Friday, March 1, 2024
No menu items!
HomeChandigarhFake Journalists Arrested: ਪੰਜਾਬ ਪੁਲਿਸ ਵਲੋਂ 6 ਫਰਜ਼ੀ ਪੱਤਰਕਾਰ ਗ੍ਰਿਫਤਾਰ

Fake Journalists Arrested: ਪੰਜਾਬ ਪੁਲਿਸ ਵਲੋਂ 6 ਫਰਜ਼ੀ ਪੱਤਰਕਾਰ ਗ੍ਰਿਫਤਾਰ

 

Fake Journalists Arrested- ਫਰਜ਼ੀ ਪੱਤਰਕਾਰਾਂ ਖ਼ਿਲਾਫ਼ ਧਾਰਾ 384/420/419/34 ਤਹਿਤ ਕੇਸ ਦਰਜ: ਪੁਲਿਸ

ਪੰਜਾਬ ਨੈੱਟਵਰਕ, ਜਲੰਧਰ-

Fake Journalists Arrested- ਜਲੰਧਰ ‘ਚ QR ਕੋਡ ਭੇਜ ਕੇ ਪੈਸੇ ਮੰਗਣ ਵਾਲੇ 6 ਫਰਜ਼ੀ ਪੱਤਰਕਾਰਾਂ ਨੂੰ ਪੰਜਾਬ ਪੁਲਸ ਨੇ ਗ੍ਰਿਫਤਾਰ ਕੀਤਾ ਹੈ। ਫੜੇ ਗਏ ਮੁਲਜ਼ਮਾਂ ਵਿੱਚ ਦੋ ਔਰਤਾਂ ਵੀ ਸ਼ਾਮਲ ਹਨ।

ਪੁਲਿਸ ਨੇ ਫਰਜ਼ੀ ਪੱਤਰਕਾਰਾਂ ਖਿਲਾਫ ਮਾਮਲਾ ਦਰਜ ਕਰ ਲਿਆ ਹੈ। ਅੱਜ ਪੁਲਿਸ ਸਾਰਿਆਂ ਨੂੰ ਅਦਾਲਤ ‘ਚ ਪੇਸ਼ ਕਰਕੇ ਰਿਮਾਂਡ ‘ਤੇ ਲੈ ਕੇ ਪੁੱਛਗਿੱਛ ਕਰੇਗੀ।

ਦੱਸਿਆ ਜਾ ਰਿਹਾ ਹੈ ਕਿ ਰਾਮਾਮੰਡੀ ਥਾਣੇ ਦੀ ਪੁਲਿਸ ਨੇ ਦੋ ਔਰਤਾਂ ਸਮੇਤ 6 ਫਰਜ਼ੀ ਪੱਤਰਕਾਰਾਂ ਨੂੰ ਫੜਿਆ ਹੈ। ਇਹ ਫਰਜ਼ੀ ਪੱਤਰਕਾਰ ਇਲਾਕੇ ਦੇ ਲੋਕਾਂ ਤੋਂ ਪੈਸੇ ਲੈ ਕੇ ਲੋਕਾਂ ਨੂੰ ਬਲੈਕਮੇਲ ਕਰਦੇ ਸਨ। ਪੁਲਿਸ ਵੱਲੋਂ ਮਾਮਲਾ ਦਰਜ ਕਰ ਲਿਆ ਗਿਆ ਹੈ।

ਫੜੇ ਗਏ ਮੁਲਜ਼ਮਾਂ ਵਿੱਚ ਫਰਜ਼ੀ ਪੱਤਰਕਾਰਾਂ ਖ਼ਿਲਾਫ਼ ਧਾਰਾ 384/420/419/34 ਤਹਿਤ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

 

RELATED ARTICLES
- Advertisment -

Most Popular

Recent Comments