Wednesday, May 1, 2024
No menu items!
HomeChandigarhPunjab GP Fund: ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਦੇ ਜੀਪੀ ਫੰਡਾਂ ਬਾਰੇ ਸਪੱਸ਼ਟੀਕਰਨ!...

Punjab GP Fund: ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਦੇ ਜੀਪੀ ਫੰਡਾਂ ਬਾਰੇ ਸਪੱਸ਼ਟੀਕਰਨ! ਪੜ੍ਹੋ ਵਾਇਰਲ ਪੱਤਰ ਦੀ ਸਚਾਈ

 

Punjab GP Fund: ਜਾਅਲੀ ਪੱਤਰ ਵਾਇਰਲ ਕਰਨ ਵਾਲਿਆਂ ਖਿਲਾਫ਼ ਹੋਵੇਗੀ ਕਾਰਵਾਈ- ਵਿੱਤ ਵਿਭਾਗ 

ਪੰਜਾਬ ਨੈੱਟਵਰਕ, ਚੰਡੀਗੜ੍ਹ-

Punjab GP Fund: ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਦੇ ਜੀਪੀ ਫੰਡਾਂ ਬਾਰੇ ਇੱਕ ਨਿਊਜ਼ ਵੈੱਬਸਾਈਟ ਦੇ ਵਲੋਂ ਵਾਇਰਲ ਪੱਤਰ ਪਬਲਿਸ਼ ਕਰਕੇ, ਮੁਲਾਜ਼ਮਾਂ ਨੂੰ ਮੂਰਖ਼ ਬਣਾਉਣ ਦੀ ਕੋਸਿਸ਼ ਕੀਤੀ ਸੀ। ਪਰ ਉਕਤ ਵੈੱਬਸਾਈਟ ਨੂੰ ਜਦੋਂ ਕੁੱਝ ਮੁਲਾਜ਼ਮ ਆਗੂਆਂ ਨੇ ਸਵਾਲ ਕੀਤੇ ਤਾਂ, ਉਨ੍ਹਾਂ ਨੇ ਵਾਇਰਲ ਪੱਤਰ ਨਾਲ ਪਬਲਿਸ਼ ਕੀਤੀ ਖ਼ਬਰ ਆਪਣੀ ਵੈੱਬਸਾਈਟ ਤੋਂ ਹਟਾ ਦਿੱਤੀ।

ਵਾਇਰਲ ਪੱਤਰ ਜਦੋਂ, ਵਿੱਤ ਵਿਭਾਗ ਪੰਜਾਬ ਤੱਕ ਪੁੱਜਿਆ ਤਾਂ, ਵਿਭਾਗ ਨੇ ਉਕਤ ਪੱਤਰ ਬਾਰੇ ਸਪੱਸ਼ਟੀਕਰਨ ਜਾਰੀ ਕਰਦਿਆਂ ਕਹਿ ਦਿੱਤਾ ਕਿ, ਵਾਇਰਲ ਪੱਤਰ ਜਾਅਲੀ ਹੈ ਅਤੇ ਜਿਨ੍ਹਾਂ ਨੇ ਵੀ ਉਕਤ ਪੱਤਰ ਵਾਇਰਲ ਕੀਤਾ ਹੈ, ਉਨ੍ਹਾਂ ਦੇ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਇਹ ਵੀ ਪੜ੍ਹੋ-PSEB 10th Result 2024: ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ 10ਵੀਂ ਜਮਾਤ ਦੇ ਨਤੀਜੇ ਦਾ ਐਲਾਨ

ਇਹ ਵੀ ਪੜ੍ਹੋHoliday Alert: ਪੰਜਾਬ ਦੇ ਇੱਕ ਜ਼ਿਲ੍ਹੇ ਦੇ ਸਰਕਾਰੀ ਅਦਾਰਿਆਂ ‘ਚ 19 ਅਪ੍ਰੈਲ ਦੀ ਛੁੱਟੀ ਦਾ ਐਲਾਨ

ਇਹ ਵੀ ਪੜ੍ਹੋ-Weather Alert: ਮੌਸਮ ਵਿਭਾਗ ਨੇ ਪੰਜਾਬ ‘ਚ ਮੀਂਹ ਪੈਣ ਦੀ ਦਿੱਤੀ ਚੇਤਾਵਨੀ, ਪੜ੍ਹੋ ਪੂਰੀ ਖ਼ਬਰ

ਇਹ ਵੀ ਪੜ੍ਹੋ-Teacher News: ਅਧਿਆਪਕਾ ਦੀ ਸੜਕ ਹਾਦਸੇ ‘ਚ ਮੌਤ! ਸਕੂਲੋਂ ਆ ਰਹੀ ਸੀ ਵਾਪਸ

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp  ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

 

RELATED ARTICLES
- Advertisment -

Most Popular

Recent Comments