Tuesday, May 21, 2024
No menu items!
HomePunjabPunjab News: ਚੋਣ ਡਿਊਟੀ 'ਚ ਅਣਗਹਿਲੀ ਕਾਰਨ ਸੈਕਟਰ ਅਫ਼ਸਰਾਂ ਨੂੰ ਕਾਰਨ ਦੱਸੋ...

Punjab News: ਚੋਣ ਡਿਊਟੀ ‘ਚ ਅਣਗਹਿਲੀ ਕਾਰਨ ਸੈਕਟਰ ਅਫ਼ਸਰਾਂ ਨੂੰ ਕਾਰਨ ਦੱਸੋ ਨੋਟਿਸ ਜਾਰੀ

 

Punjab News: ਸਹਾਇਕ ਰਿਟਰਨਿੰਗ ਅਫ਼ਸਰ ਬੰਗਾ ਵੱਲੋਂ 2 ਅਧਿਕਾਰੀਆਂ ਨੂੰ ਕਾਰਨ ਦੱਸੋ ਨੋਟਿਸ ਜਾਰੀ 

ਇਹ ਵੀ ਪੜ੍ਹੋFake News: ਪੰਜਾਬ ਦੇ ਸਕੂਲਾਂ ‘ਚ ਗਰਮੀ ਦੀਆਂ ਛੁੱਟੀਆਂ ਬਾਰੇ ਫਰਜ਼ੀ ਖ਼ਬਰ ਵਾਇਰਲ

ਪ੍ਰਮੋਦ ਭਾਰਤੀ, ਨਵਾਂ ਸ਼ਹਿਰ

Punjab News: ਪੰਜਾਬ ਵਿੱਚ ਹੋਣ ਜਾ ਰਹੀਆਂ ਆਗਾਮੀ ਲੋਕ ਸਭਾ ਚੋਣਾਂ ਨੂੰ ਮੁੱਖ ਰੱਖਦੇ ਹੋਏ ਡਿਪਟੀ ਕਮਿਸ਼ਨਰ ਕਮ ਜ਼ਿਲ੍ਹਾ ਚੋਣ ਕਾਰ ਅਫ਼ਸਰ ਨਵਜੋਤ ਪਾਲ ਸਿੰਘ ਰੰਧਾਵਾ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸ਼ਹੀਦ ਭਗਤ ਸਿੰਘ ਨਗਰ ਦੇ ਤਿੰਨ ਵਿਧਾਨ ਸਭਾ ਹਲਕਿਆਂ ਵਿੱਚ ਚੋਣ ਅਮਲ ਵਿੱਚ ਤੈਨਾਤ ਪੋਲਿੰਗ ਸਟਾਫ਼ ਦੀਆਂ ਟ੍ਰੇਨਿੰਗਾਂ ਕਰਵਾਈਆਂ ਜਾਂ ਰਹੀਆਂ ਹਨ। ਇਸੇ ਤਹਿਤ ਗੁਰੂ ਨਾਨਕ ਕਾਲਜ ਬੰਗਾ ਵਿਖੇ ਪੋਲਿੰਗ ਸਟਾਫ਼ ਦੀ ਰਿਹਰਸਲ ਹੋਈ।

ਇਹ ਵੀ ਪੜ੍ਹੋ–Chandigarh! ਸਰਕਾਰੀ ਅਧਿਆਪਕਾਂ ਦੀ ਸੇਵਾਮੁਕਤੀ ਦੀ ਉਮਰ ਵਧੀ, ਹੁਣ 65 ਸਾਲ ‘ਚ ਹੋਣਗੇ ਰਿਟਾਇਰਡ

ਟਰੇਨਿੰਗ ਦੌਰਾਨ ਵੱਖ ਵੱਖ ਸੈਕਟਰ ਅਫ਼ਸਰਾਂ ਵੱਲੋਂ ਚੋਣ ਅਮਲੇ ਨੂੰ ਸਮੁੱਚੀ ਚੋਣ ਪ੍ਰਕਿਰਿਆ ਦੀ ਟਰੇਨਿੰਗ ਦਿੱਤੀ ਗਈ।ਬੰਗਾ ਹਲਕੇ ਵਿੱਚ ਤੈਨਾਤ 15 ਸੈਕਟਰ ਅਫ਼ਸਰਾਂ ਵਿੱਚੋਂ 13 ਸੈਕਟਰ ਅਫ਼ਸਰਾਂ ਵੱਲੋਂ ਆਪਣੀ ਡਿਊਟੀ ਨੂੰ ਬਾਖ਼ੂਬੀ ਨਿਭਾਇਆ ਗਿਆ।

ਇਹ ਵੀ ਪੜ੍ਹੋLady Teacher ਦੀ ਕਰਤੂਤ! ਸਕੂਲ ‘ਚ 5ਵੀਂ ਜਮਾਤ ਦੇ ਵਿਦਿਆਰਥੀ ਨਾਲ ਬਣਾਉਂਦੀ ਸੀ ਸਰੀਰਕ ਸਬੰਧ, ਇੰਝ ਖੁੱਲ੍ਹਿਆ ਰਾਜ

ਪਰ ਦੋ ਸੈਕਟਰ ਅਫ਼ਸਰ, ਜਿੰਨਾ ਵਿੱਚ ਆਤਮਾ ਰਾਮ ਸੈਕਟਰ ਅਫ਼ਸਰ ਨੰਬਰ-9 ਅਤੇ ਹਰਬੰਸ ਸਿੰਘ ਸੈਕਟਰ ਅਫ਼ਸਰ ਨੰਬਰ 11, ਇਸ ਟਰੇਨਿੰਗ ਵਿੱਚੋਂ ਗੈਰ ਹਾਜ਼ਰ ਰਹੇ। ਇਸ ਗੈਰ ਹਾਜ਼ਰੀ ਦਾ ਸਹਾਇਕ ਰਿਟਰਨਿੰਗ ਅਫ਼ਸਰ ਬੰਗਾ ਵੱਲੋਂ ਸਖ਼ਤ ਨੋਟਿਸ ਲਿਆ ਗਿਆ ਅਤੇ ਦੋਨੋਂ ਅਧਿਕਾਰੀਆਂ ਨੂੰ ਆਰਪੀ ਐਕਟ 1950 ਅਤੇ 1951 ਤਹਿਤ ਕਾਰਨ ਦੱਸੋ ਨੋਟਿਸ ਜਾਰੀ ਕਰ ਦਿੱਤਾ ਗਿਆ ਹੈ।

ਇਹ ਵੀ ਪੜ੍ਹੋHoliday Alert: ਪੰਜਾਬ ‘ਚ 10 ਮਈ ਦੀ ਸਰਕਾਰੀ ਛੁੱਟੀ, ਸਕੂਲ-ਕਾਲਜ ਤੇ ਦਫ਼ਤਰ ਰਹਿਣਗੇ ਬੰਦ

ਇਹ ਵੀ ਪੜ੍ਹੋChandigarh! ਸਰਕਾਰੀ ਸਕੂਲਾਂ ਦੇ 10 ਪ੍ਰਿੰਸੀਪਲ ਸਸਪੈਂਡ, ਸਫ਼ਾਈ ਸੇਵਕਾਂ ਦੀ ਭਰਤੀ ‘ਚ ਲੱਖਾਂ ਰੁਪਏ ਦੇ ਘਪਲੇ ਦਾ ਦੋਸ਼

ਇਹ ਵੀ ਪੜ੍ਹੋ–Holiday Alert: ਪੰਜਾਬ ਦੇ 6 ਜ਼ਿਲ੍ਹਿਆਂ ‘ਚ 25 ਮਈ ਦੀ ਵਿਸ਼ੇਸ਼ ਛੁੱਟੀ ਦਾ ਐਲਾਨ, ਪੜ੍ਹੋ ਪੂਰੀ ਖ਼ਬਰ

 

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp  ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

 

RELATED ARTICLES
- Advertisment -

Most Popular

Recent Comments