Thursday, May 9, 2024
No menu items!
HomeChandigarhPunjab Cabinet Meeting: ਪੰਜਾਬ ਕੈਬਨਿਟ ਦੀ ਮੀਟਿੰਗ ਜਾਰੀ! ਅਧਿਆਪਕ ਟਰਾਂਸਫਰ ਪਾਲਿਸੀ 'ਤੇ...

Punjab Cabinet Meeting: ਪੰਜਾਬ ਕੈਬਨਿਟ ਦੀ ਮੀਟਿੰਗ ਜਾਰੀ! ਅਧਿਆਪਕ ਟਰਾਂਸਫਰ ਪਾਲਿਸੀ ‘ਤੇ ਲੱਗ ਸਕਦੀ ਮੋਹਰ

 

Punjab Cabinet Meeting: ਗੁਰੂ ਰਵੀਦਾਸ ਯੂਨੀਵਰਸਿਟੀ ‘ਚ ਠੇਕੇ ਦੇ ਆਧਾਰ ਤੇ ਭਰਤੀ ਕਰਨ ਬਾਰੇ ਫ਼ੈਸਲਾ ਹੋ ਸਕਦਾ

ਪੰਜਾਬ ਨੈੱਟਵਰਕ, ਚੰਡੀਗੜ੍ਹ-

Punjab Cabinet Meeting: ਪੰਜਾਬ ਕੈਬਨਿਟ ਦੀ ਅੱਜ ਅਹਿਮ ਮੀਟਿੰਗ ਸਿਵਲ ਸਕੱਤਰੇਤ ਚੰਡੀਗੜ੍ਹ ਵਿਚ ਜਾਰੀ ਹੈ। ਸੂਤਰਾਂ ਦੇ ਹਵਾਲੇ ਨਾਲ ਜਾਣਕਾਰੀ ਇਹ ਸਾਹਮਣੇ ਆਈ ਹੈ ਕਿ, ਅਧਿਆਪਕ ਟਰਾਂਸਫ਼ਰ ਪਾਲਿਸੀ ‘ਤੇ ਸਰਕਾਰ ਮੋਹਰ ਲਗਾ ਸਕਦੀ ਹੈ।

ਇਹ ਵੀ ਪੜ੍ਹੋ – School Timing Change: ਸਕੂਲਾਂ ਦੇ ਸਮੇਂ ‘ਚ ਤਬਦੀਲੀ ਬਾਰੇ DEO ਵਲੋਂ ਹੁਕਮ ਜਾਰੀ

ਇਸ ਦੇ ਨਾਲ ਹੀ ਮੰਨਿਆ ਜਾ ਰਿਹਾ ਹੈ ਕਿ, ਸਰਕਾਰ ਠੇਕੇ ਦੇ ਆਧਾਰ ਤੇ ਪਾਈਲਟ ਰੱਖਣ ਬਾਰੇ ਫ਼ੈਸਲਾ ਲੈ ਸਕਦੀ ਹੈ। ਇਸ ਤੋਂ ਇਲਾਵਾ ਗੁਰੂ ਰਵੀਦਾਸ ਯੂਨੀਵਰਸਿਟੀ ਵਿਚ ਠੇਕੇ ਦੇ ਆਧਾਰ ਤੇ ਭਰਤੀ ਕਰਨ ਬਾਰੇ ਫ਼ੈਸਲਾ ਹੋ ਸਕਦਾ ਹੈ।

ਜਾਣਕਾਰੀ ਇਹ ਵੀ ਹੈ ਕਿ, ਪੰਜਾਬ ਕੈਬਨਿਟ ਦੀ ਮੀਟਿੰਗ (Punjab Cabinet Meeting) ਵਿਚ ਗਣਤੰਤਰ ਦਿਵਸ ਮੌਕੇ ਕੁੱਝ ਕੈਦੀਆਂ ਦੀ ਸਜ਼ਾ ਮੁਆਫ਼ ਕਰਨ ਬਾਰੇ ਵੀ ਫ਼ੈਸਲਾ ਲੈ ਸਕਦੀ ਹੈ।

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

RELATED ARTICLES
- Advertisment -

Most Popular

Recent Comments