Tuesday, April 23, 2024
No menu items!
HomeChandigarhPunjab Cabinet Meeting: ਪੰਜਾਬ ਕੈਬਨਿਟ ਦੀ ਅੱਜ ਹੋਣ ਵਾਲੀ ਮੀਟਿੰਗ ਦੀ ਜਗ੍ਹਾ...

Punjab Cabinet Meeting: ਪੰਜਾਬ ਕੈਬਨਿਟ ਦੀ ਅੱਜ ਹੋਣ ਵਾਲੀ ਮੀਟਿੰਗ ਦੀ ਜਗ੍ਹਾ ਬਦਲੀ

 

Punjab Cabinet Meeting: ਹੁਣ ਇਹ ਮੀਟਿੰਗ ਸਕੱਤਰੇਤ ਦੀ ਬਜਾਏ, ਭਗਵੰਤ ਮਾਨ ਦੀ ਰਿਹਾਇਸ਼ ਵਿਖੇ ਹੋਵੇਗੀ

ਪੰਜਾਬ ਨੈੱਟਵਰਕ, ਚੰਡੀਗੜ੍ਹ

ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਅੱਜ ਜੋ ਸਿਵਲ ਸਕੱਤਰੇਤ ਚੰਡੀਗੜ੍ਹ ਵਿਖੇ ਸਵੇਰੇ 11 ਵਜੇ ਹੋਣ ਜਾ ਰਹੀ ਸੀ, ਉਸ ਮੀਟਿੰਗ ਦਾ ਸਥਾਨ ਸਰਕਾਰ ਦੇ ਵਲੋਂ ਬਦਲ ਦਿੱਤਾ ਗਿਆ ਹੈ। ਹੁਣ ਇਹ ਮੀਟਿੰਗ ਸਕੱਤਰੇਤ ਦੀ ਬਜਾਏ, ਸੀਐੱਮ ਭਗਵੰਤ ਮਾਨ ਦੀ ਰਿਹਾਇਸ਼ ਚੰਡੀਗੜ੍ਹ ਵਿਖੇ ਹੋਵੇਗੀ।

ਇਹ ਵੀ ਪੜ੍ਹੋ-ਵੱਡੀ ਖ਼ਬਰ: ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਦੇ DA ਵਿਚ ਕੀਤਾ ਜਾ ਸਕਦੈ ਵਾਧਾ

ਇੱਥੇ ਜ਼ਿਕਰਯੋਗ ਹੈ ਕਿ ਬੀਤੇ ਦਿਨ ਹੀ ਕੇਂਦਰ ਸਰਕਾਰ ਦੇ ਵੱਲੋਂ ਮੁਲਾਜ਼ਮਾਂ ਦੀ ਡੀਏ ਵਿੱਚ 4% ਵਾਧਾ ਕੀਤਾ ਗਿਆ ਹੈ, ਜਿਸ ਤੋਂ ਬਾਅਦ ਚਰਚਾ ਛਿੜ ਗਈ ਹੈ ਕਿ ਪੰਜਾਬ ਸਰਕਾਰ ਵੀ ਆਪਣੇ ਮੁਲਾਜ਼ਮਾਂ ਨੂੰ ਵੱਡਾ ਤੋਹਫਾ ਦੇ ਸਕਦੀ ਹੈ ਅਤੇ ਸਰਕਾਰ ਲੋਕ ਸਭਾ ਚੋਣਾਂ ਦੇ ਐਲਾਨ ਤੋਂ ਪਹਿਲਾਂ ਪਹਿਲਾਂ ਨਵੀਆਂ ਭਰਤੀਆਂ ਦਾ ਵੀ ਫੈਸਲਾ ਕਰ ਸਕਦੀ ਹੈ।

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

 

RELATED ARTICLES
- Advertisment -

Most Popular

Recent Comments