Sunday, May 19, 2024
No menu items!
HomeChandigarhPunjab News: ਖ਼ਾਕੀ ਮੁੜ ਦਾਗਦਾਰ! ਪੰਜਾਬ ਪੁਲਿਸ ਦਾ ਥਾਣੇਦਾਰ 5000 ਰੁਪਏ ਰਿਸ਼ਵਤ...

Punjab News: ਖ਼ਾਕੀ ਮੁੜ ਦਾਗਦਾਰ! ਪੰਜਾਬ ਪੁਲਿਸ ਦਾ ਥਾਣੇਦਾਰ 5000 ਰੁਪਏ ਰਿਸ਼ਵਤ ਲੈਂਦਾ ਗ੍ਰਿਫਤਾਰ

 

Punjab News: ਥਾਣੇਦਾਰ ‘ਤੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੇ ਤਹਿਤ ਮਾਮਲਾ ਦਰਜ 

ਪੰਜਾਬ ਨੈੱਟਵਰਕ, ਚੰਡੀਗੜ੍ਹ-

Punjab News: ਪੰਜਾਬ ਪੁਲਿਸ ਦੇ ਥਾਣੇਦਾਰ 5000 ਰੁਪਏ ਰਿਸ਼ਵਤ ਲੈਂਦਿਆਂ ਹੋਇਆ ਚੌਕਸੀ ਵਿਭਾਗ ਬਰਨਾਲਾ ਵਲੋਂ ਗ੍ਰਿਫਤਾਰ ਕੀਤਾ ਗਿਆ ਹੈ। ਥਾਣੇਦਾਰ ਦੀ ਪਛਾਣ ਤਜਿੰਦਰ ਸਿੰਘ ਵਜੋਂ ਹੋਈ ਹੈ, ਜੋ ਥਾਣਾ ਅਮਰਗੜ੍ਹ ਵਿਖੇ ਤੈਨਾਤ ਸੀ।

ਇਹ ਵੀ ਪੜ੍ਹੋ-IMD Weather: ਪੰਜਾਬ ‘ਚ ਰੈੱਡ ਅਲਰਟ ਜਾਰੀ! ਮੌਸਮ ਵਿਭਾਗ ਵਲੋਂ ਸੀਤ ਲਹਿਰ ਦੀ ਚੇਤਾਵਨੀ

ਮੀਡੀਆ ਨਾਲ ਗੱਲਬਾਤ ਦੌਰਾਨ ਡੀਐਸਪੀ ਪਰਮਿੰਦਰ ਸਿੰਘ ਨੇ ਦੱਸਿਆ ਕਿ ਚੌਕਸੀ ਵਿਭਾਗ ਨੂੰ ਹਾਕਮ ਸਿੰਘ ਵਾਸੀ ਨਿਆਮਤਪੁਰ ਥਾਣਾ ਅਮਰਗੜ੍ਹ ਜ਼ਿਲ੍ਹਾ ਮਾਲੇਰਕੋਟਲਾ ਨੇ ਸ਼ਿਕਾਇਤ ਦਿੱਤੀ ਸੀ ਕਿ ਅਮਰਗੜ੍ਹ ਥਾਣੇ ’ਚ ਤਾਇਨਾਤ ਇੱਕ ਸਹਾਇਕ ਥਾਣੇਦਾਰ ਜੋ ਕਿ ਉਸ ਦੇ ਬੇਟੇ ਦੀ ਹੋਈ ਇੱਕ ਲੜਾਈ ਦੇ ਮਾਮਲੇ ਵਿੱਚ ਚਲਾਨ ਪੇਸ਼ ਕਰਨ ਲਈ 5000 ਰੁਪਏ ਦੀ ਰਿਸ਼ਵਤ ਮੰਗ ਰਿਹਾ ਹੈ।

ਡੀਐਸਪੀ ਪਰਮਿੰਦਰ ਸਿੰਘ ਨੇ ਦੱਸਿਆ ਕਿ ਇਸ ਦਰਖ਼ਾਸਤ ’ਤੇ ਤੁਰੰਤ ਕਾਰਵਾਈ ਕਰਦਿਆਂ ਉਕਤ ਸਹਾਇਕ ਥਾਣੇਦਾਰ ਨੂੰ ਮੁਦਈ ਕੋਲੋਂ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ ਤੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੇ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ।

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

 

RELATED ARTICLES
- Advertisment -

Most Popular

Recent Comments