Thursday, May 2, 2024
No menu items!
HomeEducationPSEB 10th Result 2024: PSEB 10ਵੀਂ ਜਮਾਤ ਦਾ ਨਤੀਜਾ ਐਲਾਨਿਆ! ਇਸ ਲਿੰਕ...

PSEB 10th Result 2024: PSEB 10ਵੀਂ ਜਮਾਤ ਦਾ ਨਤੀਜਾ ਐਲਾਨਿਆ! ਇਸ ਲਿੰਕ ‘ਤੇ ਕਲਿੱਕ ਕਰਕੇ ਡਾਊਨਲੋਡ ਕਰੋ ਨਤੀਜਾ

 

PSEB 10th Result 2024: ਇਸ ਲਿੰਕ ‘ਤੇ ਕਲਿੱਕ ਕਰਕੇ ਡਾਊਨਲੋਡ ਕਰੋ ਨਤੀਜਾ

PSEB Results 2024, Check Punjab Board 10th Result, Marks at pseb.ac.in

ਦਲਜੀਤ ਕੌਰ/ਪੰਜਾਬ ਨੈੱਟਵਰਕ, ਚੰਡੀਗੜ੍ਹ-

PSEB 10th Result 2024: ਪੰਜਾਬ ਸਕੂਲ ਸਿੱਖਿਆ ਬੋਰਡ ਨੇ 10ਵੀਂ ਜਮਾਤ ਦਾ ਨਤੀਜਾ ਐਲਾਨ ਦਿੱਤਾ ਹੈ। ਵਿਦਿਆਰਥੀ ਅੱਜ ਬੋਰਡ ਦੀ ਵੈੱਬਸਾਈਟ ‘ਤੇ ਨਤੀਜਾ ਦੇਖ ਸਕਦੇ ਹਨ।

ਨਤੀਜਾ ਦੇਖਣ ਲਈ ਇਸ ਦੇ ਲਈ ਵਿਦਿਆਰਥੀਆਂ ਨੂੰ ਬੋਰਡ ਦੀ ਵੈੱਬਸਾਈਟ https://www.pseb.ac.in/ ‘ਤੇ ਲਾਗਇਨ ਕਰਨਾ ਹੋਵੇਗਾ। ਜਿੱਥੇ ਨਤੀਜੇ ਲਈ ਇੱਕ ਕਾਲਮ ਹੋਵੇਗਾ। ਇਸ ਲਿੰਕ ‘ਤੇ ਕਲਿੱਕ ਕਰਕੇ ਡਾਊਨਲੋਡ ਕਰੋ ਨਤੀਜਾ

ਇਸ ਲਿੰਕ ‘ਤੇ ਕਲਿੱਕ ਕਰਕੇ ਡਾਊਨਲੋਡ ਕਰੋ ਨਤੀਜਾ

ਇਸ ਵਿੱਚ ਉਨ੍ਹਾਂ ਨੂੰ ਆਪਣਾ ਰੋਲ ਨੰਬਰ ਅਤੇ ਹੋਰ ਜਾਣਕਾਰੀ ਭਰਨੀ ਹੋਵੇਗੀ। ਇਸ ਤੋਂ ਬਾਅਦ ਨਤੀਜਾ ਉਨ੍ਹਾਂ ਦੇ ਮੋਬਾਈਲ ਜਾਂ ਲੈਪਟਾਪ ਦੀ ਸਕਰੀਨ ‘ਤੇ ਦਿਖਾਈ ਦੇਵੇਗਾ। ਇਸ ਲਿੰਕ ‘ਤੇ ਕਲਿੱਕ ਕਰਕੇ ਡਾਊਨਲੋਡ ਕਰੋ ਨਤੀਜਾ

PSEB Results 2024, Check Punjab Board 10th Result, Marks at pseb.ac.in

ਇਸ ਲਿੰਕ ‘ਤੇ ਕਲਿੱਕ ਕਰਕੇ ਡਾਊਨਲੋਡ ਕਰੋ ਨਤੀਜਾ

ਨਤੀਜਾ ਦੇਖਣ ਲਈ ਹੇਠਾਂ ਪੜ੍ਹੋ ਜਾਣਕਾਰੀ-

ਦੱਸ ਦਈਏ ਕਿ, ਦਸਵੀਂ ਜਮਾਤ ਦੀਆਂ ਪ੍ਰੀਖਿਆਵਾਂ 13 ਫਰਵਰੀ 2024 ਤੋਂ ਲੈ ਕੇ 6 ਮਾਰਚ ਤੱਕ ਚੱਲੀਆਂ ਸਨ। ਕਰੀਬ ਸਵਾ ਤਿੰਨ ਲੱਖ ਵਿਦਿਆਰਥੀਆਂ ਨੇ ਇਸ ਵਾਰ ਦਸਵੀਂ ਜਮਾਤ ਦੀ ਪ੍ਰੀਖਿਆ ਦਿੱਤੀ ਸੀ। ਜਿਸ ਦਾ ਨਤੀਜਾ 18 ਅਪ੍ਰੈਲ 2024 ਨੂੰ ਪੰਜਾਬ ਬੋਰਡ ਦੇ ਵਲੋਂ ਐਲਾਨਿਆ ਗਿਆ।

ਇਥੇ ਜਿਕਰ ਕਰਨਾ ਬਣਦਾ ਹੈ ਕਿ, ਪਹਿਲੇ ਦੋ ਸਥਾਨ ਲੁਧਿਆਣਾ ਜ਼ਿਲ੍ਹੇ ਦੇ ਤੇਜਾ ਸਿੰਘ ਸੁਤੰਤਰ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ ਸਿਮਲਾਪੁਰੀ ਦੀਆਂ ਵਿਦਿਆਰਥਣਾਂ ਨੇ ਪ੍ਰਾਪਤ ਕੀਤੇ ਹਨ, ਜਦੋਂਕਿ ਅੰਮ੍ਰਿਤਸਰ ਜ਼ਿਲ੍ਹੇ ਦੀ ਅੰਬਰ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਨਵਾਂ ਤਨੈਲ ਤਹਿ ਬਾਬਾ ਬਕਾਲਾ ਤੀਜੇ ਸਥਾਨ ਉਤੇ ਰਹੀ।

ਇਹ ਵੀ ਪੜ੍ਹੋ-PSEB 10th Result 2024: ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ 10ਵੀਂ ਜਮਾਤ ਦੇ ਨਤੀਜੇ ਦਾ ਐਲਾਨ

ਇਹ ਵੀ ਪੜ੍ਹੋ-Big Update PSEB 10th Result 2024: ਪੰਜਾਬ ਸਕੂਲ ਸਿੱਖਿਆ ਬੋਰਡ ਅੱਜ ਐਲਾਨੇਗਾ 10ਵੀਂ ਜਮਾਤ ਦੇ ਨਤੀਜੇ, ਇਸ ਲਿੰਕ ‘ਤੇ ਕਲਿੱਕ ਕਰਕੇ ਕਰੋ ਡਾਊਨਲੋਡ

ਇਹ ਵੀ ਪੜ੍ਹੋHoliday Alert: ਪੰਜਾਬ ਦੇ ਇੱਕ ਜ਼ਿਲ੍ਹੇ ਦੇ ਸਰਕਾਰੀ ਅਦਾਰਿਆਂ ‘ਚ 19 ਅਪ੍ਰੈਲ ਦੀ ਛੁੱਟੀ ਦਾ ਐਲਾਨ

ਇਹ ਵੀ ਪੜ੍ਹੋ-Weather Alert: ਮੌਸਮ ਵਿਭਾਗ ਨੇ ਪੰਜਾਬ ‘ਚ ਮੀਂਹ ਪੈਣ ਦੀ ਦਿੱਤੀ ਚੇਤਾਵਨੀ, ਪੜ੍ਹੋ ਪੂਰੀ ਖ਼ਬਰ

ਇਹ ਵੀ ਪੜ੍ਹੋ-Teacher News: ਅਧਿਆਪਕਾ ਦੀ ਸੜਕ ਹਾਦਸੇ ‘ਚ ਮੌਤ! ਸਕੂਲੋਂ ਆ ਰਹੀ ਸੀ ਵਾਪਸ

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp  ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

 

RELATED ARTICLES
- Advertisment -

Most Popular

Recent Comments