Monday, May 20, 2024
No menu items!
HomeChandigarhPunjab News: ਭਗਵੰਤ ਮਾਨ ਦਾ ਵੱਡਾ ਬਿਆਨ, ਕਿਹਾ- ਜ਼ਹਿਰੀਲੀ ਸ਼ਰਾਬ ਪੀਣ ਵਾਲੇ...

Punjab News: ਭਗਵੰਤ ਮਾਨ ਦਾ ਵੱਡਾ ਬਿਆਨ, ਕਿਹਾ- ਜ਼ਹਿਰੀਲੀ ਸ਼ਰਾਬ ਪੀਣ ਵਾਲੇ ਮਾਸੂਮ ਲੋਕ, ਕਾਤਲ ਬਖਸ਼ੇ ਨਹੀਂ ਜਾਣਗੇ

 

Punjab News: ਸੀਐੱਮ ਮਾਨ ਦੇ ਵੱਲੋਂ ਅੱਜ ਸੰਗਰੂਰ ਜ਼ਿਲ੍ਹੇ ਵਿਖੇ ਜ਼ਹਿਰੀਲੀ ਸ਼ਰਾਬ ਪੀਣ ਕਾਰਨ ਮਰਨ ਵਾਲੇ ਲੋਕਾਂ ਦੇ ਪਰਿਵਾਰਾਂ ਨਾਲ ਮੁਲਾਕਾਤ ਕੀਤੀ ਗਈ

ਪੰਜਾਬ ਨੈੱਟਵਰਕ, ਸੰਗਰੂਰ –

Punjab News: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਵੱਲੋਂ ਜ਼ਹਿਰੀਲੀ ਸ਼ਰਾਬ ਪੀਣ ਕਾਰਨ ਮਰਨ ਵਾਲਿਆਂ ਨੂੰ ਮਾਸੂਮ ਲੋਕ ਦੱਸਿਆ ਹੈ ਅਤੇ ਕਿਹਾ ਹੈ ਕਿ, ਇਨ੍ਹਾਂ ਦੇ ਕਾਤਲ ਬਖ਼ਸ਼ੇ ਨਹੀਂ ਜਾਣਗੇ।

ਸੀਐੱਮ ਮਾਨ ਦੇ ਵੱਲੋਂ ਅੱਜ ਸੰਗਰੂਰ ਜ਼ਿਲ੍ਹੇ ਵਿਖੇ ਜ਼ਹਿਰੀਲੀ ਸ਼ਰਾਬ ਪੀਣ ਕਾਰਨ ਮਰਨ ਵਾਲੇ ਲੋਕਾਂ ਦੇ ਪਰਿਵਾਰਾਂ ਨਾਲ ਮੁਲਾਕਾਤ ਕੀਤੀ ਗਈ ਅਤੇ ਇਸ ਦੌਰਾਨ ਸੀਐੱਮ ਮਾਨ ਦੇ ਵਲੋਂ ਪੀੜਤ ਪਰਿਵਾਰਾਂ ਨੂੰ ਮਦਦ ਦਾ ਭਰੋਸਾ ਦਿੱਤਾ ਗਿਆ।

ਸੀਐੱਮ ਮਾਨ ਦੇ ਵਲੋਂ ਇਸ ਦੌਰਾਨ ਵੱਡਾ ਐਲਾਨ ਵੀ ਕੀਤਾ ਗਿਆ ਅਤੇ ਕਿਹਾ ਗਿਆ ਕਿ, ਪਿਛਲੇ ਦਿਨੀਂ ਸੰਗਰੂਰ ਜ਼ਿਲ੍ਹੇ ਵਿਖੇ ਜ਼ਹਿਰੀਲੀ ਸ਼ਰਾਬ ਪੀਣ ਕਰਕੇ ਕਈ ਮੌਤਾਂ ਹੋਈਆਂ ਸੀ।

ਸੀਐੱਮ ਮਾਨ ਨੇ ਕਿਹਾ ਕਿ, ਸ਼ਰਾਬ ਪੀਣ ਕਰਕੇ ਮਰਨ ਵਾਲੇ ਮਾਸੂਮ ਲੋਕਾਂ ਦੇ ਇਹਨਾਂ ਕਾਤਲਾਂ ਨੂੰ ਬਖਸ਼ਿਆ ਨਹੀਂ ਜਾਵੇਗਾ, ਇਹ ਮੌਤਾਂ ਨਹੀਂ ਕਤਲ ਨੇ, ਕਾਨੂੰਨ ਮੁਤਾਬਕ ਸਖਤ ਸਜ਼ਾ ਦਿੱਤੀ ਜਾਵੇਗੀ।

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp  ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

 

RELATED ARTICLES
- Advertisment -

Most Popular

Recent Comments