Tuesday, May 21, 2024
No menu items!
HomePunjabPunjab News: ਪੈਡਿੰਗ ਜਮਾਂਬੰਦੀਆਂ/ ਇੰਤਕਾਲ ਅਤੇ ਨਿਸ਼ਾਨਦੇਹੀਆਂ 30 ਅਪ੍ਰੈਲ ਤੱਕ ਨਿਪਟਾਉਣ ਦੇ...

Punjab News: ਪੈਡਿੰਗ ਜਮਾਂਬੰਦੀਆਂ/ ਇੰਤਕਾਲ ਅਤੇ ਨਿਸ਼ਾਨਦੇਹੀਆਂ 30 ਅਪ੍ਰੈਲ ਤੱਕ ਨਿਪਟਾਉਣ ਦੇ ਹੁਕਮ

 

Punjab News: 30 ਅਪ੍ਰੈਲ 2024 ਤੋਂ ਬਾਅਦ ਕੋਈ ਵੀ ਅਧਿਕਾਰੀ / ਕਰਮਚਾਰੀ ਇਨ੍ਹਾਂ ਨੂੰ ਆਪਣੇ ਪਾਸ ਪੈਡਿੰਗ ਨਾ ਰੱਖੇ- ADC

ਪੰਜਾਬ ਨੈੱਟਵਰਕ, ਨਵਾਂਸ਼ਹਿਰ

Punjab News: ਪੰਜਾਬ ਸਰਕਾਰ ਦੇ ਆਦੇਸ਼ਾਂ ਤਹਿਤ ਵਧੀਕ ਡਿਪਟੀ ਕਮਿਸ਼ਨਰ(ਜ) ਰਾਜੀਵ ਵਰਮਾ ਦੀ ਪ੍ਰਧਾਨਗੀ ਹੇਠ ਰੈਵਨਿਊ ਕੰਮਾਂ ਦੇ ਰਿਵਿਊ ਸਬੰਧੀ ਮੀਟਿੰਗ ਹੋਈ, ਜਿਸ ਵਿੱਚ ਪੈਡਿੰਗ ਜਮਾਂਬੰਦੀਆਂ ਨੂੰ ਸਮੇਂ ਸਿਰ ਸਦਰ ਕਾਨੂੰਗੋ ਪਾਸ ਜਮਾਂ ਕਰਾਉਣ ਲਈ ਮਾਲ ਵਿਭਾਗ ਦੇ ਅਧਿਕਾਰੀਆਂ/ ਕਰਮਚਾਰੀਆਂ ਨੂੰ ਕਿਹਾ ਗਿਆ।

ਇਹ ਵੀ ਪੜ੍ਹੋ-PSEB 10th Result 2024: PSEB 10ਵੀਂ ਜਮਾਤ ਦਾ ਨਤੀਜਾ ਐਲਾਨਿਆ! ਇਸ ਲਿੰਕ ‘ਤੇ ਕਲਿੱਕ ਕਰਕੇ ਡਾਊਨਲੋਡ ਕਰੋ ਨਤੀਜਾ

ਉਨ੍ਹਾਂ ਨੇ ਕਿਹਾ ਕਿ ਪੈਡਿੰਗ ਇੰਤਕਾਲ ਜੋ ਕਿ ਇੱਕ ਮਹੀਨੇ ਤੋਂ ਵੱਧ ਸਮੇਂ ਦੇ ਹਨ, ਉਨ੍ਹਾਂ ਨੂੰ ਪਹਿਲ ਦੇ ਆਧਾਰ ਤੇ ਨਿਪਟਾਇਆ ਜਾਵੇ। ਉਨ੍ਹਾਂ ਨੇ ਪੈਡਿੰਗ ਨਿਸ਼ਾਨਦੇਹੀਆਂ ਕਿਉ ਜੋ ਹੁਣ ਮੌਕੇ ਤੇ ਕਣਕ ਦੀ ਫਸਲ ਖੜੀ ਹੈ ਨੂੰ ਫਸਲ ਕੱਟ ਜਾਣ ਤੋਂ ਬਾਅਦ 100% ਨਿਪਟਾਰਾ ਕਰਨ ਸਬੰਧੀ ਹਦਾਇਤ ਕੀਤੀ।

ਇਹ ਵੀ ਪੜ੍ਹੋ-PSEB 10th Result 2024: ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ 10ਵੀਂ ਜਮਾਤ ਦੇ ਨਤੀਜੇ ਦਾ ਐਲਾਨ

ਰਾਜੀਵ ਵਰਮਾ ਨੇ ਅਧਿਕਾਰੀ /ਕਰਮਚਾਰੀਆਂ ਨੂੰ ਇਹ ਵੀ ਹਦਾਇਤ ਕੀਤੀ ਕਿ ਪੈਡਿੰਗ ਜਮਾਂਬੰਦੀਆਂ /ਇੰਤਕਾਲ ਅਤੇ ਨਿਸ਼ਾਨਦੇਹੀਆਂ ਦਾ ਹਰ ਹਾਲਤ ਵਿੱਚ 30 ਅਪ੍ਰੈਲ 2024 ਤੱਕ ਨਿਪਟਾਰਾ ਕੀਤਾ ਜਾਵੇ ਅਤੇ 30 ਅਪ੍ਰੈਲ 2024 ਤੋਂ ਬਾਅਦ ਕੋਈ ਵੀ ਅਧਿਕਾਰੀ / ਕਰਮਚਾਰੀ ਇਨ੍ਹਾਂ ਨੂੰ ਆਪਣੇ ਪਾਸ ਪੈਡਿੰਗ ਨਾ ਰੱਖੇ।

ਇਹ ਵੀ ਪੜ੍ਹੋ-Weather Alert: ਮੌਸਮ ਵਿਭਾਗ ਨੇ ਪੰਜਾਬ ‘ਚ ਮੀਂਹ ਪੈਣ ਦੀ ਦਿੱਤੀ ਚੇਤਾਵਨੀ, ਪੜ੍ਹੋ ਪੂਰੀ ਖ਼ਬਰ

ਉਨਾਂ ਨੇ ਕਿਹਾ ਕਿ ਜਿਹਨਾਂ 103 ਪਿੰਡਾਂ ਵਿੱਚ ਗਰਾਊਂਡ ਟਰੂਥਿੰਗ ਦਾ ਕੰਮ ਪੈਡਿੰਗ ਹੈ, ਉਹ ਤੁਰੰਤ ਕੀਤਾ ਜਾਵੇ। ਸੀ.ਏ.ਜੀ. ਦੇ ਪੈਰਿਆਂ ਸਬੰਧੀ ਜਿੰਨੀ ਰਕਮ ਰਿਕਵਰੀ ਕਰਨ ਲਈ ਬਕਾਇਆ ਹੈ, ਉਹ ਰਿਕਵਰੀ ਵੀ ਤੁਰੰਤ ਕੀਤੀ ਜਾਵੇ।

ਇਹ ਵੀ ਪੜ੍ਹੋBig Update PSEB 10th Result 2024: ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ 10ਵੀਂ ਜਮਾਤ ਦੇ ਨਤੀਜੇ ਦਾ ਐਲਾਨ, ਇਸ ਲਿੰਕ ‘ਤੇ ਕਲਿੱਕ ਕਰਕੇ ਕਰੋ ਡਾਊਨਲੋਡ

ਇਹ ਵੀ ਪੜ੍ਹੋ-Holiday Alert: ਪੰਜਾਬ ਦੇ ਇੱਕ ਜ਼ਿਲ੍ਹੇ ਦੇ ਸਰਕਾਰੀ ਅਦਾਰਿਆਂ ‘ਚ 19 ਅਪ੍ਰੈਲ ਦੀ ਛੁੱਟੀ ਦਾ ਐਲਾਨ

ਇਹ ਵੀ ਪੜ੍ਹੋTeacher News: ਅਧਿਆਪਕਾ ਦੀ ਸੜਕ ਹਾਦਸੇ ‘ਚ ਮੌਤ! ਸਕੂਲੋਂ ਆ ਰਹੀ ਸੀ ਵਾਪਸ

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp  ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

 

RELATED ARTICLES
- Advertisment -

Most Popular

Recent Comments