Wednesday, May 1, 2024
No menu items!
HomeEducationPSEB 10th Result 2024: ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ 10ਵੀਂ ਜਮਾਤ ਦੇ...

PSEB 10th Result 2024: ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ 10ਵੀਂ ਜਮਾਤ ਦੇ ਨਤੀਜੇ ਦਾ ਐਲਾਨ

 

PSEB 10th Result 2024: ਇਸ ਲਿੰਕ ਤੇ ਕਲਿੱਕ ਕਰਕੇ ਦੇਖ ਸਕਦੋ ਹੋ ਨਤੀਜਾ

ਦਲਜੀਤ ਕੌਰ/ਪੰਜਾਬ ਨੈੱਟਵਰਕ, ਚੰਡੀਗੜ੍ਹ-

PSEB 10th Result 2024: ਪੰਜਾਬ ਸਕੂਲ ਸਿੱਖਿਆ ਬੋਰਡ ਅੱਜ 10ਵੀਂ ਜਮਾਤ ਦਾ ਨਤੀਜਾ ਐਲਾਨ ਕਰ ਦਿੱਤਾ ਗਿਆ ਹੈ। ਵਿਦਿਆਰਥੀ ਸ਼ੁੱਕਰਵਾਰ ਯਾਨੀਕਿ 19 ਅਪ੍ਰੈਲ ਨੂੰ ਬੋਰਡ ਦੀ ਵੈੱਬਸਾਈਟ ‘ਤੇ ਨਤੀਜਾ ਦੇਖ ਸਕਣਗੇ। ਪਹਿਲੇ ਤਿੰਨੇ ਸਥਾਨਾਂ ਉਤੇ ਕੁੜੀਆਂ ਨੇ ਬਾਜ਼ੀ ਮਾਰੀ ਹੈ।

ਇਸ ਲਿੰਕ ਤੇ ਕਲਿੱਕ ਕਰਕੇ ਦੇਖ ਸਕਦੋ ਹੋ ਨਤੀਜਾ

ਪਹਿਲੇ ਦੋ ਸਥਾਨ ਲੁਧਿਆਣਾ ਜ਼ਿਲ੍ਹੇ ਦੇ ਤੇਜਾ ਸਿੰਘ ਸੁਤੰਤਰ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ ਸਿਮਲਾਪੁਰੀ ਦੀਆਂ ਵਿਦਿਆਰਥਣਾਂ ਨੇ ਪ੍ਰਾਪਤ ਕੀਤੇ ਹਨ ਜਦੋਂ ਕਿ ਅੰਮ੍ਰਿਤਸਰ ਜ਼ਿਲ੍ਹੇ ਦੀ ਅੰਬਰ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਨਵਾਂ ਤਨੈਲ ਤਹਿ ਬਾਬਾ ਬਕਾਲਾ ਤੀਜੇ ਸਥਾਨ ਉਤੇ ਰਹੀ।

ਇਸ ਲਿੰਕ ਤੇ ਕਲਿੱਕ ਕਰਕੇ ਦੇਖ ਸਕਦੋ ਹੋ ਨਤੀਜਾ

ਨਤੀਜਾ ਦੇਖਣ ਲਈ-

  • ਪਹਿਲਾਂ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਵੈੱਬਸਾਈਟ pseb.ac.in ‘ਤੇ ਕਲਿੱਕ ਕਰੋ।
  • ਉਸ ਤੋਂ ਬਾਅਦ ਨਤੀਜਾ ਸਲੈਕਟ ਕਰੋ।
  • ਫਿਰ ਰੋਲ ਨੰਬਰ ਭਰੋ ਅਤੇ ਕਲਿੱਕ ਕਰ ਦਿਓ।
  • ਇਸ ਤੋਂ ਬਾਅਦ ਤੁਸੀਂ ਆਪਣਾ ਨਤੀਜਾ ਦੇਖ ਸਕੋਗੇ।

ਨਤੀਜਾ ਦੇਖਣ ਲਈ ਇਸ ਦੇ ਲਈ ਵਿਦਿਆਰਥੀਆਂ ਨੂੰ ਬੋਰਡ ਦੀ ਵੈੱਬਸਾਈਟ www.pseb.ac.in/ ‘ਤੇ ਲਾਗਇਨ ਕਰਨਾ ਹੋਵੇਗਾ। ਜਿੱਥੇ ਨਤੀਜੇ ਲਈ ਇੱਕ ਕਾਲਮ ਹੋਵੇਗਾ।

ਇਸ ਲਿੰਕ ਤੇ ਕਲਿੱਕ ਕਰਕੇ ਦੇਖ ਸਕਦੋ ਹੋ ਨਤੀਜਾ

ਇਸ ਵਿੱਚ ਉਨ੍ਹਾਂ ਨੂੰ ਆਪਣਾ ਰੋਲ ਨੰਬਰ ਅਤੇ ਹੋਰ ਜਾਣਕਾਰੀ ਭਰਨੀ ਹੋਵੇਗੀ। ਇਸ ਤੋਂ ਬਾਅਦ ਨਤੀਜਾ ਉਨ੍ਹਾਂ ਦੇ ਮੋਬਾਈਲ ਜਾਂ ਲੈਪਟਾਪ ਦੀ ਸਕਰੀਨ ‘ਤੇ ਦਿਖਾਈ ਦੇਵੇਗਾ।

ਇਸ ਲਿੰਕ ਤੇ ਕਲਿੱਕ ਕਰਕੇ ਦੇਖ ਸਕਦੋ ਹੋ ਨਤੀਜਾ

ਵਿਦਿਆਰਥੀ ਆਪਣੇ ਨਤੀਜੇ ਚੈੱਕ ਕਰਨ ਵਾਸਤੇ 19 ਅਪ੍ਰੈਲ ਨੂੰ ਪੰਜਾਬ ਬੋਰਡ ਦੀ ਅਧਿਕਾਰਿਤ ਵੈੱਬਸਾਈਟ ‘ਤੇ ਜਾ ਕੇ ਆਪਣਾ ਨਤੀਜਾ ਦੇਖ ਸਕਦੇ ਹਨ। ਇਸ ਲਿੰਕ ਤੇ ਕਲਿੱਕ ਕਰਕੇ ਦੇਖ ਸਕਦੋ ਹੋ ਨਤੀਜਾ

ਇਥੇ ਜਿਕਰ ਕਰਨਾ ਬਣਦਾ ਹੈ ਕਿ, ਦਸਵੀਂ ਜਮਾਤ ਦੀਆਂ ਪ੍ਰੀਖਿਆਵਾਂ 13 ਫਰਵਰੀ 2024 ਤੋਂ ਲੈ ਕੇ 6 ਮਾਰਚ ਤੱਕ ਚੱਲੀਆਂ ਸਨ। ਕਰੀਬ ਸਵਾ ਤਿੰਨ ਲੱਖ ਵਿਦਿਆਰਥੀਆਂ ਨੇ ਇਸ ਵਾਰ ਦਸਵੀਂ ਜਮਾਤ ਦੀ ਪ੍ਰੀਖਿਆ ਦਿੱਤੀ ਸੀ।

ਇਹ ਵੀ ਪੜ੍ਹੋ-Big Update PSEB 10th Result 2024: ਪੰਜਾਬ ਸਕੂਲ ਸਿੱਖਿਆ ਬੋਰਡ ਅੱਜ ਐਲਾਨੇਗਾ 10ਵੀਂ ਜਮਾਤ ਦੇ ਨਤੀਜੇ, ਇਸ ਲਿੰਕ ‘ਤੇ ਕਲਿੱਕ ਕਰਕੇ ਕਰੋ ਡਾਊਨਲੋਡ

ਇਹ ਵੀ ਪੜ੍ਹੋHoliday Alert: ਪੰਜਾਬ ਦੇ ਇੱਕ ਜ਼ਿਲ੍ਹੇ ਦੇ ਸਰਕਾਰੀ ਅਦਾਰਿਆਂ ‘ਚ 19 ਅਪ੍ਰੈਲ ਦੀ ਛੁੱਟੀ ਦਾ ਐਲਾਨ

ਇਹ ਵੀ ਪੜ੍ਹੋ-Weather Alert: ਮੌਸਮ ਵਿਭਾਗ ਨੇ ਪੰਜਾਬ ‘ਚ ਮੀਂਹ ਪੈਣ ਦੀ ਦਿੱਤੀ ਚੇਤਾਵਨੀ, ਪੜ੍ਹੋ ਪੂਰੀ ਖ਼ਬਰ

ਇਹ ਵੀ ਪੜ੍ਹੋ-Teacher News: ਅਧਿਆਪਕਾ ਦੀ ਸੜਕ ਹਾਦਸੇ ‘ਚ ਮੌਤ! ਸਕੂਲੋਂ ਆ ਰਹੀ ਸੀ ਵਾਪਸ

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp  ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

 

RELATED ARTICLES
- Advertisment -

Most Popular

Recent Comments