Friday, March 1, 2024
No menu items!
HomeChandigarhPolice Breaking: ਪੰਜਾਬ 'ਚ ਸਵਾਰੀਆਂ ਢੋਣ ਵਾਲੇ ਡਰਾਈਵਰਾਂ ਨੂੰ ਖ਼ਾਸ ਕਿਸਮ ਦੀ...

Police Breaking: ਪੰਜਾਬ ‘ਚ ਸਵਾਰੀਆਂ ਢੋਣ ਵਾਲੇ ਡਰਾਈਵਰਾਂ ਨੂੰ ਖ਼ਾਸ ਕਿਸਮ ਦੀ ਵਰਦੀ ਪਾਉਣ ਦੇ ਹੁਕਮ, ਪੜ੍ਹੋ ਪੂਰੀ ਖ਼ਬਰ

 

Police Breaking: ਏਡੀਜੀਪੀ ਵੱਲੋਂ ਸਮੂਹ ਕਮਿਸ਼ਨਰ ਪੁਲਿਸ ਤੇ ਐਸਐਸਪੀਜ਼ ਨੂੰ ਹਦਾਇਤ ਵੀ ਜਾਰੀ 

ਪੰਜਾਬ ਨੈੱਟਵਰਕ, ਚੰਡੀਗੜ੍ਹ-

Police Breaking: ਪੰਜਾਬ ਪੁਲਿਸ ਦੇ ਟ੍ਰੈਫਿਕ ਵਿੰਗ ਦੇ ਵਲੋਂ ਡਰਾਈਵਰਾਂ ਲਈ ਨਵੇਂ ਹੁਕਮ ਜਾਰੀ ਕੀਤੇ ਗਏ ਹਨ ਅਤੇ ਇਨ੍ਹਾਂ ਹੁਕਮਾਂ ਵਿਚ ਆਟੋ ਰਿਕਸ਼ਾ, ਟੈਂਪੂ ਟਰੈਵਲਰ ਅਤੇ ਹੋਰ ਸਵਾਰੀਆਂ ਢੋਣ ਵਾਲੀਆਂ ਗੱਡੀਆਂ ਦੇ ਡਰਾਈਵਰਾਂ ਨੂੰ ਡਰਾਈਵਿੰਗ ਕਰਦੇ ਸਮੇਂ ਸਟੀਲ ਗ੍ਰੇਅ ਰੰਗ ਦੀ ਵਰਦੀ ਪਾਉਣ ਲਈ ਕਿਹਾ ਗਿਆ ਹੈ। ਇਸ ਸਬੰਧੀ ਏਡੀਜੀਪੀ ਨੇ ਸਮੂਹ ਕਮਿਸ਼ਨਰ ਪੁਲਿਸ ਤੇ ਐਸਐਸਪੀਜ਼ ਨੂੰ ਹਦਾਇਤ ਵੀ ਜਾਰੀ ਕਰ ਦਿੱਤੀਆਂ ਗਈਆਂ ਹਨ।

ਇਹ ਵੀ ਪੜ੍ਹੋ-ਵੱਡੀ ਖ਼ਬਰ: ਕਿਸਾਨਾਂ ‘ਤੇ ਅੱਥਰੂ ਗੈਸ ਗੋਲਿਆਂ ਦੇ ਨਾਲ ਪੁਲਿਸ ਵੱਲੋਂ ਪਹਿਲਾਂ ਹਮਲਾ-ਵੇਖੋ ਵੀਡੀਓ

ਹੇਠਾਂ ਪੜ੍ਹੋ ਹੁਕਮਾਂ ਦੀ ਕਾਪੀ

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

 

RELATED ARTICLES
- Advertisment -

Most Popular

Recent Comments