Thursday, May 16, 2024
No menu items!
HomePunjabPunjab News: ਸਰਕਾਰੀ ਕਾਲਜ ਦੀ ਵਿਦਿਆਰਥਣ ਨਾਲ ਸਮੂਹਿਕ ਬਲਾਕਤਾਰ, FIR ਦਰਜ

Punjab News: ਸਰਕਾਰੀ ਕਾਲਜ ਦੀ ਵਿਦਿਆਰਥਣ ਨਾਲ ਸਮੂਹਿਕ ਬਲਾਕਤਾਰ, FIR ਦਰਜ

 

ਪੰਜਾਬ ਨੈੱਟਵਰਕ, ਪਟਿਆਲਾ-

ਸਰਕਾਰੀ ਕਾਲਜ ਦੀ ਵਿਦਿਆਰਥਣ ਦੇ ਨਾਲ ਸਮੂਹਿਕ ਬਲਾਤਕਾਰ ਦੇ ਮਾਮਲੇ ਵਿਚ ਪਟਿਆਲਾ ਪੁਲਿਸ ਦੇ ਵਲੋਂ ਤਿੰਨ ਵਿਅਕਤੀਆਂ ਦੇ ਖਿਲਾਫ਼ ਕੇਸ ਦਰਜ ਕੀਤਾ ਗਿਆ ਹੈ।

ਜਾਗਰਣ ਦੀ ਖ਼ਬਰ ਮੁਤਾਬਿਕ, ਵਿਦਿਆਰਥਣ ਦੇ ਨਾਲ ਸਮੂਹਿਕ ਬਲਾਤਕਾਰ ਦੀ ਘਟਨਾ ਪਿਛਲੇ ਮਹੀਨੇ ਦੇ ਆਖ਼ਰੀ ਹਫ਼ਤੇ ਕਾਲਜ ਵਿੱਚ ਹੀ ਵਾਪਰੀ ਸੀ।

ਦੂਜੇ ਪਾਸੇ ਪੀੜਤਾ ਵਲੋਂ ਦਰਜ ਕਰਵਾਏ ਬਿਆਨਾਂ ਦੇ ਆਧਾਰ ਤੇ ਪੁਲਿਸ ਦੇ ਵਲੋਂ ਤਿੰਨ ਵਿਅਕਤੀਆਂ ਖਿਲਾਫ਼ ਕੇਸ ਦਰਜ ਕਰ ਲਿਆ ਗਿਆ ਹੈ।

ਪੁਲਿਸ ਅਧਿਕਾਰੀ ਗੁਰਪ੍ਰੀਤ ਸਿੰਘ ਦਾ ਕਹਿਣਾ ਹੈ ਕਿ, ਮੁਲਜ਼ਮਾਂ ਦੀ ਭਾਲ ਲਈ ਛਾਪੇਮਾਰੀ ਜਾਰੀ ਹੈ, ਹਾਲਾਂਕਿ ਉਨ੍ਹਾਂ ਦੇ ਵੱਲੋਂ ਪੀੜਤਾ ਵਿਦਿਆਰਥਣ ਦਾ ਮੈਡੀਕਲ ਕਰਵਾਇਆ ਜਾ ਰਿਹਾ ਹੈ।

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp  ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

 

RELATED ARTICLES
- Advertisment -

Most Popular

Recent Comments