Tuesday, April 30, 2024
No menu items!
HomeChandigarhPSEB 10th Result 2024: ਪੰਜਾਬ ਸਕੂਲ ਸਿੱਖਿਆ ਬੋਰਡ 10ਵੀਂ ਜਮਾਤ ਦਾ ਨਤੀਜਾ...

PSEB 10th Result 2024: ਪੰਜਾਬ ਸਕੂਲ ਸਿੱਖਿਆ ਬੋਰਡ 10ਵੀਂ ਜਮਾਤ ਦਾ ਨਤੀਜਾ ਇਸ ਦਿਨ ਐਲਾਨੇਗਾ, ਇੰਝ ਕਰੋ ਚੈੱਕ

 

PSEB 10th Result 2024: 18 ਅਪ੍ਰੈਲ ਨੂੰ ਜਾਰੀ ਹੋਣਗੇ ਨਤੀਜੇ, ਇਸ ਲਿੰਕ ‘ਤੇ ਕਲਿੱਕ ਕਰਕੇ ਚੈੱਕ ਕਰ ਸਕਦੇ ਹੋ ਨਤੀਜਾ

ਪੰਜਾਬ ਨੈੱਟਵਰਕ, ਚੰਡੀਗੜ੍ਹ-

PSEB 10th Result 2024: ਪੰਜਵੀਂ ਜਮਾਤ ਦੇ ਨਤੀਜੇ ਐਲਾਨਣ ਤੋਂ ਬਾਅਦ ਹੁਣ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 10ਵੀਂ ਜਮਾਤ ਦਾ ਨਤੀਜਾ ਜਾਰੀ ਕਰਨ ਦੀ ਤਿਆਰੀ ਖਿੱਚ ਲਈ ਹੈ।

ਇਸ ਲਿੰਕ ‘ਤੇ ਕਲਿੱਕ ਕਰਕੇ ਚੈੱਕ ਕਰ ਸਕਦੇ ਹੋ ਨਤੀਜਾ

ਮੀਡੀਆ ਰਿਪੋਰਟਸ ਮੁਤਾਬਿਕ, ਪੰਜਾਬ ਬੋਰਡ 10ਵੀਂ ਜਮਾਤ ਦਾ ਨਤੀਜਾ ਇਸ ਵਾਰ ਅਪ੍ਰੈਲ ਮਹੀਲੇ ਦੇ ਤੀਜੇ ਹਫ਼ਤੇ ਦੇ ਖ਼ਤਮ ਹੋਣ ਤੋਂ ਪਹਿਲਾਂ ਯਾਨੀਕਿ 18 ਅਪ੍ਰੈਲ ਨੂੰ ਜਾਰੀ ਕਰਨ ਜਾ ਰਿਹਾ ਹੈ।

ਵਿਦਿਆਰਥੀ 10ਵੀਂ ਜਮਾਤ ਦੇ ਨਤੀਜੇ ਚੈੱਕ ਕਰਨ ਵਾਸਤੇ ਪੰਜਾਬ ਬੋਰਡ ਦੀ ਅਧਿਕਾਰਿਤ ਵੈੱਬਸਾਈਟ pseb.ac.in ‘ਤੇ ਜਾ ਕੇ ਆਪਣਾ ਨਤੀਜਾ ਦੇਖ ਸਕਦੇ ਹਨ। ਇਸ ਲਿੰਕ ‘ਤੇ ਕਲਿੱਕ ਕਰਕੇ ਚੈੱਕ ਕਰ ਸਕਦੇ ਹੋ ਨਤੀਜਾ

ਇਸ ਲਿੰਕ ‘ਤੇ ਕਲਿੱਕ ਕਰਕੇ ਚੈੱਕ ਕਰ ਸਕਦੇ ਹੋ ਨਤੀਜਾ

ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ 18 ਅਪ੍ਰੈਲ ਨੂੰ 10ਵੀਂ ਜਮਾਤ ਦੇ ਨਤੀਜੇ ਜਾਰੀ ਕਰ ਦਿੱਤੇ ਜਾਣਗੇ। ਵਿਦਿਆਰਥੀ ਨਤੀਜੇ ਚੈੱਕ ਕਰਨ ਵਾਸਤੇ ਪੰਜਾਬ ਬੋਰਡ ਦੀ ਅਧਿਕਾਰਿਤ ਵੈੱਬਸਾਈਟ ਤੇ ਜਾ ਕੇ ਆਪਣਾ ਨਤੀਜਾ ਦੇਖ ਸਕਦੇ ਹਨ। ਇਸ ਲਿੰਕ ‘ਤੇ ਕਲਿੱਕ ਕਰਕੇ ਚੈੱਕ ਕਰ ਸਕਦੇ ਹੋ ਨਤੀਜਾ

ਇਥੇ ਜਿਕਰ ਕਰਨਾ ਬਣਦਾ ਹੈ ਕਿ, ਦਸਵੀਂ ਜਮਾਤ ਦੀਆਂ ਪ੍ਰੀਖਿਆਵਾਂ 13 ਫਰਵਰੀ 2024 ਤੋਂ ਲੈ ਕੇ 6 ਮਾਰਚ ਤੱਕ ਚੱਲੀਆਂ ਸਨ। ਕਰੀਬ ਸਵਾ ਤਿੰਨ ਲੱਖ ਵਿਦਿਆਰਥੀਆਂ ਨੇ ਇਸ ਵਾਰ ਦਸਵੀਂ ਜਮਾਤ ਦੀ ਪ੍ਰੀਖਿਆ ਦਿੱਤੀ ਸੀ। ਇਨ੍ਹਾਂ ਤਿੰਨ ਲੱਖ ਵਿਦਿਆਰਥੀਆਂ ਦਾ ਨਤੀਜਾ ਪੰਜਾਬ ਸਕੂਲ ਸਿੱਖਿਆ ਬੋਰਡ 18 ਅਪ੍ਰੈਲ 2024 ਨੂੰ ਐਲਾਨ ਕਰੇਗਾ।

ਇਸ ਲਿੰਕ ‘ਤੇ ਕਲਿੱਕ ਕਰਕੇ ਚੈੱਕ ਕਰ ਸਕਦੇ ਹੋ ਨਤੀਜਾ

 

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp  ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

 

RELATED ARTICLES
- Advertisment -

Most Popular

Recent Comments