Monday, May 20, 2024
No menu items!
HomePunjabਪਠਾਨਕੋਟ: ਵੋਟ ਦੇ ਹੱਕ ਦਾ ਲਾਜ਼ਮੀ ਇਸਤੇਮਾਲ ਕਰਨ ਲਈ ਲੋਕਾਂ ਨੂੰ ਕੀਤਾ...

ਪਠਾਨਕੋਟ: ਵੋਟ ਦੇ ਹੱਕ ਦਾ ਲਾਜ਼ਮੀ ਇਸਤੇਮਾਲ ਕਰਨ ਲਈ ਲੋਕਾਂ ਨੂੰ ਕੀਤਾ ਪ੍ਰੇਰਿਤ

 

ਪਿੰਡ ਸੋਹਵੜਾ ਕਲਾਂ, ਰਤਨਗੜ੍ਹ ਅਤੇ ਗੱਜੂ ਜਗੀਰ ਵਿਖੇ ਆਮ ਨਾਗਰਿਕਾਂ ਨੂੰ ਵੋਟ ਦੀ ਮਹੱਤਤਾ ਬਾਰੇ ਕੀਤਾ ਜਾਗਰੂਕ:- ਪੰਕਜ ਅਰੋੜਾ

ਇਹ ਵੀ ਪੜ੍ਹੋFake News: ਪੰਜਾਬ ਦੇ ਸਕੂਲਾਂ ‘ਚ ਗਰਮੀ ਦੀਆਂ ਛੁੱਟੀਆਂ ਬਾਰੇ ਫਰਜ਼ੀ ਖ਼ਬਰ ਵਾਇਰਲ

ਪੰਜਾਬ ਨੈੱਟਵਰਕ, ਪਠਾਨਕੋਟ

ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਆਦਿੱਤਿਆ ਉੱਪਲ ਦੀ ਰਹਿਨੁਮਾਈ ਹੇਠ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ 002 ਭੋਆ ਹਲਕੇ ਦੀ ਸਵੀਪ ਟੀਮ ਵੱਲੋਂ ਏਡੀਸੀ ਅੰਕੁਰ ਜੀਤ ਸਿੰਘ ਆਈਏਐਸ ਦੀ ਅਗਵਾਈ ਹੇਠ ਜ਼ਿਲ੍ਹਾ ਨੋਡਲ ਕਮ-ਜਿਲ੍ਹਾ ਭੂਮੀ ਰੱਖਿਆ ਅਫ਼ਸਰ ਗੁਰਪ੍ਰੀਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤਹਿਤ 002 ਹਲਕਾ ਭੋਆ ਦੇ ਸਵੀਪ ਨੋਡਲ ਅਫ਼ਸਰ ਕਮ- ਬੀਪੀਈਓ ਪਠਾਨਕੋਟ -1 ਪੰਕਜ ਅਰੋੜਾ ਵੱਲੋਂ ਬੀ.ਐੱਲ.ਓਜ਼ ਦੇ ਸਹਿਯੋਗ ਨਾਲ ਬੂਥ ਲੈਵਲ ਅਵੇਅਰਨੈੱਸ ਗਰੁੱਪ ਅਤੇ ਚੋਣ ਪਾਠਸ਼ਾਲਾ ਰਾਹੀਂ ਭੋਆ ਹਲਕੇ ਦੇ ਵੱਖ ਵੱਖ ਬੂਥਾਂ ’ਤੇ ਵੋਟਰ ਜਾਗਰੂਕਤਾ ਗਤੀਵਿਧੀਆਂ ਕਰਵਾਈਆਂ ਜਾ ਰਹੀਆਂ ਹਨ, ਜਿਸ ਤਹਿਤ ਵੋਟਰਾਂ ਨੂੰ ਆਪਣੀ ਵੋਟ ਦੇ ਵਡਮੁੱਲੇ ਹੱਕ ਦੇ ਇਸਤੇਮਾਲ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ।

ਇਹ ਵੀ ਪੜ੍ਹੋHoliday Alert: ਪੰਜਾਬ ‘ਚ 10 ਮਈ ਦੀ ਸਰਕਾਰੀ ਛੁੱਟੀ, ਸਕੂਲ-ਕਾਲਜ ਤੇ ਦਫ਼ਤਰ ਰਹਿਣਗੇ ਬੰਦ

ਇਸੇ ਲੜੀ ਤਹਿਤ ਅੱਜ ਪਿੰਡ ਸੋਹਵੜਾ ਕਲਾਂ, ਰਤਨਗੜ੍ਹ ਅਤੇ ਗੱਜੂ ਜਗੀਰ ਵਿਖੇ ਵੋਟਰ ਜਾਗਰੂਕਤਾ ਪ੍ਰੋਗਰਾਮ ਆਯੋਜਿਤ ਕੀਤਾ ਗਿਆ। ਇਸ ਮੌਕੇ 002 ਹਲਕਾ ਭੋਆ ਦੇ ਸਵੀਪ ਨੋਡਲ ਅਫ਼ਸਰ ਕਮ- ਬੀਪੀਈਓ ਪਠਾਨਕੋਟ -1 ਪੰਕਜ ਅਰੋੜਾ ਦੀ ਅਗਵਾਈ ਹੇਠ ਸਵੀਪ ਟੀਮ ਵੱਲੋਂ ਵੋਟਰਾਂ ਨੂੰ ਵੋਟ ਪਾਉਣ ਦੀ ਪ੍ਰਕਿਰਿਆ ਅਤੇ ਲੋਕ ਸਭਾ ਚੋਣਾਂ ਦੀ ਸਮਾਂ ਸਾਰਨੀ ਬਾਰੇ ਜਾਣੂ ਕਰਵਾਉਂਦਿਆਂ ਵੋਟ ਦੇ ਹੱਕ ਦਾ ਲਾਜ਼ਮੀ ਇਸਤੇਮਾਲ ਕਰਨ ਲਈ ਪ੍ਰੇਰਿਤ ਕੀਤਾ ਗਿਆ।

ਇਹ ਵੀ ਪੜ੍ਹੋLady Teacher ਦੀ ਕਰਤੂਤ! ਸਕੂਲ ‘ਚ 5ਵੀਂ ਜਮਾਤ ਦੇ ਵਿਦਿਆਰਥੀ ਨਾਲ ਬਣਾਉਂਦੀ ਸੀ ਸਰੀਰਕ ਸਬੰਧ, ਇੰਝ ਖੁੱਲ੍ਹਿਆ ਰਾਜ

ਇਸ ਤੋਂ ਇਲਾਵਾ ਆਮ ਨਾਗਰਿਕਾਂ ਅਤੇ ਸਕੂਲ ਵਿਦਿਆਰਥੀਆਂ ਨੂੰ ਵੋਟ ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ। ਸਵੀਪ ਟੀਮ ਵੱਲੋਂ ਵੋਟਿੰਗ ਪ੍ਰਤੀਸ਼ਤਤਾ ਵਿਚ ਵਾਧਾ ਲਿਆਉਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਵੋਟਰਾਂ ਨੂੰ ਮਤਦਾਨ ਵਿਚ ਵੱਧ ਤੋਂ ਵੱਧ ਭਾਗੀਦਾਰੀ ਕਰਨ ਲਈ ਉਤਸ਼ਾਹਿਤ ਕੀਤਾ ਜਾ ਰਿਹਾ ਹੈ।

ਇਹ ਵੀ ਪੜ੍ਹੋ-Chandigarh! ਸਰਕਾਰੀ ਸਕੂਲਾਂ ਦੇ 10 ਪ੍ਰਿੰਸੀਪਲ ਸਸਪੈਂਡ, ਸਫ਼ਾਈ ਸੇਵਕਾਂ ਦੀ ਭਰਤੀ ‘ਚ ਲੱਖਾਂ ਰੁਪਏ ਦੇ ਘਪਲੇ ਦਾ ਦੋਸ਼

ਇਹ ਵੀ ਪੜ੍ਹੋ–Chandigarh! ਸਰਕਾਰੀ ਅਧਿਆਪਕਾਂ ਦੀ ਸੇਵਾਮੁਕਤੀ ਦੀ ਉਮਰ ਵਧੀ, ਹੁਣ 65 ਸਾਲ ‘ਚ ਹੋਣਗੇ ਰਿਟਾਇਰਡ

ਇਹ ਵੀ ਪੜ੍ਹੋ–Holiday Alert: ਪੰਜਾਬ ਦੇ 6 ਜ਼ਿਲ੍ਹਿਆਂ ‘ਚ 25 ਮਈ ਦੀ ਵਿਸ਼ੇਸ਼ ਛੁੱਟੀ ਦਾ ਐਲਾਨ, ਪੜ੍ਹੋ ਪੂਰੀ ਖ਼ਬਰ

 

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp  ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

 

RELATED ARTICLES
- Advertisment -

Most Popular

Recent Comments