Thursday, May 2, 2024
No menu items!
HomeEducationPunjab Breaking: ਸਕੂਲੀ ਬੱਸ ਤੇ ਟਰੱਕ ਵਿਚਾਲੇ ਭਿਆਨਕ ਟੱਕਰ, ਕਈ ਬੱਚੇ ਜ਼ਖਮੀ

Punjab Breaking: ਸਕੂਲੀ ਬੱਸ ਤੇ ਟਰੱਕ ਵਿਚਾਲੇ ਭਿਆਨਕ ਟੱਕਰ, ਕਈ ਬੱਚੇ ਜ਼ਖਮੀ

 

Punjab Breaking: ਜ਼ਖਮੀ ਬੱਚੇ ਹਸਪਤਾਲ ‘ਚ ਦਾਖ਼ਲ 

ਪੰਜਾਬ ਨੈੱਟਵਰਕ, ਚੰਡੀਗੜ੍ਹ-

Punjab Breaking: ਪੰਜਾਬ ਦੇ ਬਰਨਾਲਾ ਦੇ ਧਨੌਲਾ ਵਿਚ ਸਕੂਲੀ ਬੱਸ ਤੇ ਟਰੱਕ ਵਿਚਾਲੇ ਭਿਆਨਕ ਟੱਕਰ ਹੋਣ ਦੀ ਖ਼ਬਰ ਪ੍ਰਾਪਤ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ, ਇਸ ਹਾਦਸੇ ਵਿਚ ਕਰੀਬ 14 ਬੱਚੇ ਜ਼ਖਮੀ ਹੋ ਗਏ ਹਨ।

ਇਹ ਵੀ ਪੜ੍ਹੋ-PSEB 10th Result 2024: PSEB 10ਵੀਂ ਜਮਾਤ ਦਾ ਨਤੀਜਾ ਐਲਾਨਿਆ! ਇਸ ਲਿੰਕ ‘ਤੇ ਕਲਿੱਕ ਕਰਕੇ ਡਾਊਨਲੋਡ ਕਰੋ ਨਤੀਜਾ

ਮਿਲੀ ਜਾਣਕਾਰੀ ਮੁਤਾਬਿਕ ਸਕੂਲੋਂ ਛੁੱਟੀ ਹੋਣ ਤੋਂ ਬਾਅਦ ਵਿਦਿਆਰਥੀ ਸਕੂਲੀ ਬੱਸ ਵਿਚ ਸਵਾਰ ਹੋ ਕੇ ਘਰਾਂ ਨੂੰ ਵਾਪਸ ਆ ਰਹੇ ਸਨ। ਜਦੋਂ ਉਹ ਧਨੌਲਾ ਕੋਲ ਪੁੱਜੇ ਤਾਂ, ਸਕੂਲੀ ਬੱਸ ਦੀ ਇੱਕ ਟਰੱਕ ਦੇ ਨਾਲ ਭਿਆਨਕ ਟੱਕਰ ਹੋਣ ਗਈ।

ਇਹ ਵੀ ਪੜ੍ਹੋ-PSEB 10th Result 2024: ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ 10ਵੀਂ ਜਮਾਤ ਦੇ ਨਤੀਜੇ ਦਾ ਐਲਾਨ

ਇਹ ਟੱਕਰ ਇੰਨੀਂ ਜਿਆਦਾ ਭਿਆਨਕ ਸੀ ਕਿ, ਬੱਸ ਵਿਚ ਸਵਾਰ ਕਰੀਬ 14 ਬੱਚੇ ਜ਼ਖਮੀ ਹੋ ਗਏ, ਜਦੋਂਕਿ ਬੱਸ ਦਾ ਡਰਾਈਵਰ ਅਤੇ ਹੈਲਵਰ ਵੀ ਇਸ ਹਾਦਸੇ ਵਿਚ ਜ਼ਖਮੀ ਹੋ ਗਏ।

ਇਹ ਵੀ ਪੜ੍ਹੋTeacher News: ਅਧਿਆਪਕਾ ਦੀ ਸੜਕ ਹਾਦਸੇ ‘ਚ ਮੌਤ! ਸਕੂਲੋਂ ਆ ਰਹੀ ਸੀ ਵਾਪਸ

ਦੂਜੇ ਪਾਸੇ, ਆਸ ਪਾਸ ਦੇ ਲੋਕਾਂ ਨੇ ਤੁਰੰਤ ਮੌਕੇ ਤੇ ਪਹੁੰਚ ਕੇ ਜ਼ਖਮੀ ਬੱਚਿਆਂ ਨੂੰ ਹਸਪਤਾਲ ਵਿਚ ਦਾਖ਼ਲ ਕਰਵਾਇਆ। ਦੱਸ ਦਈਏ ਕਿ, ਇਹ ਪਤਾ ਲੱਗਣਾ ਹਾਲੇ ਬਾਕੀ ਹੈ ਕਿ, ਬੱਚੇ ਕਿਹੜੇ ਸਕੂਲ ਦੇ ਸਨ ਅਤੇ ਬੱਚਿਆਂ ਦੇ ਨਾਮ ਵਗੈਰਾਂ ਕੀ ਸਨ।

ਇਹ ਵੀ ਪੜ੍ਹੋBig Update PSEB 10th Result 2024: ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ 10ਵੀਂ ਜਮਾਤ ਦੇ ਨਤੀਜੇ ਦਾ ਐਲਾਨ, ਇਸ ਲਿੰਕ ‘ਤੇ ਕਲਿੱਕ ਕਰਕੇ ਕਰੋ ਡਾਊਨਲੋਡ

ਇਹ ਵੀ ਪੜ੍ਹੋWeather Alert: ਮੌਸਮ ਵਿਭਾਗ ਨੇ ਪੰਜਾਬ ‘ਚ ਮੀਂਹ ਪੈਣ ਦੀ ਦਿੱਤੀ ਚੇਤਾਵਨੀ, ਪੜ੍ਹੋ ਪੂਰੀ ਖ਼ਬਰ

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp  ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

 

RELATED ARTICLES
- Advertisment -

Most Popular

Recent Comments