Monday, May 20, 2024
No menu items!
HomePunjabPunjab News: ਅਕਾਲੀ ਦਲ ਨੂੰ ਵੱਡਾ ਝਟਕਾ, ਮਹਿਲਾ ਵਿੰਗ ਦੀ ਸਾਬਕਾ ਪ੍ਰਧਾਨ...

Punjab News: ਅਕਾਲੀ ਦਲ ਨੂੰ ਵੱਡਾ ਝਟਕਾ, ਮਹਿਲਾ ਵਿੰਗ ਦੀ ਸਾਬਕਾ ਪ੍ਰਧਾਨ ‘AAP’ ‘ਚ ਸ਼ਾਮਲ

 

Punjab News: ਪਾਰਟੀ ਉਮੀਦਵਾਰ ਕੁਲਦੀਪ ਸਿੰਘ ਧਾਲੀਵਾਲ ਵਲੋਂ ਕੀਤਾ ਗਿਆ ਸਵਾਗਤ

ਰਾਕੇਸ਼ ਨਈਅਰ ਚੋਹਲਾ, ਅੰਮ੍ਰਿਤਸਰ

Punjab News: ਸ਼੍ਰੋਮਣੀ ਅਕਾਲੀ ਦਲ ਨੂੰ ਵੀਰਵਾਰ ਉਸ ਸਮੇਂ ਲੋਕ ਸਭਾ ਹਲਕਾ ਅੰਮ੍ਰਿਤਸਰ ਤੋਂ ਝਟਕਾ ਲੱਗਾ ਜਦੋਂ ਅਕਾਲੀ ਦਲ ਦੀ ਮਹਿਲਾ ਵਿੰਗ ਅੰਮ੍ਰਿਤਸਰ ਦਿਹਾਤੀ ਦੀ ਸਾਬਕਾ ਪ੍ਰਧਾਨ ਬੀਬੀ ਬਲਵਿੰਦਰ ਕੌਰ ਸੰਧੂ ਵਲੋਂ ਅਕਾਲੀ ਦਲ ਦੀ ਤੱਕੜੀ ਨੂੰ ਛੱਡ ਕੇ ਆਮ ਆਦਮੀ ਪਾਰਟੀ ਦਾ ਝਾੜੂ ਫੜ ਲਿਆ ਗਿਆ।

ਇਹ ਵੀ ਪੜ੍ਹੋ-Weather Alert: ਮੌਸਮ ਵਿਭਾਗ ਵੱਲੋਂ ਪੰਜਾਬ ‘ਚ ਮੀਂਹ ਪੈਣ ਬਾਰੇ ਯੈਲੋ ਅਲਰਟ ਜਾਰੀ

ਲੋਕ ਸਭਾ ਹਲਕਾ ਅੰਮ੍ਰਿਤਸਰ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਕੁਲਦੀਪ ਸਿੰਘ ਧਾਲੀਵਾਲ ਦੀ ਅਗਵਾਈ ਵਿੱਚ ਪਿੰਡ ਧੌਲ ਵਿਖੇ ‘ਆਪ’ ਵਿੱਚ ਸ਼ਾਮਲ ਹੋਣ ਮੌਕੇ ਉਹਨਾਂ ਕਿਹਾ ਕਿ ਉਹ ਆਪ ਸਰਕਾਰ ਵਲੋਂ ਲੋਕ ਭਲਾਈ ਦੀਆਂ ਸਕੀਮਾਂ ਤੋਂ ਪ੍ਰਭਾਵਿਤ ਹੋ ਕੇ ਆਪ ਵਿਚ ਸ਼ਾਮਿਲ ਹੋਏ ਹਨ। ਉਹਨਾਂ ਕਿਹਾ ਕਿ ਅਕਾਲੀ ਦਲ ਦੀਆਂ ਪੰਥ ਵਿਰੋਧੀ ਨੀਤੀਆਂ ਤੋਂ ਉਹ ਦੁੱਖੀ ਹੋਏ ਹਨ।

ਇਹ ਵੀ ਪੜ੍ਹੋFake News: ਪੰਜਾਬ ਦੇ ਸਕੂਲਾਂ ‘ਚ ਗਰਮੀ ਦੀਆਂ ਛੁੱਟੀਆਂ ਬਾਰੇ ਫਰਜ਼ੀ ਖ਼ਬਰ ਵਾਇਰਲ

ਇਸ ਮੌਕੇ ‘ਆਪ’ ਵਿਚ ਆਉਣ ‘ਤੇ ਉਹਨਾਂ ਦਾ ਸਵਾਗਤ ਕਰਦਿਆਂ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਅੱਜ ਵੱਖ-ਵੱਖ ਸਿਆਸੀ ਪਾਰਟੀਆਂ ਦੇ ਵੱਡੇ ਆਗੂ ਆਮ ਆਦਮੀ ਪਾਰਟੀ ਵਿੱਚ ਪਾਰਟੀ ਦੀਆਂ ਲੋਕ ਪੱਖੀ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਸ਼ਾਮਲ ਹੋ ਰਹੇ ਹਨ।

ਇਹ ਵੀ ਪੜ੍ਹੋ-Holiday Alert: ਪੰਜਾਬ ਸਰਕਾਰ ਵੱਲੋਂ 1 ਜੂਨ ਨੂੰ ਛੁੱਟੀ ਦਾ ਐਲਾਨ

ਉਹਨਾਂ ਕਿਹਾ ਕਿ ਪੰਜਾਬ ਵਿੱਚ ਅਕਾਲੀ ਦਲ ਤੇ ਭਾਜਪਾ ਦਾ ਭੋਗ ਪੈ ਚੁੱਕਾ ਹੈ ਅਤੇ ਇਹ ਦੋਵੇਂ ਪਾਰਟੀਆਂ ਆਪਣੀ ਹੋਂਦ ਦੀ ਲੜਾਈ ਲੜ ਰਹੀਆਂ ਹਨ।ਉਹਨਾਂ ਲੋਕਾਂ ਨੂੰ ਸੱਦਾ ਦਿੱਤਾ ਕਿ ਇਹਨਾਂ ਲੋਕ ਵਿਰੋਧੀ ਪਾਰਟੀਆਂ ਨੂੰ ਸਬਕ ਸਿਖਾਉਣ। ਇਸ ਮੌਕੇ ਅਟਾਰੀ ਹਲਕੇ ਦੇ ਵਿਧਾਇਕ ਏਡੀਸੀ ਜਸਵਿੰਦਰ ਸਿੰਘ,ਦਿਲਬਾਗ ਸਿੰਘ ਵਡਾਲੀ,ਦਿਹਾਤੀ ਪ੍ਰਧਾਨ ਬਲਜਿੰਦਰ ਸਿੰਘ ਢਿੱਲੋਂ,ਤਰਸੇਮ ਸਿੰਘ ਸਿਆਲਕਾ ਵੀ ਮੌਜੂਦ ਸਨ ।

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp  ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

ਇਹ ਵੀ ਪੜ੍ਹੋHigh court big decision: ਸਰਕਾਰੀ ਅਧਿਆਪਕਾਂ ਤੇ ਮੁਲਾਜ਼ਮਾਂ ਦੇ ਹੱਕ ‘ਚ ਹਾਈਕੋਰਟ ਦਾ ਵੱਡਾ ਫ਼ੈਸਲਾ! 6ਵੇਂ ਤਨਖ਼ਾਹ ਕਮਿਸ਼ਨ ਅਨੁਸਾਰ ਪੈਨਸ਼ਨ ਤੈਅ ਕਰਨ ਦੇ ਹੁਕਮ

ਇਹ ਵੀ ਪੜ੍ਹੋTeacher murder: ਪੰਜਾਬ ‘ਚ ਸਰਕਾਰੀ ਅਧਿਆਪਕ ਦਾ ਬੇਰਹਿਮੀ ਨਾਲ ਕਤਲ

ਇਹ ਵੀ ਪੜ੍ਹੋAdvisory issued: ਸਿੱਖਿਆ ਵਿਭਾਗ ਵੱਲੋਂ ਸਕੂਲਾਂ ਨੂੰ ਗਰਮੀ ਤੋਂ ਬਚਾਅ ਲਈ ਐਡਵਾਈਜ਼ਰੀ ਜਾਰੀ

ਇਹ ਵੀ ਪੜ੍ਹੋ–Holiday Alert: ਪੰਜਾਬ ਦੇ 6 ਜ਼ਿਲ੍ਹਿਆਂ ‘ਚ 25 ਮਈ ਦੀ ਵਿਸ਼ੇਸ਼ ਛੁੱਟੀ ਦਾ ਐਲਾਨ, ਪੜ੍ਹੋ ਪੂਰੀ ਖ਼ਬਰ

ਇਹ ਵੀ ਪੜ੍ਹੋLady Teacher ਦੀ ਕਰਤੂਤ! ਸਕੂਲ ‘ਚ 5ਵੀਂ ਜਮਾਤ ਦੇ ਵਿਦਿਆਰਥੀ ਨਾਲ ਬਣਾਉਂਦੀ ਸੀ ਸਰੀਰਕ ਸਬੰਧ, ਇੰਝ ਖੁੱਲ੍ਹਿਆ ਰਾਜ

 

RELATED ARTICLES
- Advertisment -

Most Popular

Recent Comments