Saturday, April 20, 2024
No menu items!
HomeChandigarhPunjab Breaking: ਚੋਣ ਡਿਊਟੀ ਤੋਂ ਗੈਰ ਹਾਜ਼ਰ SDM ਖਿਲਾਫ਼ ਵੱਡੀ ਕਾਰਵਾਈ, ਪੜ੍ਹੋ...

Punjab Breaking: ਚੋਣ ਡਿਊਟੀ ਤੋਂ ਗੈਰ ਹਾਜ਼ਰ SDM ਖਿਲਾਫ਼ ਵੱਡੀ ਕਾਰਵਾਈ, ਪੜ੍ਹੋ ਪੂਰੀ ਖ਼ਬਰ

 

Punjab Breaking: ਅਮਲੋਹ ਦੇ ਸਹਾਇਕ ਰਿਟਰਨਿੰਗ ਅਧਿਕਾਰੀ-ਕਮ-ਐਸਡੀਐਮ ਅਮਰਦੀਪ ਸਿੰਘ ਥਿੰਦ, ਪੀਸੀਐਸ ਖਿਲਾਫ ਭਾਰਤੀ ਚੋਣ ਕਮਿਸ਼ਨ ਨੇ ਅਨੁਸ਼ਾਸਨੀ ਕਾਰਵਾਈ

ਪੰਜਾਬ ਨੈੱਟਵਰਕ, ਚੰਡੀਗੜ੍ਹ

Punjab Breaking: ਲੋਕ ਸਭਾ ਚੋਣਾਂ 2024 ਦੌਰਾਨ ਚੋਣ ਡਿਊਟੀ ਤੋਂ ਗੈਰ ਹਾਜ਼ਰ ਚੱਲ ਰਹੇ ਅਮਲੋਹ ਦੇ ਸਹਾਇਕ ਰਿਟਰਨਿੰਗ ਅਧਿਕਾਰੀ-ਕਮ-ਐਸਡੀਐਮ ਅਮਰਦੀਪ ਸਿੰਘ ਥਿੰਦ, ਪੀਸੀਐਸ ਖਿਲਾਫ ਭਾਰਤੀ ਚੋਣ ਕਮਿਸ਼ਨ ਨੇ ਅਨੁਸ਼ਾਸਨੀ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਹਨ।

ਹੋਰ ਜਾਣਕਾਰੀ ਦਿੰਦਿਆਂ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ ਅਮਰਦੀਪ ਸਿੰਘ ਥਿੰਦ ਦੀ ਥਾਂ ਕਮਿਸ਼ਨ ਨੇ ਕਰਨਦੀਪ ਸਿੰਘ, ਪੀਸੀਐਸ ਨੂੰ ਅਮਲੋਹ ਦੇ ਸਹਾਇਕ ਰਿਟਰਨਿੰਗ ਅਧਿਕਾਰੀ-ਕਮ-ਐਸਡੀਐਮ ਵੱਜੋਂ ਨਿਯੁਕਤ ਕੀਤਾ ਹੈ ਤਾਂ ਜੋ ਚੋਣ ਪ੍ਰਕਿਰਿਆ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਿਆ ਜਾ ਸਕੇ।

ਇਸ ਦੇ ਨਾਲ ਹੀ ਅਮਰਦੀਪ ਸਿੰਘ ਥਿੰਦ ਖਿਲਾਫ ਅਨੁਸ਼ਾਸਨੀ ਕਾਰਵਾਈ ਕੀਤੇ ਜਾਣ ਬਾਬਤ ਰਿਪੋਰਟ ਵੀ ਕਮਿਸ਼ਨ ਨੇ ਜਲਦ ਭੇਜਣ ਲਈ ਕਿਹਾ ਹੈ।

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp  ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

RELATED ARTICLES
- Advertisment -

Most Popular

Recent Comments