Friday, March 1, 2024
No menu items!
HomePunjabPunjab News ਪੰਜਾਬ 'ਚ ਵੱਡੀ ਵਾਰਦਾਤ! ਦਿਓਰ-ਭਰਜਾਈ ਦਾ ਬੇਰਹਿਮੀ ਨਾਲ ਕਤਲ

Punjab News ਪੰਜਾਬ ‘ਚ ਵੱਡੀ ਵਾਰਦਾਤ! ਦਿਓਰ-ਭਰਜਾਈ ਦਾ ਬੇਰਹਿਮੀ ਨਾਲ ਕਤਲ

 

Punjab News Big incident in Punjab! Brother-in-law brutally murdered

ਪੰਜਾਬ ਨੈੱਟਵਰਕ, ਚੰਡੀਗੜ੍ਹ-

Punjab News: ਪੰਜਾਬ ਦੇ ਮਾਨਸਾ ਵਿਚ ਇੱਕ ਵਾਰ ਫਿਰ ਵੱਡੀ ਵਾਰਦਾਤ ਵਾਪਰਣ ਦੀ ਖ਼ਬਰ ਮਿਲੀ ਹੈ। ਜਾਣਕਾਰੀ ਇਹ ਹੈ ਕਿ, ਮਾਨਸਾ ਦੇ ਪਿੰਡ ਅਹਿਮਦਪੁਰ ਵਿਖੇ ਦਿਓਰ ਭਰਜਾਈ ਦਾ ਬੇਰਹਿਮੀ ਦੇ ਨਾਲ ਕਤਲ ਅਣਪਛਾਤੇ ਵਿਅਕਤੀਆਂ ਵਲੋਂ ਕਰ ਦਿੱਤਾ ਗਿਆ।

ਮ੍ਰਿਤਕਾਂ ਦੀ ਪਛਾਣ ਜੰਗੀਰ ਸਿੰਘ ਪੁੱਤਰ ਕੇਹਰ ਸਿੰਘ ਅਤੇ ਰਣਜੀਤ ਕੌਰ ਪਤਨੀ ਹਰੀ ਸਿੰਘ ਵਜੋਂ ਹੋਈ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਪਾਰਟੀ ਮੌਕੇ ਤੇ ਪੁੱਜੀ, ਜਿਨ੍ਹਾਂ ਦੇ ਵਲੋਂ ਮਾਮਲੇ ਦੀ ਗੰਭੀਰਤਾ ਦੇ ਨਾਲ ਜਾਂਚ ਕਰਨ ਦੀ ਗੱਲ ਕਹੀ ਜਾ ਰਹੀ ਹੈ।

ਪੁਲਿਸ ਮੁਤਾਬਿਕ, ਦਿਓਰ ਭਰਜਾਈ ਦਾ ਤੇਜ਼ਧਾਰ ਹਥਿਆਰਾਂ ਦੇ ਨਾਲ ਕਤਲ ਕੀਤੇ ਜਾਣ ਦਾ ਸ਼ੱਕ ਹੈ। ਹਾਲਾਂਕਿ ਕਤਲ ਕਿਸ ਨੇ ਅਤੇ ਕਿਉਂ ਕੀਤਾ, ਇਸ ਬਾਰੇ ਪੁਲਿਸ ਜਾਂਚ ਕਰ ਰਹੀ ਹੈ।

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

RELATED ARTICLES
- Advertisment -

Most Popular

Recent Comments