Saturday, May 4, 2024
No menu items!
HomePunjabPunjab News: ਕਾਂਗਰਸ ਦੇ ਸਾਬਕਾ ਵਿਧਾਇਕ ਨਾਲ ਵਾਪਰਿਆ ਵੱਡਾ ਹਾਦਸਾ, ਗੰਭੀਰ ਜ਼ਖਮੀ-...

Punjab News: ਕਾਂਗਰਸ ਦੇ ਸਾਬਕਾ ਵਿਧਾਇਕ ਨਾਲ ਵਾਪਰਿਆ ਵੱਡਾ ਹਾਦਸਾ, ਗੰਭੀਰ ਜ਼ਖਮੀ- ਹਸਪਤਾਲ ਦਾਖਲ

 

Punjab News: ਸਾਬਕਾ ਵਿਧਾਇਕ ਅਤੇ ਉਨ੍ਹਾਂ ਦੇ ਗੰਨਮੈਨਜ਼ ਨੂੰ ਮੋਹਾਲੀ ਦੇ ਮੈਕਸ ਹਸਪਤਾਲ ਦਾਖਲ ਕਰਵਾਇਆ ਗਿਆ

ਪੰਜਾਬ ਨੈੱਟਵਰਕ, ਮੋਹਾਲੀ-

Punjab News: ਪੰਜਾਬ ਕਾਂਗਰਸ ਦੇ ਨਵਾਂਸ਼ਹਿਰ ਤੋਂ ਸਾਬਕਾ ਵਿਧਾਇਕ ਅੰਗਦ ਸਿੰਘ ਸੈਣੀ ਅਤੇ ਉਨ੍ਹਾਂ ਦੇ ਗੰਨਮੈਨ ਦੀ ਇਕ ਭਿਆਨਕ ਸੜਕ ਹਾਦਸੇ ਵਿਚ ਜ਼ਖਮੀ ਹੋਣ ਦੀ ਖ਼ਬਰ ਹੈ। ਦੱਸਿਆ ਜਾ ਰਿਹਾ ਹੈ ਕਿ, ਇਹ ਹਾਦਸਾ ਨਵਾਂਸ਼ਹਿਰ ਤੋਂ ਚੰਡੀਗੜ੍ਹ ਮੁੱਖ ਮਾਰਗ ‘ਤੇ ਪਿੰਡ ਟੌਂਸਾ ਲਾਗੇ ਵਾਪਰਿਆ।

ਇਹ ਵੀ ਪੜ੍ਹੋ-PSEB 8th class result 2024: ਪੰਜਾਬ ਸਕੂਲ ਸਿੱਖਿਆ ਬੋਰਡ 8ਵੀਂ ਜਮਾਤ ਦਾ ਇਸ ਦਿਨ ਐਲਾਨੇਗਾ ਨਤੀਜਾ, ਇੰਝ ਕਰੋ ਚੈੱਕ

ਜਾਣਕਾਰੀ ਇਹ ਹੈ ਕਿ, ਸਾਬਕਾ ਵਿਧਾਇਕ ਨਵਾਂਸ਼ਹਿਰ ਤੋਂ ਚੰਡੀਗੜ੍ਹ ਨੂੰ ਆ ਰਹੇ ਸਨ ਤਾਂ, ਜਦੋਂ ਉਹ ਪਿੰਡ ਟੌਂਸਾ ਲਾਗੇ ਪੁੱਜੇ ਤਾਂ ਇਕ ਅਵਾਰਾ ਪਸ਼ੂ ਨੂੰ ਬਚਾਉਂਦੇ ਹੋਏ, ਉਨ੍ਹਾਂ ਦੀ ਕਾਰ ਦੇ ਡਰਾਈਵਰ ਨੇ ਕਾਰ ਸੜਕ ਕਿਨਾਰੇ ਲਾ ਦਿੱਤੀ ਅਤੇ ਇਸੇ ਦੌਰਾਨ ਹੀ ਐਂਬੂਲੈਂਸ ਦੇ ਨਾਲ ਕਾਰ ਦੀ ਟੱਕਰ ਹੋ ਗਈ।

ਇਹ ਵੀ ਪੜ੍ਹੋ-Teacher Accident: ਅਧਿਆਪਕਾ ਨੂੰ ਟਿੱਪਰ ਨੇ ਕੁਚਲਿਆ, ਹਾਲਤ ਗੰਭੀਰ

ਇਸ ਹਾਦਸੇ ਵਿਚ ਸਾਬਕਾ ਵਿਧਾਇਕ ਅੰਗਦ ਸਿੰਘ ਅਤੇ ਉਨ੍ਹਾਂ ਦੇ ਗੰਨਮੈਨ ਜ਼ਖਮੀ ਹੋ ਗਏ। ਜਾਣਕਾਰੀ ਇਹ ਹੈ ਕਿ, ਸਾਬਕਾ ਵਿਧਾਇਕ ਅਤੇ ਉਨ੍ਹਾਂ ਦੇ ਗੰਨਮੈਨਜ਼ ਨੂੰ ਮੋਹਾਲੀ ਦੇ ਮੈਕਸ ਹਸਪਤਾਲ ਦਾਖਲ ਕਰਵਾਇਆ ਗਿਆ ਹੈ।

ਇਹ ਵੀ ਪੜ੍ਹੋPhD Course UGC NET Exam New Rules: ਹੁਣ 4 ਸਾਲਾ ਡਿਗਰੀ ਵਾਲੇ ਵਿਦਿਆਰਥੀ ਵੀ ਸਿੱਧਾ ਕਰ ਸਕਣਗੇ PHD ਕੋਰਸ

ਇਹ ਵੀ ਪੜ੍ਹੋ-Holiday Alert: ਪੰਜਾਬ ਦੇ 6 ਜ਼ਿਲ੍ਹਿਆਂ ‘ਚ 25 ਮਈ ਦੀ ਵਿਸ਼ੇਸ਼ ਛੁੱਟੀ ਦਾ ਐਲਾਨ, ਪੜ੍ਹੋ ਪੂਰੀ ਖ਼ਬਰ

ਇਸ ਹਾਦਸੇ ਵਿਚ ਇਕ ਅਫ਼ਸਰ ਵੀ ਜ਼ਖਮੀ ਹੋ ਗਿਆ ਦੱਸਿਆ ਜਾ ਰਿਹਾ।

 

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp  ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

 

RELATED ARTICLES
- Advertisment -

Most Popular

Recent Comments