Tuesday, March 5, 2024
No menu items!
HomeChandigarhPunjab News: ਪੰਜਾਬ ਸਰਕਾਰ ਨੇ ਸੀਨੀਅਰ ਐਡਵੋਕੇਟ ਇੰਦਰਪਾਲ ਧੰਨਾ ਨੂੰ ਲਾਇਆ ਮੁੱਖ...

Punjab News: ਪੰਜਾਬ ਸਰਕਾਰ ਨੇ ਸੀਨੀਅਰ ਐਡਵੋਕੇਟ ਇੰਦਰਪਾਲ ਧੰਨਾ ਨੂੰ ਲਾਇਆ ਮੁੱਖ ਸੂਚਨਾ ਕਮਿਸ਼ਨਰ

 

ਇੰਦਰਪਾਲ ਧੰਨਾ ਫ਼ੌਜਦਾਰੀ ਦੇ ਨਾਮੀ ਵਕੀਲ ਹਨ

ਪੰਜਾਬ ਨੈੱਟਵਰਕ, ਚੰਡੀਗੜ੍ਹ-

Punjab News: ਪੰਜਾਬ ਸਰਕਾਰ ਨੇ ਸੀਨੀਅਰ ਐਡਵੋਕੇਟ ਇੰਦਰਪਾਲ ਧੰਨਾ ਨੂੰ ਮੁੱਖ ਸੂਚਨਾ ਕਮਿਸ਼ਨਰ ਲਾਇਆ ਹੈ।

ਦੱਸ ਦਈਏ ਕਿ, ਉਹ ਪੰਜਾਬ ਦੇ ਏ.ਜੀ. ਵੀ ਰਹਿ ਚੁੱਕੇ ਹਨ। ਦੱਸਣਾ ਬਣਦਾ ਹੈ ਕਿ, ਇੰਦਰਪਾਲ ਧੰਨਾ ਫ਼ੌਜਦਾਰੀ ਦੇ ਨਾਮੀ ਵਕੀਲ ਹਨ।

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

 

RELATED ARTICLES
- Advertisment -

Most Popular

Recent Comments