Friday, March 1, 2024
No menu items!
HomeEducationPSEB Order: ਪੰਜਾਬ ਸਕੂਲ ਸਿੱਖਿਆ ਬੋਰਡ ਨੇ ਜਾਰੀ ਕੀਤੇ ਨਵੇਂ ਹੁਕਮ, ਸੁਪਰਡੰਟ...

PSEB Order: ਪੰਜਾਬ ਸਕੂਲ ਸਿੱਖਿਆ ਬੋਰਡ ਨੇ ਜਾਰੀ ਕੀਤੇ ਨਵੇਂ ਹੁਕਮ, ਸੁਪਰਡੰਟ ਲਈ ਹਦਾਇਤਾਂ

 

PSEB Order: ਸੁਪਰਡੰਟ ਲਈ ਹਦਾਇਤਾਂ ਵੀ ਜਾਰੀ

ਪੰਜਾਬ ਨੈੱਟਵਰਕ, ਚੰਡੀਗੜ੍ਹ

PSEB Order: ਪੰਜਾਬ ਸਕੂਲ ਸਿੱਖਿਆ ਬੋਰਡ ਦੇ ਵਲੋਂ ਅੱਠਵੀਂ, ਦਸਵੀਂ ਅਤੇ ਬਾਰਵੀਂ ਸ਼੍ਰੇਣੀ ਪਰੀਖਿਆਵਾਂ ਨੂੰ ਲੈ ਕੇ ਨਵੇਂ ਹੁਕਮ ਜਾਰੀ ਕੀਤੇ ਹਨ। ਇਸ ਦੇ ਨਾਲ ਹੀ ਸੁਪਰਡੰਟ ਲਈ ਹਦਾਇਤਾਂ ਵੀ ਜਾਰੀ ਕੀਤੀਆਂ ਹਨ।

ਜਾਰੀ ਹਦਾਇਤਾਂ ਵਿਚ ਬੋਰਡ ਨੇ ਕਿਹਾ ਕਿ, ਪਰੀਖਿਆ ਕੇਂਦਰ ਵਿੱਚ ਸੁਪਰਡੰਟ ਦਾ ਕੋਈ ਵੀ ਰਿਸ਼ਤੇਦਾਰ ਪਰੀਖਿਆ ਦੇ ਰਿਹਾ ਹੈ/ ਜਾਂ ਆਪਣੇ ਸਕੂਲ ਦੇ ਉਮੀਦਵਾਰ ਉਸੇ ਪਰੀਖਿਆ ਕੇਂਦਰ ਤੇ ਪਰੀਖਿਆ ਦੇ ਰਹੇ ਹਨ ਤਾਂ ਇਸ ਦੀ ਸੂਚਨਾ ਤੁਰੰਤ ਕੇਂਦਰ ਸੁਪਰਡੰਟ ਜਿਲ੍ਹਾ ਸਿੱਖਿਆ ਅਫਸਰ ਨੂੰ ਦਿੱਤੀ ਜਾਵੇ। ਤੱਥਾਂ ਨੂੰ ਛੁਪਾ ਕੇ ਨਿਯੁਕਤੀ ਪ੍ਰਾਪਤ ਕਰਨ ਦੀ ਸੂਰਤ ਵਿੱਚ ਸੁਪਰਡੰਟ ਨੂੰ ਬੋਰਡ ਦੇ ਕਿਸੇ ਵੀ ਕੰਮ ਲਈ ਅਯੋਗ ਠਹਿਰਾਇਆ ਜਾਵੇਗਾ।

ਕੇਂਦਰ ਦੀ ਤਿਆਰੀ ਲਈ ਪਰੀਖਿਆ ਸ਼ੁਰੂ ਹੋਣ ਤੋਂ ਇੱਕ ਦਿਨ ਪਹਿਲਾਂ ਸਵੇਰੇ 11.00 ਵਜੇ ਕੇਂਦਰ ਸੁਪਰਡੰਟ ਨੂੰ ਹਾਜ਼ਰੀ ਰਿਪੋਰਟ ਪੇਸ਼ ਕੀਤੀ ਜਾਵੇ।

ਸਰਕਾਰ ਵਲੋਂ ਪਰੀਖਿਆ ਸਬੰਧੀ ਡਿਊਟੀ ਨੂੰ ਲਾਜ਼ਮੀ ਕਰਾਰ ਦਿੱਤਾ ਗਿਆ ਹੈ, ਇਸ ਲਈ ਜੇਕਰ ਬੋਰਡ ਵੱਲੋਂ ਦਿੱਤੇ ਕੇਂਦਰ ਤੇ ਡਿਊਟੀ ਲਈ ਹਾਜ਼ਰ ਕਾਰਵਾਈ ਲਈ, ਕੇਸ ਅਗਲੇਰੀ ਕਾਰਵਾਈ ਲਈ ਸਕੂਲ ਸਿੱਖਿਆ ਵਿਭਾਗ ਪੰਜਾਬ ਨੂੰ ਭੇਜਿਆ ਜਾਵੇਗਾ। ਪਰੀਖਿਆ ਦੌਰਾਨ ਮੋਬਾਇਲ ਫੋਨ ਵਰਤਣ ਦੀ ਮਨਾਹੀ ਹੋਵੇਗੀ। ਪਰੀਖਿਆ ਦੌਰਾਨ ਕਿਸੇ ਵੀ ਪਰੀਖਿਆਰਥੀ ਦੇ ਬੂਟ ਅਤੇ ਜੁਰਾਬਾਂ ਨਾ ਖੁਲ੍ਹਵਾਏ ਜਾਣ।

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

 

RELATED ARTICLES
- Advertisment -

Most Popular

Recent Comments