Sunday, April 28, 2024
No menu items!
HomeEducationPunjab News: ਸਰਕਾਰੀ ਸਕੂਲ 'ਚ ਗੈਸ ਸਿਲੰਡਰ ਕਾਰਨ ਲੱਗੀ ਅੱਗ! 60 ਬੱਚੇ...

Punjab News: ਸਰਕਾਰੀ ਸਕੂਲ ‘ਚ ਗੈਸ ਸਿਲੰਡਰ ਕਾਰਨ ਲੱਗੀ ਅੱਗ! 60 ਬੱਚੇ ਮਾਪਿਆਂ ਨਾਲ ਪੁੱਜੇ ਸੀ ਨਤੀਜੇ ਲੈਣ

 

ਪੰਜਾਬ ਨੈੱਟਵਰਕ, ਮੋਗਾ-

ਪੰਜਾਬ ਦੇ ਮੋਗਾ ਦੇ ਪਿੰਡ ਚੁਗਾਵਾ ਦੇ ਸਰਕਾਰੀ ਸਕੂਲ ਵਿੱਚ ਮਿਡ-ਡੇਅ ਮੀਲ ਬਣਾਉਂਦੇ ਸਮੇਂ ਅਚਾਨਕ ਗੈਸ ਸਿਲੰਡਰ ਨੂੰ ਅੱਗ ਲੱਗ ਗਈ।

ਜਦੋਂ ਇਹ ਹਾਦਸਾ ਵਾਪਰਿਆ ਤਾਂ 60 ਦੇ ਕਰੀਬ ਬੱਚੇ ਆਪਣੇ ਮਾਪਿਆਂ ਨਾਲ ਸਕੂਲ ਵਿੱਚ ਆਪਣਾ ਨਤੀਜਾ ਲੈਣ ਆਏ ਹੋਏ ਸਨ।

ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਦੀ ਟੀਮ ਨੇ ਮੌਕੇ ‘ਤੇ ਪਹੁੰਚ ਕੇ ਅੱਗ ‘ਤੇ ਕਾਬੂ ਪਾਇਆ। ਹਾਦਸੇ ਵਿੱਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ।

ਦੱਸਿਆ ਜਾ ਰਿਹਾ ਹੈ ਕਿ ਭੱਠੀ ਵਾਲੇ ਪਾਸੇ ਤੋਂ ਗੈਸ ਦੀ ਪਾਈਪ ਅਚਾਨਕ ਖੁੱਲ੍ਹ ਗਈ, ਜਿਸ ਕਾਰਨ ਅੱਗ ਲੱਗ ਗਈ। ਸਕੂਲੀ ਬੱਚਿਆਂ ਨੇ ਵੀ ਅੱਗ ਬੁਝਾਉਣ ਵਿੱਚ ਮਦਦ ਕੀਤੀ।

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp  ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

RELATED ARTICLES
- Advertisment -

Most Popular

Recent Comments