Monday, April 29, 2024
No menu items!
HomeEducationਪੰਜਾਬ ਦੇ ਸਕੂਲਾਂ 'ਚ ਨਵੇਂ ਸੈਸ਼ਨ ਦੀ ਤਿਆਰੀ! ਇਸ ਦਿਨ ਹੋਵੇਗੀ PTM...

ਪੰਜਾਬ ਦੇ ਸਕੂਲਾਂ ‘ਚ ਨਵੇਂ ਸੈਸ਼ਨ ਦੀ ਤਿਆਰੀ! ਇਸ ਦਿਨ ਹੋਵੇਗੀ PTM ਅਤੇ ਬਦਲੇਗਾ ਸਮਾਂ

 

28 ਮਾਰਚ ਨੂੰ ਸੂਬੇ ਦੇ 19 ਹਜ਼ਾਰ ਸਕੂਲਾਂ ਵਿੱਚ ਮੈਗਾ PTM ਹੋਵੇਗੀ

ਪੰਜਾਬ ਨੈੱਟਵਰਕ, ਚੰਡੀਗੜ੍ਹ-

ਇਸ ਵਾਰ ਪੰਜਾਬ ਦੇ ਸਕੂਲਾਂ ਵਿੱਚ ਅਪ੍ਰੈਲ ਤੋਂ ਸ਼ੁਰੂ ਹੋਣ ਵਾਲੇ ਨਵੇਂ ਸੈਸ਼ਨ ਲਈ ਸਿੱਖਿਆ ਵਿਭਾਗ ਨੇ ਵੱਡੇ ਪੱਧਰ ‘ਤੇ ਤਿਆਰੀਆਂ ਕੀਤੀਆਂ ਹਨ।

ਸਕੂਲਾਂ ਵਿੱਚ ਬੱਚਿਆਂ ਦੀ ਪੜ੍ਹਾਈ ਪ੍ਰਭਾਵਿਤ ਨਾ ਹੋਵੇ, ਇਸ ਲਈ ਸਾਰੇ ਸਕੂਲਾਂ ਵਿੱਚ ਕਿਤਾਬਾਂ ਪਹੁੰਚਾਉਣ ਦਾ ਕੰਮ ਅੰਤਿਮ ਪੜਾਅ ’ਤੇ ਹੈ।

ਇਸ ਦੇ ਨਾਲ ਹੀ 28 ਮਾਰਚ ਨੂੰ ਸੂਬੇ ਦੇ 19 ਹਜ਼ਾਰ ਸਕੂਲਾਂ ਵਿੱਚ ਮੈਗਾ PTM ਹੋਵੇਗੀ, ਜਦਕਿ ਸੂਬੇ ਵਿੱਚ 1 ਅਪ੍ਰੈਲ ਤੋਂ ਸਕੂਲਾਂ ਦਾ ਸਮਾਂ ਬਦਲ ਜਾਵੇਗਾ।

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp  ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

RELATED ARTICLES
- Advertisment -

Most Popular

Recent Comments