Thursday, May 9, 2024
No menu items!
HomeChandigarhPPSC Recruitment 2024: ਬੇਰੁਜ਼ਗਾਰ ਨੌਜਵਾਨਾਂ ਲਈ ਖੁਸ਼ਖ਼ਬਰੀ: ਭਗਵੰਤ ਮਾਨ ਸਰਕਾਰ ਨੇ ਕੱਢੀਆਂ...

PPSC Recruitment 2024: ਬੇਰੁਜ਼ਗਾਰ ਨੌਜਵਾਨਾਂ ਲਈ ਖੁਸ਼ਖ਼ਬਰੀ: ਭਗਵੰਤ ਮਾਨ ਸਰਕਾਰ ਨੇ ਕੱਢੀਆਂ ਸੈਂਕੜੇ ਨੌਕਰੀਆਂ, ਇੰਝ ਕਰੋ ਅਪਲਾਈ

 

PPSC Recruitment 2024: ਇੱਛੁਕ ਉਮੀਦਵਾਰ 28 ਮਾਰਚ ਦੀ ਆਖਰੀ ਮਿਤੀ ਤਕ ਆਪਣੀਆਂ ਅਰਜ਼ੀਆਂ ਜਮ੍ਹਾਂ ਕਰਾ ਸਕਣਗੇ

PPSC Recruitment 2024: ਪੰਜਾਬ ‘ਚ ਵੈਟਰਨਰੀ ਅਫਸਰ ਭਰਤੀ ਪ੍ਰਕਿਰਿਆ ਸ਼ੁਰੂ ਹੋਣ ਦੀ ਉਡੀਕ ਕਰ ਰਹੇ ਉਮੀਦਵਾਰਾਂ ਲਈ ਖੁਸ਼ਖਬਰੀ ਹੈ। ਪੰਜਾਬ ਸਰਕਾਰ ਦੇ ਪਸ਼ੂ ਪਾਲਣ, ਮੱਛੀ ਪਾਲਣ ਤੇ ਡੇਅਰੀ ਵਿਕਾਸ ਵਿਭਾਗ ਅਧੀਨ ਵੈਟਰਨਰੀ ਅਫਸਰਾਂ ਦੀ ਭਰਤੀ ਲਈ ਛੋਟੀ ਨੋਟੀਫਿਕੇਸ਼ਨ ਹਾਲ ਹੀ ‘ਚ ਪੰਜਾਬ ਲੋਕ ਸੇਵਾ ਕਮਿਸ਼ਨ (PPSC) ਵੱਲੋਂ ਜਾਰੀ ਕੀਤੀ ਗਈ ਹੈ।

ਇਸ ਲਿੰਕ ‘ਤੇ ਕਲਿੱਕ ਕਰਕੇ ਕਰੋ ਅਪਲਾਈ

ਕਮਿਸ਼ਨ ਵੱਲੋਂ 26 ਫਰਵਰੀ 2024 ਨੂੰ ਜਾਰੀ ਕੀਤੇ ਗਏ ਸੰਖੇਪ ਨੋਟਿਸ ਅਨੁਸਾਰ ਕੁੱਲ 300 ਅਸਾਮੀਆਂ ਲਈ ਪੰਜਾਬ ਵੈਟਰਨਰੀ ਅਫਸਰ ਭਰਤੀ (PPSC Veterinary Officer Recruitment 2024) ਲਈ ਅਰਜ਼ੀ ਪ੍ਰਕਿਰਿਆ ਸ਼ੁੱਕਰਵਾਰ 1 ਮਾਰਚ 2024 ਤੋਂ ਸ਼ੁਰੂ ਹੋ ਗਈ ਹੈ। ਇੱਛੁਕ ਉਮੀਦਵਾਰ 28 ਮਾਰਚ ਦੀ ਆਖਰੀ ਮਿਤੀ ਤਕ ਆਪਣੀਆਂ ਅਰਜ਼ੀਆਂ ਜਮ੍ਹਾਂ ਕਰਾ ਸਕਣਗੇ। ਇਸ ਲਿੰਕ ‘ਤੇ ਕਲਿੱਕ ਕਰਕੇ ਕਰੋ ਅਪਲਾਈ

ਇਸ ਲਿੰਕ ‘ਤੇ ਕਲਿੱਕ ਕਰਕੇ ਕਰੋ ਅਪਲਾਈ

PPSC ਵੱਲੋਂ ਦਿੱਤੇ ਇਸ਼ਤਿਹਾਰ ਪੰਜਾਬ ਵੈਟਰਨਰੀ ਅਫਸਰ ਭਰਤੀ (PPSC Veterinary Officer Recruitment 2024) ਲਈ ਆਨਲਾਈਨ ਅਰਜ਼ੀ ਫਾਰਮ ਸਰਕਾਰੀ ਵੈਬਸਾਈਟ ppsc.gov.in ‘ਤੇ ਉਪਲਬਧ ਕਰਵਾਇਆ ਜਾਵੇਗਾ। ਇਸ ਲਿੰਕ ‘ਤੇ ਕਲਿੱਕ ਕਰਕੇ ਕਰੋ ਅਪਲਾਈ

ਉਮੀਦਵਾਰ ਪਹਿਲਾਂ ਰਜਿਸਟ੍ਰੇਸ਼ਨ ਕਰ ਕੇ ਤੇ ਫਿਰ ਰਜਿਸਟਰਡ ਵੇਰਵਿਆਂ ਨਾਲ ਲੌਗਇਨ ਕਰ ਕੇ ਇਸ ਫਾਰਮ ਰਾਹੀਂ ਆਪਣੀ ਅਰਜ਼ੀ ਜਮ੍ਹਾ ਕਰ ਸਕਣਗੇ। ਉਮੀਦਵਾਰ ਬਿਨੈ-ਪੱਤਰ ਦੀ ਪ੍ਰਕਿਰਿਆ ਦੇ ਸ਼ੁਰੂ ‘ਚ ਜਾਰੀ ਕੀਤੇ ਜਾਣ ਵਾਲੇ ਵਿਸਤ੍ਰਿਤ ਨੋਟੀਫਿਕੇਸ਼ਨ ਤੋਂ ਬਿਨੈ-ਪੱਤਰ ਫੀਸ ਤੇ ਲਾਗੂ ਛੋਟ (ਜੇ ਲਾਗੂ ਹੋਵੇ) ਬਾਰੇ ਜਾਣਕਾਰੀ ਪ੍ਰਾਪਤ ਕਰ ਸਕਣਗੇ।

ਇਸ ਲਿੰਕ ‘ਤੇ ਕਲਿੱਕ ਕਰਕੇ ਕਰੋ ਅਪਲਾਈ

PPSC VO ਭਰਤੀ 2024 ਸੰਖੇਪ ਨੋਟੀਫਿਕੇਸ਼ਨ ਲਿੰਕ

PPSC Veterinary Officer Recruitment 2024: ਕੌਣ ਕਰ ਸਕਦਾ ਹੈ ਅਪਲਾਈ ?

ਪੰਜਾਬ ਵੈਟਰਨਰੀ ਅਫਸਰ ਭਰਤੀ (PPSC Veterinary Officer Recruitment 2024) ਲਈ ਨਿਰਧਾਰਤ ਯੋਗਤਾ ਮਾਪਦੰਡਾਂ ਬਾਰੇ ਫਿਲਹਾਲ ਸੰਖੇਪ ਨੋਟੀਫਿਕੇਸ਼ਨ ਜਾਰੀ ਨਹੀਂ ਕੀਤਾ ਗਿਆ ਹੈ।ਇਸ ਲਿੰਕ ‘ਤੇ ਕਲਿੱਕ ਕਰਕੇ ਕਰੋ ਅਪਲਾਈ

ਪਰ ਪਹਿਲਾਂ ਜਾਰੀ ਭਰਤੀ ਨੋਟੀਫਿਕੇਸ਼ਨਾਂ ਅਨੁਸਾਰ ਅਪਲਾਈ ਕਰਨ ਲਈ ਉਮੀਦਵਾਰਾਂ ਨੂੰ ਕਿਸੇ ਮਾਨਤਾ ਪ੍ਰਾਪਤ ਸੰਸਥਾ ਤੋਂ ਵੈਟਰਨਰੀ ਸਾਇੰਸਿਜ਼ ਤੇ ਤਕਨਾਲੋਜੀ ਐਨੀਮਲ ਹਸਬੈਂਡਰੀ ‘ਚ ਬੈਚਲਰਜ਼ ਡਿਗਰੀ ਪਾਸ ਹੋਣਾ ਚਾਹੀਦਾ ਹੈ। ਖ਼ਬਰ ਸ੍ਰੋਤ- ਜਾਗਰਣ

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

 

RELATED ARTICLES
- Advertisment -

Most Popular

Recent Comments