Tuesday, May 21, 2024
No menu items!
HomeChandigarhLok Sabha Elections: ਅਕਾਲੀ ਦਲ ਵੱਲੋਂ ਇਸ ਸੀਟ ਤੋਂ ਚੋਣ ਨਾ ਲੜਨ...

Lok Sabha Elections: ਅਕਾਲੀ ਦਲ ਵੱਲੋਂ ਇਸ ਸੀਟ ਤੋਂ ਚੋਣ ਨਾ ਲੜਨ ਦਾ ਐਲਾਨ

 

Lok Sabha Elections: ਅੱਜ ਨਾਮਜ਼ਦਗੀ ਪੱਤਰ ਦਾਖਲ ਕਰਨ ਦਾ ਆਖ਼ਰੀ ਦਿਨ ਸੀ ਅਤੇ ਅੱਜ ਹੀ ਅਕਾਲੀ ਦਲ ਦੇ ਵਲੋਂ ਚੰਡੀਗੜ੍ਹ ਲੋਕ ਸਭਾ ਸੀਟ ਤੋਂ ਚੋਣਾਂ ਨਾ ਲੜਨ ਦਾ ਐਲਾਨ ਕੀਤਾ ਗਿਆ।

ਇਹ ਵੀ ਪੜ੍ਹੋSchool Times Changed: ਪੰਜਾਬ ਦੇ ਸਕੂਲਾਂ ਦਾ ਵੀ ਬਦਲਿਆ ਜਾਵੇ ਸਮਾਂ, ਅਧਿਆਪਕਾਂ ਕੀਤੀ ਮੰਗ

ਚੜਦੀਕਲਾ ਦੀ ਖ਼ਬਰ ਦੇ ਮੁਤਾਬਿਕ, ਅਕਾਲੀ ਦਲ ਦਾ ਕਹਿਣਾ ਹੈ ਕਿ, ਉਹ ਇਸ ਵਾਰ ਚੰਡੀਗੜ੍ਹ ਤੋਂ ਲੋਕ ਸਭਾ ਚੋਣਾਂ (Lok Sabha Elections) ਲਈ ਆਪਣਾ ਉਮੀਦਵਾਰ ਮੈਦਾਨ ਵਿਚ ਨਹੀਂ ਉਤਾਰੇਗਾ।

ਇਹ ਵੀ ਪੜ੍ਹੋCBSE Board 10th Result 2024: 10ਵੀਂ ਜਮਾਤ ਦੇ ਨਤੀਜਿਆਂ ਦਾ ਵੀ ਐਲਾਨ, ਇਸ ਲਿੰਕ ‘ਤੇ ਕਲਿੱਕ ਕਰਕੇ ਡਾਊਨਲੋਡ ਕਰੋ ਨਤੀਜਾ

ਦੱਸ ਦਈਏ ਕਿ, ਲੋਕ ਸਭਾ ਚੋਣਾਂ ਤੋਂ ਪਹਿਲਾਂ ਚੰਡੀਗੜ੍ਹ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਲੋਕ ਸਭਾ ਉਮੀਦਵਾਰ ਹਰਦੀਪ ਸਿੰਘ ਬੁਟਰੇਲਾ (Hardeep Singh Butrella) ਆਪਣੇ ਸੈਂਕੜੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਸਨ।

ਇਹ ਵੀ ਪੜ੍ਹੋSevere Weather Alert: ਮੌਸਮ ਵਿਭਾਗ ਯੈਲੋ ਅਲਰਟ ਜਾਰੀ! ਭਾਰੀ ਮੀਂਹ ਤੋਂ ਬਾਅਦ Heatwave ਦੀ ਚੇਤਾਵਨੀ

ਮੁੱਖ ਮੰਤਰੀ ਭਗਵੰਤ ਮਾਨ ਨੇ ਚੰਡੀਗੜ੍ਹ ਤੋਂ ਤਿੰਨ ਵਾਰ ਕੌਂਸਲਰ ਅਤੇ ਸੀਨੀਅਰ ਡਿਪਟੀ ਮੇਅਰ ਰਹਿ ਚੁੱਕੇ ਹਰਦੀਪ ਸਿੰਘ ਬੁਟਰੇਲਾ ਨੂੰ ਪਾਰਟੀ ਵਿੱਚ ਸ਼ਾਮਲ ਕੀਤਾ ਸੀ। ਦੱਸ ਦੇਈਏ ਕਿ ਹਰਦੀਪ ਸਿੰਘ ਬੁਟਰੇਲਾ ਨੇ ਅਕਾਲੀ ਦਲ ਵੱਲੋਂ ਚੰਡੀਗੜ੍ਹ ਤੋਂ ਦਿੱਤੀ ਗਈ ਟਿਕਟ ਵਾਪਿਸ ਦੇ ਕੇ ਪਾਰਟੀ ਛੱਡ ਦਿੱਤੀ ਸੀ।


ਇਹ ਵੀ ਪੜ੍ਹੋCBSE Board Result 2024: CBSE ਬੋਰਡ ਜਲਦੀ ਕਰੇਗਾ 10ਵੀਂ ਅਤੇ 12ਵੀਂ ਜਮਾਤ ਦੇ ਬੋਰਡ ਨਤੀਜੇ ਜਾਰੀ, ਇੰਝ ਕਰੋ ਚੈੱਕ

ਇਹ ਵੀ ਪੜ੍ਹੋHoliday Alert: ਪੰਜਾਬ ਸਰਕਾਰ ਵੱਲੋਂ 1 ਜੂਨ ਨੂੰ ਛੁੱਟੀ ਦਾ ਐਲਾਨ

ਇਹ ਵੀ ਪੜ੍ਹੋFake News: ਪੰਜਾਬ ਦੇ ਸਕੂਲਾਂ ‘ਚ ਗਰਮੀ ਦੀਆਂ ਛੁੱਟੀਆਂ ਬਾਰੇ ਫਰਜ਼ੀ ਖ਼ਬਰ ਵਾਇਰਲ

ਇਹ ਵੀ ਪੜ੍ਹੋHoliday Alert: ਪੰਜਾਬ ਦੇ 6 ਜ਼ਿਲ੍ਹਿਆਂ ‘ਚ 25 ਮਈ ਦੀ ਵਿਸ਼ੇਸ਼ ਛੁੱਟੀ ਦਾ ਐਲਾਨ, ਪੜ੍ਹੋ ਪੂਰੀ ਖ਼ਬਰ


ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp  ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

 

RELATED ARTICLES
- Advertisment -

Most Popular

Recent Comments