Tuesday, May 14, 2024
No menu items!
HomeChandigarhNo Holiday: ਪੰਜਾਬ ਦੇ ਸਕੂਲਾਂ 'ਚ ਨਹੀਂ ਵਧਣਗੀਆਂ ਛੁੱਟੀਆਂ- CM ਮਾਨ ਨੇ...

No Holiday: ਪੰਜਾਬ ਦੇ ਸਕੂਲਾਂ ‘ਚ ਨਹੀਂ ਵਧਣਗੀਆਂ ਛੁੱਟੀਆਂ- CM ਮਾਨ ਨੇ ਦਿੱਤਾ ਵੱਡਾ ਬਿਆਨ

 

No Holiday: ਸੂਬੇ ਦੇ ਅੰਦਰ ਬੱਚਿਆਂ ਦੀਆਂ ਛੁੱਟੀਆਂ ਨਹੀਂ ਵਧਾਈਆਂ ਜਾਣਗੀਆਂ

ਪੰਜਾਬ ਨੈੱਟਵਰਕ, ਚੰਡੀਗੜ੍ਹ-

No Holiday: ਪੰਜਾਬ ਦੇ ਸਕੂਲਾਂ ਵਿਚ ਛੁੱਟੀਆਂ ਨਹੀਂ ਵਧਾਈਆਂ ਜਾਣਗੀਆਂ। ਇਹ ਵੱਡਾ ਬਿਆਨ ਸੀਐੱਮ ਭਗਵੰਤ ਮਾਨ ਨੇ ਅੱਜ ਪ੍ਰੈਸ ਕਾਨਫਰੰਸ ਦੌਰਾਨ ਦਿੱਤਾ।

ਉਨ੍ਹਾਂ ਕਿਹਾ ਕਿ, 21 ਜਨਵਰੀ ਤੱਕ ਪੰਜਾਬ ਦੇ ਅੰਦਰ ਛੁੱਟੀਆਂ ਕੀਤੀਆਂ ਗਈਆਂ ਸਨ।

ਬੇਸ਼ੱਕ ਹੁਣ ਠੰਡ ਹੈ, ਪਰ ਅਸੀਂ ਸਕੂਲਾਂ ਵਿਚ ਛੁੱਟੀਆਂ ਨਹੀਂ ਵਧਾ ਸਕਦੇ। ਕਿਉਂਕਿ ਬੱਚਿਆਂ ਦੇ ਪੇਪਰ ਸਿਰ ‘ਤੇ ਹਨ। ਸੀਐੱਮ ਮਾਨ ਨੇ ਕਿਹਾ ਕਿ, ਅਸੀਂ ਨਹੀਂ ਚਾਹੁੰਦੇ ਕਿ, ਬੱਚਿਆਂ ਦੀ ਪੜ੍ਹਾਈ ਦਾ ਨੁਕਸਾਨ ਹੋਵੇ।

ਸੀਐੱਮ ਭਗਵੰਤ ਮਾਨ ਨੇ ਸਪੱਸ਼ਟ ਕੀਤਾ ਕਿ, ਸੂਬੇ ਦੇ ਅੰਦਰ ਬੱਚਿਆਂ ਦੀਆਂ ਛੁੱਟੀਆਂ ਨਹੀਂ ਵਧਾਈਆਂ ਜਾਣਗੀਆਂ।

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

RELATED ARTICLES
- Advertisment -

Most Popular

Recent Comments