Friday, April 19, 2024
No menu items!
HomeChandigarhPunjab Cabinet: ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਅੱਜ, DA 'ਚ ਵਾਧੇ ਸਮੇਤ...

Punjab Cabinet: ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਅੱਜ, DA ‘ਚ ਵਾਧੇ ਸਮੇਤ ਹੋ ਸਕਦੇ ਨੇ ਵੱਡੇ ਐਲਾਨ

 

Punjab Cabinet: ਪੰਜਾਬ ਕੈਬਨਿਟ ਮੁਲਾਜ਼ਮਾਂ ਦੇ ਡੀ.ਏ. ਵਿਚ ਵਾਧੇ ਸਮੇਤ ਭਰਤੀਆਂ ਬਾਰੇ ਫ਼ੈਸਲਾ ਲੈ ਸਕਦੀ ਹੈ…

ਦਲਜੀਤ ਕੌਰ/ ਪੰਜਾਬ ਨੈੱਟਵਰਕ, ਚੰਡੀਗੜ੍ਹ-

Punjab Cabinet: ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਅੱਜ 22 ਫਰਵਰੀ 2024 ਨੂੰ ਸਵੇਰੇ 11 ਵਜੇ ਸਿਵਲ ਸਕੱਤਰੇਤ ਚੰਡੀਗੜ੍ਹ ਵਿਖੇ ਹੋਣ ਜਾ ਰਹੀ ਹੈ। ਇਹ ਮੀਟਿੰਗ ਸੀਐੱਮ ਭਗਵੰਤ ਮਾਨ ਦੀ ਅਗਵਾਈ ਵਿਚ ਹੋਵੇਗੀ।

ਮੰਨਿਆ ਜਾ ਰਿਹਾ ਹੈ ਕਿ, ਸੂਬਾ ਸਰਕਾਰ ਇਸ ਮੀਟਿੰਗ ਵਿਚ ਵੱਡੇ ਫ਼ੈਸਲੇ ਲੈ ਸਕਦੀ ਹੈ। ਸਰਕਾਰ ਮੁਲਾਜ਼ਮਾਂ ਦੇ ਡੀ.ਏ. ਵਿਚ ਵਾਧੇ ਸਮੇਤ ਭਰਤੀਆਂ ਬਾਰੇ ਫ਼ੈਸਲਾ ਲੈ ਸਕਦੀ ਹੈ। ਇਸ ਦੇ ਨਾਲ ਹੀ ਇਹ ਵੀ ਜਾਣਕਾਰੀ ਹੈ ਕਿ, ਬਜਟ ਸੈਸ਼ਨ ਸੱਦਣ ਬਾਰੇ ਵੀ ਐਲਾਨ ਹੋ ਸਕਦਾ ਹੈ।

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

 

RELATED ARTICLES
- Advertisment -

Most Popular

Recent Comments