Saturday, March 2, 2024
No menu items!
HomePunjabPunjab News: ਪੰਜਾਬ 'ਚ ਵਾਪਰਿਆ ਦਰਦਨਾਕ ਹਾਦਸਾ, ਔਰਤ ਸਮੇਤ 4 ਲੋਕ ਜਿਉਂਦੇ...

Punjab News: ਪੰਜਾਬ ‘ਚ ਵਾਪਰਿਆ ਦਰਦਨਾਕ ਹਾਦਸਾ, ਔਰਤ ਸਮੇਤ 4 ਲੋਕ ਜਿਉਂਦੇ ਸੜੇ

 

Punjab News: ਕਾਰ ਅਤੇ ਟਰੱਕ ਵਿਚਾਲੇ ਹੋਈ ਟੱਕਰ ਵਿੱਚ ਇੱਕ ਔਰਤ ਸਮੇਤ ਚਾਰ ਲੋਕਾਂ ਦੀ ਮੌਤ

ਪੰਜਾਬ ਨੈੱਟਵਰਕ, ਹੁਸ਼ਿਆਰਪੁਰ- 

Punjab News: ਪੰਜਾਬ ਦੇ ਹੁਸ਼ਿਆਰਪੁਰ ਦੇ ਦਸੂਹਾ ਦੇ ਪਿੰਡ ਉੱਚੀ ਬੱਸੀ ਨੇੜੇ ਕਾਰ ਅਤੇ ਟਰੱਕ ਵਿਚਾਲੇ ਹੋਈ ਟੱਕਰ ਵਿੱਚ ਇੱਕ ਔਰਤ ਸਮੇਤ ਚਾਰ ਲੋਕਾਂ ਦੀ ਮੌਤ ਹੋ ਗਈ।

ਟਰੱਕ ਨਾਲ ਟਕਰਾਉਣ ਤੋਂ ਬਾਅਦ ਕਾਰ ਨੂੰ ਅੱਗ ਲੱਗ ਗਈ ਅਤੇ ਦਰਵਾਜ਼ਾ ਨਾ ਖੁੱਲ੍ਹਣ ਕਾਰਨ ਕਾਰ ਵਿਚ ਸਵਾਰ ਚਾਰੇ ਵਿਅਕਤੀ ਝੁਲਸ ਗਏ।

ਇਹ ਵੀ ਪੜ੍ਹੋ-Big Accident: ਸੰਘਣੀ ਧੁੰਦ ਕਾਰਨ ਪੰਜਾਬ ਪੁਲਿਸ ਦੀ ਗੱਡੀ ਨਾਲ ਵਾਪਰਿਆ ਵੱਡਾ ਹਾਦਸਾ! 11 ਮੁਲਾਜ਼ਮ ਗੰਭੀਰ ਜ਼ਖਮੀ

ਮੌਕੇ ‘ਤੇ ਪਹੁੰਚ ਕੇ ਪੁਲਿਸ ਪ੍ਰਸ਼ਾਸਨ ਅਤੇ ਸਥਾਨਕ ਲੋਕਾਂ ਦੀ ਮਦਦ ਨਾਲ ਅੱਗ ‘ਤੇ ਕਾਬੂ ਪਾਇਆ ਗਿਆ।

ਟਰੱਕ ਵਿੱਚ ਫਸੇ ਟਰੱਕ ਡਰਾਈਵਰ ਨੂੰ ਬਾਹਰ ਕੱਢ ਕੇ ਸਿਵਲ ਹਸਪਤਾਲ ਦਸੂਹਾ ਵਿਖੇ ਦਾਖਲ ਕਰਵਾਇਆ ਗਿਆ। ਜਿੱਥੇ ਉਸ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ।

ਮਰਨ ਵਾਲਿਆਂ ਦੀ ਅਜੇ ਤੱਕ ਪਛਾਣ ਨਹੀਂ ਹੋ ਸਕੀ ਹੈ ਪਰ ਅੰਦਾਜ਼ਾ ਲਗਾਇਆ ਜਾ ਰਿਹਾ ਹੈ ਕਿ ਉਹ ਜਲੰਧਰ ਦੇ ਹੀ ਰਹਿਣ ਵਾਲੇ ਹੋ ਸਕਦੇ ਹਨ, ਕਿਉਂਕਿ ਹਾਦਸੇ ਦਾ ਸ਼ਿਕਾਰ ਹੋਈ ਗੱਡੀ ਦੀ ਨੰਬਰ ਪਲੇਟ ਜਲੰਧਰ ਦੀ ਹੈ।

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

 

RELATED ARTICLES
- Advertisment -

Most Popular

Recent Comments