Wednesday, May 15, 2024
No menu items!
HomeBusinessLPG Cylinder Rate Hiked: LPG ਗੈਸ ਸਿਲੰਡਰ ਦੀਆਂ ਕੀਮਤਾਂ 'ਚ ਭਾਰੀ ਵਾਧਾ

LPG Cylinder Rate Hiked: LPG ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਭਾਰੀ ਵਾਧਾ

 

LPG Cylinder Rate Hiked:ਸਿਲੰਡਰ ਦੀ ਕੀਮਤ ‘ਚ ਕਰੀਬ 14 ਰੁਪਏ ਦਾ ਵਾਧਾ

ਪੰਜਾਬ ਨੈੱਟਵਰਕ, ਨਵੀਂ ਦਿੱਲੀ-

LPG Cylinder Rate Hiked: ਦੇਸ਼ ਵਾਸੀਆਂ ਨੂੰ ਮਹਿੰਗਾਈ ਦਾ ਝਟਕਾ ਲੱਗਾ ਹੈ। ਅੱਜ 1 ਫਰਵਰੀ 2024 ਤੋਂ ਵਪਾਰਕ LPG ਗੈਸ ਸਿਲੰਡਰ ਮਹਿੰਗਾ ਹੋ ਗਿਆ ਹੈ। ਘਰੇਲੂ ਐਲਪੀਜੀ ਗੈਸ ਸਿਲੰਡਰ ਦੀਆਂ ਕੀਮਤਾਂ ਪਹਿਲਾਂ ਵਾਂਗ ਹੀ ਰਹਿਣਗੀਆਂ।

ਮੀਡੀਆ ਰਿਪੋਰਟਾਂ ਮੁਤਾਬਕ ਅੱਜ 1 ਫਰਵਰੀ 2024 ਤੋਂ 19 ਕਿਲੋ ਦੇ ਕਮਰਸ਼ੀਅਲ ਸਿਲੰਡਰ ਦੀ ਕੀਮਤ ‘ਚ ਕਰੀਬ 14 ਰੁਪਏ ਦਾ ਵਾਧਾ ਕੀਤਾ ਗਿਆ ਹੈ।

ਇਹ ਵਾਧਾ ਸਰਦੀਆਂ ਦੇ ਮੌਸਮ ‘ਚ ਵਧਦੀ ਮੰਗ ਅਤੇ ਅੰਤਰਰਾਸ਼ਟਰੀ ਬਾਜ਼ਾਰ ‘ਚ ਕੀਮਤਾਂ ਦੇ ਮੱਦੇਨਜ਼ਰ ਕੀਤਾ ਗਿਆ ਹੈ। ਪਿਛਲੇ ਮਹੀਨੇ ਵੀ ਤੇਲ ਕੰਪਨੀਆਂ ਨੇ ਕਮਰਸ਼ੀਅਲ ਗੈਸ ਸਿਲੰਡਰ ਦੀਆਂ ਕੀਮਤਾਂ ਵਿੱਚ ਕਰੀਬ 1.50 ਰੁਪਏ ਦਾ ਵਾਧਾ ਕੀਤਾ ਸੀ।

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

 

RELATED ARTICLES
- Advertisment -

Most Popular

Recent Comments