂ ਸਬੰਧੀ ਮੀਟਿੰਗ ਵਿਚ ਕੀਤਾ ਗਿਆ।

ਦੱਸ ਦਈਏ ਕਿ, ਸੰਦੀਪ ਸਿੰਘ ਸੰਨੀ ਸ਼ਿਵ ਸੈਨਾ ਆਗੂ ਸੁਧੀਰ ਸੂਰੀ ਦੇ ਕਤਲ ਕੇਸ ਦੇ ਮਾਮਲੇ ਵਿਚ ਜੇਲ੍ਹ ’ਚ ਬੰਦ ਹੈ। ਗੱਲਬਾਤ ਕਰਦਿਆਂ ਸਿੱਖ ਜਥੇਬੰਦੀਆਂ ਦੇ ਆਗੂਆਂ ਨੇ ਕਿਹਾ ਕਿ ਰਾਜਨੀਤਕ ਪਾਰਟੀਆਂ ਵੱਲੋਂ ਝੂਠ ਦੀ ਸਿਆਸਤ ਕਰਕੇ ਸਾਡੇ ਕੋਲੋਂ ਵੋਟਾਂ ਹਾਸਲ ਕੀਤੀਆਂ ਜਾਂਦੀਆਂ ਹਨ।

ਉਨ੍ਹਾਂ ਕਿਹਾ ਕਿ ਪੰਜਾਬ ਵਿਚ ਬਾਹਰੋਂ ਲੋਕ ਆ ਕੇ ਰਾਜਨੀਤੀ ਕਰ ਰਹੇ ਹਨ। ਵੱਖ-ਵੱਖ ਜਥੇਬੰਦੀਆਂ ਨੇ ਫੈਸਲਾ ਕੀਤਾ ਹੈ ਕਿ ਸੰਦੀਪ ਸਿੰਘ ਸੰਨੀ ਅੰਮ੍ਰਿਤਸਰ ਤੋਂ ਉਮੀਦਵਾਰ ਹੋਵੇਗਾ।

ਇਹ ਵੀ ਪੜ੍ਹੋHoliday Alert: ਪੰਜਾਬ ‘ਚ 10 ਮਈ ਦੀ ਸਰਕਾਰੀ ਛੁੱਟੀ, ਸਕੂਲ-ਕਾਲਜ ਤੇ ਦਫ਼ਤਰ ਰਹਿਣਗੇ ਬੰਦ

ਇਹ ਵੀ ਪੜ੍ਹੋ–Chandigarh! ਸਰਕਾਰੀ ਅਧਿਆਪਕਾਂ ਦੀ ਸੇਵਾਮੁਕਤੀ ਦੀ ਉਮਰ ਵਧੀ, ਹੁਣ 65 ਸਾਲ ‘ਚ ਹੋਣਗੇ ਰਿਟਾਇਰਡ

ਇਹ ਵੀ ਪੜ੍ਹੋ–Holiday Alert: ਪੰਜਾਬ ਦੇ 6 ਜ਼ਿਲ੍ਹਿਆਂ ‘ਚ 25 ਮਈ ਦੀ ਵਿਸ਼ੇਸ਼ ਛੁੱਟੀ ਦਾ ਐਲਾਨ, ਪੜ੍ਹੋ ਪੂਰੀ ਖ਼ਬਰ

ਇਹ ਵੀ ਪੜ੍ਹੋLady Teacher ਦੀ ਕਰਤੂਤ! ਸਕੂਲ ‘ਚ 5ਵੀਂ ਜਮਾਤ ਦੇ ਵਿਦਿਆਰਥੀ ਨਾਲ ਬਣਾਉਂਦੀ ਸੀ ਸਰੀਰਕ ਸਬੰਧ, ਇੰਝ ਖੁੱਲ੍ਹਿਆ ਰਾਜ

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp  ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

 

RELATED ARTICLES
- Advertisment -

Most Popular

Recent Comments