Saturday, April 13, 2024
No menu items!
HomeChandigarhLok Sabha Elections: ਲੋਕ ਸਭਾ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਭਲਕੇ

Lok Sabha Elections: ਲੋਕ ਸਭਾ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਭਲਕੇ

 

Lok Sabha Elections: ECI ਦੇ ਸੋਸ਼ਲ ਮੀਡੀਆ ਪਲੇਟਫਾਰਮਾਂ ‘ਤੇ ਲਾਈਵ ਸਟ੍ਰੀਮ ਕੀਤਾ ਜਾਵੇਗਾ ਪ੍ਰੈੱਸ ਕਾਨਫਰੰਸ ਨੂੰ 

ਪੰਜਾਬ ਨੈੱਟਵਰਕ, ਨਵੀਂ ਦਿੱਲੀ

Lok Sabha Elections: ਲੋਕ ਸਭਾ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਕਰਨ ਵਾਸਤੇ ਚੋਣ ਕਮਿਸ਼ਨ ਦੇ ਵਲੋਂ ਪ੍ਰੈਸ ਕਾਨਫਰੰਸ ਸੱਦ ਲਈ ਗਈ ਹੈ।

ਜਾਣਕਾਰੀ ਮੁਤਾਬਿਕ, ਲੋਕ ਸਭਾ ਚੋਣਾਂ 2024 ਅਤੇ ਕੁਝ ਰਾਜ ਵਿਧਾਨ ਸਭਾਵਾਂ ਦੇ ਕਾਰਜਕ੍ਰਮ ਅਤੇ ਚੋਣ ਤਰੀਕਾਂ ਦਾ ਐਲਾਨ ਕਰਨ ਲਈ ਚੋਣ ਕਮਿਸ਼ਨ ਵੱਲੋਂ ਪ੍ਰੈੱਸ ਕਾਨਫਰੰਸ ਭਲਕੇ 16 ਮਾਰਚ ਨੂੰ ਬਾਅਦ ਦੁਪਹਿਰ 3 ਵਜੇ ਕੀਤੀ ਜਾਵੇਗੀ। ਇਸ ਨੂੰ ECI ਦੇ ਸੋਸ਼ਲ ਮੀਡੀਆ ਪਲੇਟਫਾਰਮਾਂ ‘ਤੇ ਲਾਈਵ ਸਟ੍ਰੀਮ ਕੀਤਾ ਜਾਵੇਗਾ।

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

 

RELATED ARTICLES
- Advertisment -

Most Popular

Recent Comments