Friday, May 17, 2024
No menu items!
HomeChandigarhLok Sabha Elections: ਸੁਖਬੀਰ ਬਾਦਲ ਨੇ ਕੀਤੀ ਚੋਣ ਜ਼ਾਬਤੇ ਦੀ ਉਲੰਘਣਾ? AAP...

Lok Sabha Elections: ਸੁਖਬੀਰ ਬਾਦਲ ਨੇ ਕੀਤੀ ਚੋਣ ਜ਼ਾਬਤੇ ਦੀ ਉਲੰਘਣਾ? AAP ਵੱਲੋਂ ਚੋਣ ਕਮਿਸ਼ਨ ਨੂੰ ਸ਼ਿਕਾਇਤ

 

Lok Sabha Elections: ਸੁਖਬੀਰ ਬਾਦਲ ਨੇ ਚੋਣ ਜ਼ਾਬਤੇ ਦੀ ਉਲੰਘਣਾ ਕੀਤੀ ਅਤੇ ਬੱਚਿਆਂ ਕੋਲੋਂ ਅਕਾਲੀ ਦਲ ਜਿੰਦਾਬਾਦ ਦੇ ਨਾਅਰੇ ਲਗਵਾਏ- ਚੀਮਾ 

ਪੰਜਾਬ ਨੈੱਟਵਰਕ, ਚੰਡੀਗੜ੍ਹ-

Lok Sabha Elections: ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਦੇ ਖਿਲਾਫ਼ ਆਮ ਆਦਮੀ ਪਾਰਟੀ (AAP Punjab) ਨੇ ਚੋਣ ਕਮਿਸ਼ਨ (ECI) ਨੂੰ ਸ਼ਿਕਾਇਤ ਕੀਤੀ ਹੈ।

ਇਹ ਵੀ ਪੜ੍ਹੋ-Punjab News: ਸਰਕਾਰੀ ਕਾਲਜ ਦੀ ਵਿਦਿਆਰਥਣ ਨਾਲ ਸਮੂਹਿਕ ਬਲਾਕਤਾਰ, FIR ਦਰਜ

ਆਪਣੀ ਸ਼ਿਕਾਇਤ ਵਿਚ ਆਮ ਆਦਮੀ ਪਾਰਟੀ ਦੇ ਸੀਨੀਅਰ ਲੀਡਰ ਅਤੇ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ, ਸੁਖਬੀਰ ਬਾਦਲ ਨੇ ਚੋਣ ਜ਼ਾਬਤੇ ਦੀ ਉਲੰਘਣਾ ਕੀਤੀ ਹੈ ਅਤੇ ਬੱਚਿਆਂ ਕੋਲੋਂ ਅਕਾਲੀ ਦਲ ਜਿੰਦਾਬਾਦ ਦੇ ਨਾਅਰੇ ਲਗਵਾਏ ਹਨ।

ਇਹ ਵੀ ਪੜ੍ਹੋ-ਸੁਖਬੀਰ ਬਾਦਲ ਨੇ ਪੰਜਾਬੀਆਂ ਨੂੰ ਕੀਤੀ ਅਪੀਲ, ਕਿਹਾ- ਭਗਵੰਤ ਮਾਨ ਦਾ ਕਰੋ ਬਾਈਕਾਟ

ਉਥੇ ਹੀ ਦੂਜੇ ਪਾਸੇ, ਆਮ ਆਦਮੀ ਪਾਰਟੀ ਦੀ ਸ਼ਿਕਾਇਤ ਤੇ ਅਕਾਲੀ ਦਲ ਦੇ ਵਲੋਂ ਵੀ ਪਲਟਵਾਰ ਕੀਤਾ ਗਿਆ ਹੈ।

ਇਹ ਵੀ ਪੜ੍ਹੋ-Punjab News! ਪੰਜਾਬ ਸਰਕਾਰ ਮੁਲਾਜ਼ਮਾਂ ਲਈ DA ਅਤੇ ਹੋਰ ਬਕਾਏ ਜਾਰੀ ਕਰਨ ਬਾਰੇ ਚੋਣ ਕਮਿਸ਼ਨ ਲੈ ਸਕਦੀ ਮਨਜ਼ੂਰੀ- GSLU

ਅਕਾਲੀ ਦਲ ਦੇ ਬੁਲਾਰੇ ਨੇ ਕਿਹਾ ਕਿ, ਆਪ ਨੂੰ ਹਾਰ ਸਾਹਮਣੇ ਦਿਸ ਰਹੀ ਹੈ। ਉਨ੍ਹਾਂ ਕਿਹਾ ਕਿ, ਬੱਚੇ ਮਨ ਦੇ ਸੱਚੇ ਹੁੰਦੇ ਨੇ ਅਤੇ ਸੁਖਬੀਰ ਨੇ ਚੋਣ ਜਾਬਤੇ ਦੀ ਉਲੰਘਣਾ ਨਹੀਂ ਕੀਤੀ।

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp  ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

 

RELATED ARTICLES
- Advertisment -

Most Popular

Recent Comments