Monday, May 20, 2024
No menu items!
HomeEducationPunjab Holidays: ਪੰਜਾਬ 'ਚ ਸਕੂਲ ਵਿਦਿਆਰਥੀਆਂ ਲਈ 3 ਛੁੱਟੀਆਂ

Punjab Holidays: ਪੰਜਾਬ ‘ਚ ਸਕੂਲ ਵਿਦਿਆਰਥੀਆਂ ਲਈ 3 ਛੁੱਟੀਆਂ

 

ਇਹ ਵੀ ਪੜ੍ਹੋHoliday Alert: ਪੰਜਾਬ ‘ਚ 10 ਮਈ ਦੀ ਸਰਕਾਰੀ ਛੁੱਟੀ, ਸਕੂਲ-ਕਾਲਜ ਤੇ ਦਫ਼ਤਰ ਰਹਿਣਗੇ ਬੰਦ

ਪੰਜਾਬ ਨੈੱਟਵਰਕ, ਚੰਡੀਗੜ੍ਹ-

Punjab Holidays: ਪੰਜਾਬ ਦੇ ਸਕੂਲੀ ਵਿਦਿਆਰਥੀਆਂ ਲਈ ਅਹਿਮ ਖ਼ਬਰ ਸਾਹਮਣੇ ਆਈ ਹੈ। ਦਰਅਸਲ, ਸਰਕਾਰ ਦੇ ਕਲੰਡਰ ਮੁਤਾਬਿਕ, ਪੰਜਾਬ ਭਰ ਵਿਚ 10 ਮਈ ਨੂੰ ਸਰਕਾਰੀ ਛੁੱਟੀ ਰਹੇਗੀ।

ਇਹ ਵੀ ਪੜ੍ਹੋList of Holidays 2024: ਪੰਜਾਬ ਸਰਕਾਰ ਵੱਲੋਂ ਸਾਲ 2024 ਦੀਆਂ ਗਜਟਿਡ ਛੁੱਟੀਆਂ ਦੀ ਲਿਸਟ ਜਾਰੀ, ਪੜ੍ਹੋ ਵੇਰਵਾ

ਇਸ ਦੇ ਨਾਲ ਹੀ ਅਗਲੇ ਦਿਨ, ਯਾਨੀਕਿ 11 ਮਈ ਦੂਜਾ ਸ਼ਨੀਵਾਰ ਅਤੇ 12 ਮਈ ਨੂੰ ਐਤਵਾਰ ਹੈ। ਦਰਅਸਲ 10 ਮਈ ਨੂੰ ਭਗਵਾਨ ਪਰਸ਼ੂ ਰਾਮ ਜੈਅੰਤੀ ਹੈ ਜਿਸ ਕਾਰਨ ਪੰਜਾਬ ਸਰਕਾਰ ਵੱਲੋਂ ਇਸ ਦਿਨ ਦੀ ਸਰਕਾਰੀ ਛੁੱਟੀ ਐਲਾਨੀ ਗਈ ਹੈ।

ਇਹ ਵੀ ਪੜ੍ਹੋFake News: ਪੰਜਾਬ ਦੇ ਸਕੂਲਾਂ ‘ਚ ਗਰਮੀ ਦੀਆਂ ਛੁੱਟੀਆਂ ਬਾਰੇ ਫਰਜ਼ੀ ਖ਼ਬਰ ਵਾਇਰਲ

ਮੀਡੀਆ ਰਿਪੋਰਟਾਂ ਮੁਤਾਬਿਕ, ਭਿਆਨਕ ਗਰਮੀ ਦੇ ਚੱਲਦਿਆਂ ਸਕੂਲੀ ਬੱਚਿਆਂ ਨੂੰ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਇਹ ਵੀ ਪੜ੍ਹੋ–Holiday Alert: ਪੰਜਾਬ ਦੇ 6 ਜ਼ਿਲ੍ਹਿਆਂ ‘ਚ 25 ਮਈ ਦੀ ਵਿਸ਼ੇਸ਼ ਛੁੱਟੀ ਦਾ ਐਲਾਨ, ਪੜ੍ਹੋ ਪੂਰੀ ਖ਼ਬਰ

ਇਸ ਲਈ ਗਰਮੀਆਂ ਦੀਆਂ ਛੁੱਟੀਆਂ ਦਾ ਇੰਤਜਾਰ ਕੀਤਾ ਜਾ ਰਿਹਾ ਹੈ। ਪੰਜਾਬ ਵਿਚ 20 ਮਈ ਤੋਂ ਬਾਅਦ ਕਦੇ ਵੀ ਛੁੱਟੀਆ ਦਾ ਐਲਾਨ ਹੋ ਸਕਦਾ ਹੈ। ਹਾਲਾਂਕਿ ਇਸ ਹਫਤੇ ਵੀ ਵਿਦਿਆਰਥੀਆਂ ਦੀਆਂ ਮੌਜਾਂ ਹਨ।

 

News18

 

ਇਹ ਵੀ ਪੜ੍ਹੋChandigarh! ਸਰਕਾਰੀ ਸਕੂਲਾਂ ਦੇ 10 ਪ੍ਰਿੰਸੀਪਲ ਸਸਪੈਂਡ, ਸਫ਼ਾਈ ਸੇਵਕਾਂ ਦੀ ਭਰਤੀ ‘ਚ ਲੱਖਾਂ ਰੁਪਏ ਦੇ ਘਪਲੇ ਦਾ ਦੋਸ਼

ਇਹ ਵੀ ਪੜ੍ਹੋ–Chandigarh! ਸਰਕਾਰੀ ਅਧਿਆਪਕਾਂ ਦੀ ਸੇਵਾਮੁਕਤੀ ਦੀ ਉਮਰ ਵਧੀ, ਹੁਣ 65 ਸਾਲ ‘ਚ ਹੋਣਗੇ ਰਿਟਾਇਰਡ

ਇਹ ਵੀ ਪੜ੍ਹੋLady Teacher ਦੀ ਕਰਤੂਤ! ਸਕੂਲ ‘ਚ 5ਵੀਂ ਜਮਾਤ ਦੇ ਵਿਦਿਆਰਥੀ ਨਾਲ ਬਣਾਉਂਦੀ ਸੀ ਸਰੀਰਕ ਸਬੰਧ, ਇੰਝ ਖੁੱਲ੍ਹਿਆ ਰਾਜ

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp  ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

 

RELATED ARTICLES
- Advertisment -

Most Popular

Recent Comments