Home Health & Fitness Pregabalin capsules ban: ਪੰਜਾਬ ‘ਚ ਡਾਕਟਰੀ ਪਰਚੀ ਤੋਂ ਬਿਨਾਂ ਪ੍ਰੀਗੈਬਲਿਨ ਕੈਪਸੂਲ ਦੀ ਵਿਕਰੀ ’ਤੇ ਰੋਕ

Pregabalin capsules ban: ਪੰਜਾਬ ‘ਚ ਡਾਕਟਰੀ ਪਰਚੀ ਤੋਂ ਬਿਨਾਂ ਪ੍ਰੀਗੈਬਲਿਨ ਕੈਪਸੂਲ ਦੀ ਵਿਕਰੀ ’ਤੇ ਰੋਕ

0
Pregabalin capsules ban: ਪੰਜਾਬ ‘ਚ ਡਾਕਟਰੀ ਪਰਚੀ ਤੋਂ ਬਿਨਾਂ ਪ੍ਰੀਗੈਬਲਿਨ ਕੈਪਸੂਲ ਦੀ ਵਿਕਰੀ ’ਤੇ ਰੋਕ

 

Pregabalin capsules ban: ਬਿਨਾਂ ਲਾਇਸੰਸ ਅਤੇ ਮਨਜੂਰਸ਼ੁਦਾ ਮਾਤਰਾ ਤੋਂ ਵੱਧ ਰੱਖਣ ਤੇ ਵੇਚਣ ’ਤੇ ਵੀ ਰਹੇਗੀ ਪਾਬੰਦੀ

ਪੰਜਾਬ ਨੈੱਟਵਰਕ, ਚੰਡੀਗੜ੍ਹ

Pregabalin capsules ban: ਪੰਜਾਬ ‘ਚ ਡਾਕਟਰੀ ਪਰਚੀ ਤੋਂ ਬਿਨਾਂ ਪ੍ਰੀਗੈਬਲਿਨ ਕੈਪਸੂਲ ਦੀ ਵਿਕਰੀ ’ਤੇ ਸਿਹਤ ਵਿਭਾਗ ਪੰਜਾਬ ਨੇ ਰੋਕ ਲਗਾ ਦਿੱਤੀ ਹੈ।

ਵਿਭਾਗ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਘਤਾ 2023 ਦੀ ਧਾਰਾ 163 ਤਹਿਤ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਪ੍ਰੀਗੈਬਲਿਨ ਕੈਪਸੂਲ ਨੂੰ ਬਿਨਾਂ ਲਾਇਸੰਸ ਦੇ ਰੱਖਣ, ਮਨਜੂਰਸ਼ੁਦਾ ਮਾਤਰਾ ਤੋਂ ਵੱਧ ਰੱਖਣ/ਵੇਚਣ ਤੋਂ ਇਲਾਵਾ ਇਹ ਦਵਾਈ ਬਿਨਾਂ ਡਾਕਟਰੀ ਪਰਚੀ (ਪ੍ਰਿਸਕ੍ਰਿਪਸ਼ਨ) ਦੀ ਵਿਕਰੀ ’ਤੇ ਰੋਕ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ।