Tuesday, May 7, 2024
No menu items!
HomePunjabLok sabha elections: ਫ਼ਰੀਦਕੋਟ 'ਚ ਅਕਾਲੀ ਦਲ ਨੂੰ ਵੱਡਾ ਝਟਕਾ, ਉਮੀਦਵਾਰ ਦਾ...

Lok sabha elections: ਫ਼ਰੀਦਕੋਟ ‘ਚ ਅਕਾਲੀ ਦਲ ਨੂੰ ਵੱਡਾ ਝਟਕਾ, ਉਮੀਦਵਾਰ ਦਾ ਭਰਾ AAP ‘ਚ ਸ਼ਾਮਲ

 

ਪੰਜਾਬ ਨੈੱਟਵਰਕ, ਮੋਗਾ

Lok sabha elections: ਫਰੀਦਕੋਟ ਤੋਂ ਅਕਾਲੀ ਦਲ ਦੇ ਵਲੋਂ ਐਲਾਨੇ ਗਏ ਉਮੀਦਵਾਰ ਰਾਜਵਿੰਦਰ ਸਿੰਘ ਦਾ ਭਰਾ ਲਖਵਿੰਦਰ ਲੱਕੀ ਅਕਾਲੀ ਦਲ ਛੱਡ ਕੇ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਗਏ।

ਜਾਣਕਾਰੀ ਲਈ ਦੱਸ ਦਈਏ ਕਿ, ਲਖਵਿੰਦਰ ਲੱਕੀ ਨੂੰ ਆਮ ਆਦਮੀ ਪਾਰਟੀ ਵਿਚ ਫ਼ਰੀਦਕੋਟ ਤੋਂ ਉਮੀਦਵਾਰ ਕਰਮਜੀਤ ਅਨਮੋਲ ਵਲੋਂ ਸ਼ਾਮਲ ਕਰਵਾਇਆ ਗਿਆ।

ਇਹ ਵੀ ਪੜ੍ਹੋ–PSEB 8th class result 2024: ਪੰਜਾਬ ਸਕੂਲ ਸਿੱਖਿਆ ਬੋਰਡ 8ਵੀਂ ਜਮਾਤ ਦਾ ਇਸ ਦਿਨ ਐਲਾਨੇਗਾ ਨਤੀਜਾ, ਇੰਝ ਕਰੋ ਚੈੱਕ

ਇਹ ਵੀ ਪੜ੍ਹੋHoliday Alert: ਪੰਜਾਬ ਦੇ 6 ਜ਼ਿਲ੍ਹਿਆਂ ‘ਚ 25 ਮਈ ਦੀ ਵਿਸ਼ੇਸ਼ ਛੁੱਟੀ ਦਾ ਐਲਾਨ, ਪੜ੍ਹੋ ਪੂਰੀ ਖ਼ਬਰ

ਇਹ ਵੀ ਪੜ੍ਹੋ-PSEB 12th Result 2024: ਪੰਜਾਬ ਸਕੂਲ ਸਿੱਖਿਆ ਬੋਰਡ ਇਸ ਦਿਨ ਐਲਾਨੇਗਾ 12ਵੀਂ ਜਮਾਤ ਦਾ ਨਤੀਜਾ! ਇਸ ਲਿੰਕ ਤੇ ਕਲਿੱਕ ਕਰਕੇ ਚੈੱਕ ਕਰੋ ਨਤੀਜਾ

ਇਹ ਵੀ ਪੜ੍ਹੋPhD Course UGC NET Exam New Rules: ਹੁਣ 4 ਸਾਲਾ ਡਿਗਰੀ ਵਾਲੇ ਵਿਦਿਆਰਥੀ ਵੀ ਸਿੱਧਾ ਕਰ ਸਕਣਗੇ PHD ਕੋਰਸ

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp  ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

 

RELATED ARTICLES
- Advertisment -

Most Popular

Recent Comments