ਸ਼ੁੱਕਰਵਾਰ, ਜੂਨ 14, 2024
No menu items!
HomeChandigarhPunjab News: ਭਾਨਾ ਸਿੱਧੂ ਜੇਲ੍ਹ ਤੋਂ ਰਿਹਾਅ

Punjab News: ਭਾਨਾ ਸਿੱਧੂ ਜੇਲ੍ਹ ਤੋਂ ਰਿਹਾਅ

 

ਭਾਨਾ ਸਿੱਧੂ ਨੇ ਜ਼ਮਾਨਤ ਲਈ ਸਮੂਹ ਸਹਿਯੋਗੀਆਂ ਅਤੇ ਖ਼ਾਸ ਕਰ ਕਿਸਾਨ ਜਥੇਬੰਦੀਆਂ ਦਾ ਕੀਤਾ ਧੰਨਵਾਦ

ਪੰਜਾਬ ਨੈੱਟਵਰਕ, ਚੰਡੀਗੜ੍ਹ-

ਭਾਨਾ ਸਿੱਧੂ: ਮੁਹਾਲੀ ਜ਼ਿਲ੍ਹਾ ਅਦਾਲਤ ਤੋਂ ਵਿਵਾਦਤ ਬਲਾਗਰ ਭਾਨਾ ਸਿੱਧੂ ਨੂੰ ਰਾਹਤ ਮਿਲੀ ਹੈ। ਮੁਹਾਲੀ ਵਿੱਚ ਦਰਜ ਕੇਸ ਵਿੱਚ ਅਦਾਲਤ ਨੇ ਉਸ ਨੂੰ ਜ਼ਮਾਨਤ ਦੇ ਦਿੱਤੀ ਹੈ। 50 ਹਜ਼ਾਰ ਰੁਪਏ ਦੇ ਨਿੱਜੀ ਮੁਚੱਲਕੇ ‘ਤੇ ਜ਼ਮਾਨਤ ਦਿੱਤੀ ਗਈ ਹੈ।

ਇਹ ਵੀ ਪੜ੍ਹੋ-BREAKING- ਕਾਂਗਰਸ ਨੂੰ ਵੱਡਾ ਝਟਕਾ, ਸਾਬਕਾ ਮੁੱਖ ਮੰਤਰੀ ਨੇ ਦਿੱਤਾ ਅਸਤੀਫਾ

ਭਾਨਾ ਸਿੱਧੂ ਦੇ ਪਰਿਵਾਰਕ ਮੈਂਬਰਾਂ ਵੱਲੋਂ ਬਾਂਡ ਭਰਿਆ ਗਿਆ ਹੈ। ਇਸ ਤੋਂ ਬਾਅਦ ਉਹ ਜੇਲ੍ਹ ਦੀਆਂ ਸਲਾਖਾਂ ਤੋਂ ਬਾਹਰ ਆ ਗਿਆ ਹੈ। ਉਸ ਨੇ ਜ਼ਮਾਨਤ ਲਈ ਸਮੂਹ ਸਹਿਯੋਗੀਆਂ ਅਤੇ ਖ਼ਾਸ ਕਰ ਕਿਸਾਨ ਜਥੇਬੰਦੀਆਂ ਦਾ ਧੰਨਵਾਦ ਕੀਤਾ।

ਇਹ ਵੀ ਪੜ੍ਹੋ- Govt Jobs: ਪੰਜਾਬ ਸਰਕਾਰ ਵੱਲੋਂ 1240 ਆਂਗਨਵਾੜੀ ਹੈਲਪਰਾਂ ਦੀ ਭਰਤੀ ਕਰਨ ਦਾ ਫ਼ੈਸਲਾ

 

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

RELATED ARTICLES

Most Popular

Recent Comments