Friday, May 17, 2024
No menu items!
HomePunjabPunjab News: ਪੰਜਾਬ 'ਚ ਦਰਦਨਾਕ ਸੜਕ ਹਾਦਸਾ, 4 ਲੋਕਾਂ ਦੀ ਮੌਤ

Punjab News: ਪੰਜਾਬ ‘ਚ ਦਰਦਨਾਕ ਸੜਕ ਹਾਦਸਾ, 4 ਲੋਕਾਂ ਦੀ ਮੌਤ

 

Punjab News: ਇਹ ਹਾਦਸਾ ਸ਼੍ਰੀ ਮੁਕਤਸਰ ਸਾਹਿਬ-ਬਠਿੰਡਾ ਮਾਰਗ ‘ਤੇ ਵਾਪਰਿਆ

ਸ਼੍ਰੀ ਮੁਕਤਸਰ ਸਾਹਿਬ

Punjab News: ਪੰਜਾਬ ਦੇ ਸ਼੍ਰੀ ਮੁਕਤਸਰ ਸਾਹਿਬ ਵਿਚ ਵਾਪਰੇ ਦਰਦਨਾਕ ਸੜਕ ਹਾਦਸੇ ਦੌਰਾਨ ਚਾਰ ਲੋਕਾਂ ਦੀ ਮੌਤ ਹੋਣ ਦੀ ਖ਼ਬਰ ਹੈ। ਮ੍ਰਿਤਕਾਂ ਵਿਚ ਪਤੀ-ਪਤਨੀ ਸਮੇਤ 4 ਲੋਕ ਸ਼ਾਮਲ ਹਨ।

ਇਹ ਵੀ ਪੜ੍ਹੋ-Holiday Alert: ਪੰਜਾਬ ਦੇ ਸਕੂਲਾਂ-ਕਾਲਜਾਂ ਤੇ ਦਫ਼ਤਰਾਂ ‘ਚ ਸਰਕਾਰੀ ਛੁੱਟੀ ਦਾ ਐਲਾਨ, ਪੜ੍ਹੋ ਵੇਰਵਾ

ਦੱਸਿਆ ਜਾ ਰਿਹਾ ਹੈ ਕਿ, ਇਹ ਹਾਦਸਾ ਸ਼੍ਰੀ ਮੁਕਤਸਰ ਸਾਹਿਬ-ਬਠਿੰਡਾ ਮਾਰਗ ਉਤੇ ਵਾਪਰਿਆ। ਜਾਣਕਾਰੀ ਮਿਲੀ ਹੈ ਕਿ ਕਾਰ ਬਠਿੰਡਾ ਤੋਂ ਸ਼੍ਰੀ ਮੁਕਤਸਰ ਸਾਹਿਬ ਵੱਲ ਆ ਰਹੀ ਸੀ।

ਇਹ ਵੀ ਪੜ੍ਹੋPunjab News: ਪੰਜਾਬ ਦੇ ਸਰਕਾਰੀ ਅਧਿਆਪਕ ਹੋਏ ਲੱਖਾਂ ਦੇ ਕਰਜ਼ਾਈ, ਸਰਕਾਰ ਵੱਲੋਂ ਪੈਸੇ ਜਾਰੀ ਨਾ ਹੋਣ ਤੇ ਸਕੂਲ ਮੁਖੀ ਪ੍ਰੇਸ਼ਾਨ

ਇਹ ਹਾਦਸਾ ਪਿੰਡ ਬੁੱਟਰ ਸ਼ਰੀਹ ਕੋਲ ਵਾਪਰਿਆ ਹੈ। ਇਹ ਕਾਰ ਸਵਾਰ ਬਠਿੰਡਾ ਵਿਖੇ ਦੀਵਾਨ ਵਿਚ ਹਾਜ਼ਰੀ ਭਰਨ ਗਏ ਸੀ, ਸਵੇਰੇ ਸੱਤ ਵਜੇ ਦੇ ਕਰੀਬ ਇਹ ਹਾਦਸਾ ਵਾਪਰ ਗਿਆ।

ਇਹ ਵੀ ਪੜ੍ਹੋ-ਹੁਣ ਵਿਦਿਆਰਥਣਾਂ ਨੂੰ ਮਾਹਵਾਰੀ (Periods) ਦੌਰਾਨ ਮਿਲਣਗੀਆਂ ਛੁੱਟੀਆਂ! ਨੋਟੀਫਿਕੇਸ਼ਨ ਜਾਰੀ

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp  ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

 

RELATED ARTICLES
- Advertisment -

Most Popular

Recent Comments