Tuesday, April 23, 2024
No menu items!
HomePunjabManpreet Badal: ਮਨਪ੍ਰੀਤ ਬਾਦਲ ਨੂੰ ਆਇਆ ਹਾਰਟ ਅਟੈਕ, ਹਸਪਤਾਲ ਦਾਖਲ

Manpreet Badal: ਮਨਪ੍ਰੀਤ ਬਾਦਲ ਨੂੰ ਆਇਆ ਹਾਰਟ ਅਟੈਕ, ਹਸਪਤਾਲ ਦਾਖਲ

 

Manpreet Badal suffered a heart attack: ਮਨਪ੍ਰੀਤ ਬਾਦਲ ਬਠਿੰਡਾ ਦੇ ਹਸਪਤਾਲ ‘ਚ ਦਾਖਲ

ਪੰਜਾਬ ਨੈੱਟਵਰਕ, ਚੰਡੀਗੜ੍ਹ-

Manpreet Badal suffered a heart attack ਪੰਜਾਬ ਦੇ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨਾਲ ਜੁੜੀ ਇਸ ਸਮੇਂ ਦੀ ਸਭ ਤੋਂ ਵੱਡੀ ਖਬਰ ਸਾਹਮਣੇ ਆ ਰਹੀ ਹੈ। ਜਾਣਕਾਰੀ ਮੁਤਾਬਿਕ, ਬਾਦਲ ਨੂੰ ਦਿਲ ਦਾ ਦੌਰਾ ਪਿਆ ਹੈ। ਉਹ ਬਠਿੰਡਾ ਦੇ ਹਸਪਤਾਲ ਵਿੱਚ ਦਾਖਲ ਹੈ।

ਜਾਣਕਾਰੀ ਮਿਲੀ ਹੈ ਕਿ ਫਿਲਹਾਲ ਮਨਪ੍ਰੀਤ ਬਾਦਲ ਦੀ ਹਾਲਤ ਸਥਿਰ ਹੈ। ਤੁਹਾਨੂੰ ਦੱਸ ਦੇਈਏ ਕਿ ਅੱਜ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਪਹਿਲੀ ਬਰਸੀ ਹੈ।

ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਉਨ੍ਹਾਂ ਦੀ ਪਹਿਲੀ ਬਰਸੀ ਮੌਕੇ ਕਈ ਵੱਡੇ ਆਗੂਆਂ ਨੇ ਸ਼ਰਧਾਂਜਲੀ ਭੇਟ ਕੀਤੀ। ਪ੍ਰਕਾਸ਼ ਸਿੰਘ ਬਾਦਲ ਦੀ ਪਹਿਲੀ ਬਰਸੀ ਐਤਵਾਰ ਨੂੰ ਉਨ੍ਹਾਂ ਦੇ ਜੱਦੀ ਪਿੰਡ ਬਾਦਲ ਵਿੱਚ ਮਨਾਈ ਜਾ ਰਹੀ ਹੈ।

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

 

RELATED ARTICLES
- Advertisment -

Most Popular

Recent Comments