Tuesday, May 14, 2024
No menu items!
HomeChandigarhPSEB Exam: ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ 5ਵੀਂ ਜਮਾਤ ਦੀ ਡੇਟਸ਼ੀਟ ਜਾਰੀ,...

PSEB Exam: ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ 5ਵੀਂ ਜਮਾਤ ਦੀ ਡੇਟਸ਼ੀਟ ਜਾਰੀ, ਪੜ੍ਹੋ ਪੂਰਾ ਵੇਰਵਾ

 

PSEB Exam: ਪ੍ਰੀਖਿਆਵਾਂ 7 ਮਾਰਚ 2024 ਤੋਂ 14 ਮਾਰਚ 2024 ਤੱਕ ਕਰਵਾਈਆਂ ਜਾਣਗੀਆਂ

ਪੰਜਾਬ ਨੈੱਟਵਰਕ, ਚੰਡੀਗੜ੍ਹ-

PSEB Exam: ਪੰਜਾਬ ਸਕੂਲ ਸਿੱਖਿਆ ਬੋਰਡ ਦੇ ਵਲੋਂ 5ਵੀਂ ਜਮਾਤ ਦੀ ਪ੍ਰੀਖਿਆ ਦੀ ਡੇਟਸ਼ੀਟ ਜਾਰੀ ਕਰ ਦਿੱਤੀ ਗਈ ਹੈ। ਬੱਚਿਆਂ ਨੂੰ ਇਸ ਵਾਰ 15 ਮਿੰਟ ਦਾ ਵਾਧੂ ਸਮਾਂ ਪ੍ਰਸ਼ਟ ਪੱਤਰ ਪੜ੍ਹਨ ਵਾਸਤੇ ਮਿਲੇਗਾ।

ਇਸ ਤੋਂ ਇਲਾਵਾ ਪ੍ਰੀਖਿਆ ਦਾ ਸਮਾਂ ਸਵੇਰੇ 10 ਵਜੇ ਤੋਂ ਦੁਪਹਿਰ 1 ਵਜੇ ਤੱਕ ਹੋਵੇਗਾ। ਪ੍ਰੀਖਿਆਵਾਂ 7 ਮਾਰਚ 2024 ਤੋਂ 14 ਮਾਰਚ 2024 ਤੱਕ ਕਰਵਾਈਆਂ ਜਾਣਗੀਆਂ।

ਹੇਠਾਂ ਪੜ੍ਹੋ ਪੇਪਰਾਂ ਦਾ ਪੂਰਾ ਵੇਰਵਾ ਅਤੇ ਦਿਨ

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

 

RELATED ARTICLES
- Advertisment -

Most Popular

Recent Comments