Saturday, April 27, 2024
No menu items!
HomeChandigarhPunjab CM News: ਭਗਵੰਤ ਮਾਨ ਨੇ ਧੀ ਦਾ ਰੱਖਿਆ ਨਾਮ, ਪੜ੍ਹੋ ਵੇਰਵਾ

Punjab CM News: ਭਗਵੰਤ ਮਾਨ ਨੇ ਧੀ ਦਾ ਰੱਖਿਆ ਨਾਮ, ਪੜ੍ਹੋ ਵੇਰਵਾ

 

Punjab CM News: ਮਾਨ ਵਲੋਂ ਆਪਣੀ ਬੇਟੀ ਦਾ ਨਾਮ ਨਿਆਮਤ ਕੌਰ ਰੱਖਿਆ ਗਿਆ ਹੈ…

ਪੰਜਾਬ ਨੈੱਟਵਰਕ, ਚੰਡੀਗੜ੍ਹ-

Punjab CM News: ਮੋਹਾਲੀ ਦੇ ਫੋਰਟਿਸ ਹਸਪਤਾਲ ਵਿਚ ਡਾ. ਗੁਰਪ੍ਰੀਤ ਕੌਰ ਦੀ ਕੁੱਖੋ ਇੱਕ ਬੇਟੀ ਨੇ ਜਨਮ ਲਿਆ। ਜਿਸਦੀ ਜਾਣਕਾਰੀ ਡਾ. ਗੁਰਪ੍ਰੀਤ ਦੇ ਪਤੀ ਤੇ ਪੰਜਾਬ ਸੀਐੱਮ ਭਗਵੰਤ ਮਾਨ ਵਲੋਂ ਸੋਸ਼ਲ ਮੀਡੀਆ ‘ਤੇ ਦਿੱਤੀ ਗਈ।

ਅੱਜ ਜਾਣਕਾਰੀ ਇਹ ਸਾਹਮਣੇ ਆਈ ਹੈ ਕਿ, ਮਾਨ ਵਲੋਂ ਆਪਣੀ ਬੇਟੀ ਦਾ ਨਾਮ ਨਿਆਮਤ ਕੌਰ ਰੱਖਿਆ ਗਿਆ ਹੈ। ਅੱਜ ਹਸਪਤਾਲ ਤੋਂ ਡਾ. ਗੁਰਪ੍ਰੀਤ ਕੌਰ ਨੂੰ ਛੁੱਟੀ ਮਿਲ ਗਈ ਹੈ ਅਤੇ ਸੀਐੱਮ ਮਾਨ ਬੇਟੀ ਤੇ ਪਰਿਵਾਰ ਸਮੇਤ ਘਰ ਪਹੁੰਚ ਗਏ ਹਨ।

ਇਹ ਵੀ ਪੜ੍ਹੋ-ਵੱਡੀ ਖ਼ਬਰ: CM ਭਗਵੰਤ ਮਾਨ ਦੇ ਘਰ ਧੀ ਨੇ ਲਿਆ ਜਨਮ, ਦੇਖੋ ਪਹਿਲੀ ਤਸਵੀਰ

Image

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp  ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

 

RELATED ARTICLES
- Advertisment -

Most Popular

Recent Comments