Tuesday, April 23, 2024
No menu items!
HomeChandigarhNew Excise Policy: ਪੰਜਾਬ ਕੈਬਨਿਟ ਵੱਲੋਂ ਨਵੀਂ ਸ਼ਰਾਬ ਨੀਤੀ ਨੂੰ ਪ੍ਰਵਾਨਗੀ

New Excise Policy: ਪੰਜਾਬ ਕੈਬਨਿਟ ਵੱਲੋਂ ਨਵੀਂ ਸ਼ਰਾਬ ਨੀਤੀ ਨੂੰ ਪ੍ਰਵਾਨਗੀ

 

New Excise Policy: ਸਾਲ 2024-25 ਲਈ ਆਬਕਾਰੀ ਨੀਤੀ ਨੂੰ ਵੀ ਪ੍ਰਵਾਨਗੀ

ਪੰਜਾਬ ਨੈੱਟਵਰਕ, ਚੰਡੀਗੜ੍ਹ-

New Excise Policy: ਪੰਜਾਬ ਕੈਬਨਿਟ ਨੇ ਸਾਲ 2024-25 ਲਈ ਆਬਕਾਰੀ ਨੀਤੀ ਨੂੰ ਵੀ ਪ੍ਰਵਾਨਗੀ ਦੇ ਦਿੱਤੀ ਹੈ ਜੋ ਕਿ ਇਸ ਸਰਕਾਰ ਦੀ ਤੀਜੀ ਨੀਤੀ ਹੈ।

ਸੂਬੇ ਦੇ ਇਤਿਹਾਸ ਵਿੱਚ ਪਹਿਲੀ ਵਾਰ ਸਰਕਾਰ ਦੇ ਮਾਲੀਏ ਦੀ ਉਗਹਾਰੀ ਦਾ ਟੀਚਾ 10,000 ਕਰੋੜ ਰੁਪਏ ਨੂੰ ਪਾਰ ਕਰਨ ਦੀ ਉਮੀਦ ਹੈ।

ਇਹ ਵੀ ਪੜ੍ਹੋ –Punjab Cabinet big decision: ਪੰਜਾਬ ਕੈਬਨਿਟ ਵੱਲੋਂ ਅਦਾਲਤਾਂ ਦੇ 3842 ਕੱਚੇ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਦਾ ਫ਼ੈਸਲਾ

ਦੱਸਣਯੋਗ ਹੈ ਕਿ ਪਿਛਲੀ ਕਾਂਗਰਸ ਸਰਕਾਰ ਦੌਰਾਨ ਆਬਕਾਰੀ ਮਾਲੀਏ ਤੋਂ ਉਗਰਾਹੀ ਮਹਿਜ਼ 6151 ਕਰੋੜ ਰੁਪਏ ਸੀ।

ਨਵੀਂ ਨੀਤੀ ਵਿੱਚ ਡਰਾਅ ਰਾਹੀਂ ਸ਼ਰਾਬ ਦੇ ਠੇਕਿਆਂ ਦੀ ਅਲਾਟਮੈਂਟ ਦੀ ਵਿਵਸਥਾ ਕੀਤੀ ਗਈ ਹੈ, ਜਿਸ ਮੁਤਾਬਕ ਇਸ ਵਾਰ 172 ਗਰੁੱਪਾਂ ਦੀ ਬਜਾਏ 232 ਗਰੁੱਪ ਬਣਾਏ ਗਏ ਹਨ।

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

 

RELATED ARTICLES
- Advertisment -

Most Popular

Recent Comments