Home Punjab Punjab News: 40 ਮਹੀਨਿਆਂ ਤੋਂ ਬਿਨ੍ਹਾਂ ਮਾਣਭੱਤੇ ਦੇ ਗੁਜ਼ਾਰਾ ਕਰ ਰਹੀਆਂ ਨੇ ਕਰੈਚ ਵਰਕਰਾਂ

Punjab News: 40 ਮਹੀਨਿਆਂ ਤੋਂ ਬਿਨ੍ਹਾਂ ਮਾਣਭੱਤੇ ਦੇ ਗੁਜ਼ਾਰਾ ਕਰ ਰਹੀਆਂ ਨੇ ਕਰੈਚ ਵਰਕਰਾਂ

0
Punjab News: 40 ਮਹੀਨਿਆਂ ਤੋਂ ਬਿਨ੍ਹਾਂ ਮਾਣਭੱਤੇ ਦੇ ਗੁਜ਼ਾਰਾ ਕਰ ਰਹੀਆਂ ਨੇ ਕਰੈਚ ਵਰਕਰਾਂ

 

Punjab News: ਯੂਨੀਅਨ ਆਗੂਆਂ ਨੇ ਕਿਹਾ, ਵਿਭਾਗ ਵੱਲੋਂ ਇਕ ਵਾਰ ਫਿਰ ਭਰੋਸਾ ਦਿੱਤਾ ਗਿਆ ਹੈ ਕਿ ਇਕ ਮਹੀਨੇ ਵਿੱਚ ਮਾਣਭੱਤਾ ਦੇ ਦਿੱਤਾ ਜਾਵੇਗਾ

ਪੰਜਾਬ ਨੈੱਟਵਰਕ, ਚੰਡੀਗੜ੍ਹ-

Punjab News: ਪਿਛਲੇ ਕਰੀਬ 40 ਮਹੀਨਿਆਂ ਬਿਨਾਂ ਮਾਣਭੱਤਾ ਮਿਲੇ ਗੁਜ਼ਾਰਾ ਕਰ ਰਹੀਆਂ ਕਰੈਚ ਵਰਕਰਾਂ ਨੂੰ ਵਿਭਾਗ ਨੇ ਫਿਰ ਤੋਂ ਇਕ ਮਹੀਨੇ ਦੇ ਅੰਦਰ ਦੇਣ ਦਾ ਭਰੋਸਾ ਦਿੱਤਾ ਹੈ।

ਇਹ ਵੀ ਪੜ੍ਹੋPSEB 10th Result 2024: PSEB 10ਵੀਂ ਜਮਾਤ ਦਾ ਨਤੀਜਾ ਐਲਾਨਿਆ! ਇਸ ਲਿੰਕ ‘ਤੇ ਕਲਿੱਕ ਕਰਕੇ ਡਾਊਨਲੋਡ ਕਰੋ ਨਤੀਜਾ

ਪੰਜਾਬ ਨੈਸ਼ਨਲ ਕਰੈਚ ਯੂਨੀਅਨ (ਸੀਟੂ) ਦੀ ਡਾਇਰੈਕਟਰ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਸ਼ੀਨਾ ਅਗਰਵਾਲ ਨਾਲ ਮੀਟਿੰਗ ਹੋਈ। ਮੀਟਿੰਗ ਵਿੱਚ ਵਿਭਾਗ ਵੱਲੋਂ ਡਿਪਟੀ ਡਾਇਰੈਕਟਰ ਰੁਪਿੰਦਰ ਕੌਰ, ਡਿਪਟੀ ਡਾਇਰੈਕਟਰ ਭੁੱਲਰ, ਡਿਪਟੀ ਡਾਇਰੈਕਟਰ ਰਾਜਵੀਰ ਅਧਿਕਾਰੀ ਵੀ ਹਾਜ਼ਰ ਸਨ।

ਇਹ ਵੀ ਪੜ੍ਹੋ-Judges Breaking: ਪੰਜਾਬ ਦੇ 65 ਸੈਸ਼ਨ ਜੱਜਾਂ/ਐਡੀਸ਼ਨਲ ਸੈਸ਼ਨ ਜੱਜਾਂ ਦੇ ਤਬਾਦਲੇ, ਪੜ੍ਹੋ ਲਿਸਟ

ਯੂਨੀਅਨ ਵੱਲੋਂ ਕਿਰਨ ਬਾਲਾ ਪ੍ਰਧਾਨ, ਰਜਿੰਦਰ ਕੌਰ ਸਕੱਤਰ, ਰੈਣੂ ਬਾਲਾ ਖਜ਼ਾਨਚੀ ਤੋਂ ਇਲਾਵਾ ਹੋਰ ਆਗੂ ਹਾਜ਼ਰ ਸਨ। ਯੂਨੀਅਨ ਆਗੂਆਂ ਨੇ ਕਿਹਾ ਕਿ ਵਿਭਾਗ ਵੱਲੋਂ ਇਕ ਵਾਰ ਫਿਰ ਭਰੋਸਾ ਦਿੱਤਾ ਗਿਆ ਹੈ ਕਿ ਇਕ ਮਹੀਨੇ ਵਿੱਚ ਮਾਣਭੱਤਾ ਦੇ ਦਿੱਤਾ ਜਾਵੇਗਾ।

ਇਹ ਵੀ ਪੜ੍ਹੋElection duty : ਪੰਜਾਬ ‘ਚ 14000 ਅਧਿਆਪਕਾਂ ਦੀ ਲੱਗੀ ਚੋਣ ਡਿਊਟੀ! ਲੇਡੀ ਮੁਲਾਜ਼ਮਾਂ ਦੀ ਤੈਨਾਤੀ ਬਾਰੇ ਪੜ੍ਹੋ ਵੱਡੀ ਅਪਡੇਟ

ਆਗੂਆਂ ਨੇ ਕਿਹਾ ਵਿਭਾਗ ਨੇ ਵਿਸ਼ਵਾਸ ਦਿੱਤਾ ਕਿ ਇਕ ਹਫਤੇ ਵਿੱਚ ਸੈਂਟਰ ਤੋਂ ਪੈਸੇ ਆ ਜਾਣਗੇ, ਜਿਸ ਤੋਂ ਬਾਅਦ ਇਕ ਮਹੀਨੇ ਅੰਦਰ ਮਾਣਭੱਤਾ ਦੇ ਦਿੱਤਾ ਜਾਵੇਗਾ। ਆਗੂਆਂ ਨੇ ਕਿਹਾ ਕਿ ਸਾਢੇ ਤਿੰਨ ਸਾਲ ਬੀਤਣ ਵਾਲੇ ਹਨ ਮਹਿੰਗਾਈ ਦੇ ਦੌਰ ਵਿੱਚ ਮੁਸ਼ਕਲ ਨਾਲ ਆਪਣੇ ਦਿਨ ਕੱਟ ਰਹੀਆਂ ਹਨ।

ਇਹ ਵੀ ਪੜ੍ਹੋPunjab GP Fund: ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਦੇ ਜੀਪੀ ਫੰਡਾਂ ਬਾਰੇ ਸਪੱਸ਼ਟੀਕਰਨ! ਪੜ੍ਹੋ ਵਾਇਰਲ ਪੱਤਰ ਦੀ ਸਚਾਈ

 

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp  ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।)