Thursday, May 9, 2024
No menu items!
HomeChandigarhLok Sabha Elections: ਪੰਜਾਬ ਕਾਂਗਰਸ ਦੀ ਚੋਣ ਕਮੇਟੀ ਦਾ ਐਲਾਨ; ਰਾਜਾ ਵੜਿੰਗ...

Lok Sabha Elections: ਪੰਜਾਬ ਕਾਂਗਰਸ ਦੀ ਚੋਣ ਕਮੇਟੀ ਦਾ ਐਲਾਨ; ਰਾਜਾ ਵੜਿੰਗ ਤੇ ਨਵਜੋਤ ਸਿੱਧੂ ਨੂੰ ਮਿਲੀ ਵੱਡੀ ਜ਼ਿੰਮੇਵਾਰੀ

 

Lok Sabha Elections: ਨਵਜੋਤ ਸਿੰਘ ਸਿੱਧੂ ਨੂੰ ਵੀ ਕਮੇਟੀ ਵਿੱਚ ਸ਼ਾਮਲ ਕੀਤਾ ਗਿਆ

ਪੰਜਾਬ ਨੈੱਟਵਰਕ, ਚੰਡੀਗੜ੍ਹ

Lok Sabha Elections: ਪੰਜਾਬ ਵਿੱਚ ਲੋਕ ਸਭਾ ਚੋਣਾਂ ਦੀਆਂ ਤਿਆਰੀਆਂ ਦਰਮਿਆਨ ਕਾਂਗਰਸ ਨੇ ਬੁੱਧਵਾਰ ਨੂੰ ਚੋਣ ਕਮੇਟੀ ਦਾ ਐਲਾਨ ਕਰ ਦਿੱਤਾ। ਕਾਂਗਰਸ ਪ੍ਰਧਾਨ ਰਾਜਾ ਵੜਿੰਗ ਨੂੰ ਕਮੇਟੀ ਦਾ ਚੇਅਰਮੈਨ ਬਣਾਇਆ ਗਿਆ ਹੈ।

ਪਰ ਪਾਰਟੀ ਲਾਈਨ ਤੋਂ ਦੂਰ ਹੁੰਦੇ ਜਾ ਰਹੇ ਨਵਜੋਤ ਸਿੰਘ ਸਿੱਧੂ ਨੂੰ ਵੀ ਕਮੇਟੀ ਵਿੱਚ ਸ਼ਾਮਲ ਕੀਤਾ ਗਿਆ ਹੈ। Lok Sabha Elections ਕਮੇਟੀ ਭਾਰਤ ਭੂਸ਼ਣ ਆਸ਼ੂ, ਸੰਸਦ ਮੈਂਬਰ ਮਨੀਸ਼ ਤਿਵਾੜੀ ਅਤੇ ਰਵਨੀਤ ਸਿੰਘ ਬਿੱਟੂ ਸਮੇਤ 27 ਆਗੂਆਂ ਨੂੰ ਚੋਣ ਕਮੇਟੀ ਵਿੱਚ ਥਾਂ ਮਿਲੀ ਹੈ।

ਇਹ ਵੀ ਪੜ੍ਹੋ- Weather Alert: ਪੰਜਾਬ ‘ਚ ਠੰਡ ਬਾਰੇ ਰੈੱਡ ਅਲਰਟ ਜਾਰੀ! ਮੌਸਮ ਵਿਭਾਗ ਨੇ ਦਿੱਤੀ ਵੱਡੀ ਚੇਤਾਵਨੀ

No photo description available.

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

 

RELATED ARTICLES
- Advertisment -

Most Popular

Recent Comments