Thursday, May 9, 2024
No menu items!
HomeChandigarhMP Parneet Kaur: ਕਾਂਗਰਸ ਨੇ MP ਪਰਨੀਤ ਕੌਰ ਨੂੰ ਪਾਰਟੀ 'ਚੋਂ ਕੱਢਿਆ,...

MP Parneet Kaur: ਕਾਂਗਰਸ ਨੇ MP ਪਰਨੀਤ ਕੌਰ ਨੂੰ ਪਾਰਟੀ ‘ਚੋਂ ਕੱਢਿਆ, ਨਹੀਂ ਹੋਣਗੇ ਪਟਿਆਲਾ ਤੋਂ ਉਮੀਦਵਾਰ

 

MP Parneet Kaur: ਪਾਰਟੀ ‘ਚੋਂ ਸਸਪੈਂਡ ਕਰਨ ਅਤੇ ਬਾਹਰ ਕੱਢਣ ਵਿਚ ਕੋਈ ਅੰਤਰ ਨਹੀਂ ਹੁੰਦਾ- ਰਾਜਾ ਵੜਿੰਗ

ਪੰਜਾਬ ਨੈੱਟਵਰਕ, ਚੰਡੀਗੜ੍ਹ-

MP Parneet Kaur: ਇਸ ਵੇਲੇ ਦੀ ਵੱਡੀ ਖ਼ਬਰ ਕਾਂਗਰਸ ਦੇ ਨਾਲ ਜੁੜੀ ਹੋਈ ਸਾਹਮਣੇ ਆ ਰਹੀ ਹੈ। ਕਾਂਗਰਸ ਹਾਈਕਮਾਨ ਦੇ ਵਲੋਂ ਪਟਿਆਲਾ ਦੇ MP ਪਰਨੀਤ ਕੌਰ ਨੂੰ ਪਾਰਟੀ ਵਿਚੋਂ ਕੱਢ ਦਿੱਤਾ ਗਿਆ ਹੈ।

ਇਹ ਜਾਣਕਾਰੀ ਪੰਜਾਬ ਕਾਂਗਰਸ ਦੇ ਪ੍ਰਧਾਨ ਅਤੇ ਸਾਬਕਾ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਵਲੋਂ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਦਿੱਤੀ।

ਉਨ੍ਹਾਂ ਕਿਹਾ ਕਿ, ਪਾਰਟੀ ਵਿਚੋਂ ਸਸਪੈਂਡ ਕਰਨ ਅਤੇ ਬਾਹਰ ਕੱਢਣ ਵਿਚ ਕੋਈ ਅੰਤਰ ਨਹੀਂ ਹੁੰਦਾ। ਉਨ੍ਹਾਂ ਕਿਹਾ ਕਿ, ਜਿਹੜਾ ਵੀ ਪਾਰਟੀ ਦੇ ਅੰਦਰ ਖ਼ਰਾਬੀ ਕਰੇਗਾ ਜਾਂ ਫਿਰ ਪਾਰਟੀ ਵਿਰੋਧੀ ਗਤੀਵਿਧੀਆਂ ਕਰੇਗਾ, ਉਹਦੇ ਖਿਲਾਫ਼ ਸਖ਼ਤ ਐਕਸ਼ਨ ਲਿਆ ਜਾਵੇਗਾ।

ਰਾਜਾ ਵੜਿੰਗ ਨੇ ਕਿਹਾ ਕਿ, ਕਿਉਂਕਿ ਪਾਰਟੀ ਵਿਚ ਸਭ ਬਰਾਬਰ ਨੇ ਅਤੇ ਅਨੁਸਾਸ਼ਨ ਵਿਚ ਰਹਿ ਕੇ ਸਭ ਨੂੰ ਗੱਲਬਾਤ ਕਰਨੀ ਚਾਹੀਦੀ।

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

RELATED ARTICLES
- Advertisment -

Most Popular

Recent Comments