Thursday, May 9, 2024
No menu items!
HomeChandigarhPunjab Politics: ਪੰਜਾਬ 'ਚ ਅਕਾਲੀ-ਭਾਜਪਾ ਨੂੰ ਵੱਡਾ ਝਟਕਾ, 3 ਸੀਨੀਅਰ ਲੀਡਰ ਆਪ...

Punjab Politics: ਪੰਜਾਬ ‘ਚ ਅਕਾਲੀ-ਭਾਜਪਾ ਨੂੰ ਵੱਡਾ ਝਟਕਾ, 3 ਸੀਨੀਅਰ ਲੀਡਰ ਆਪ ਚ ਸ਼ਾਮਲ

 

Punjab Politics: NSUI ਪੰਜਾਬ ਦੇ ਮੀਤ ਪ੍ਰਧਾਨ ਰਾਹੁਲ ਸ਼ਰਮਾ ਵੀ ਆਮ ਆਦਮੀ ਪਾਰਟੀ ਵਿਚ ਸ਼ਾਮਲ

ਪੰਜਾਬ ਨੈੱਟਵਰਕ, ਚੰਡੀਗੜ੍ਹ-

Punjab Politics: ਅਕਾਲੀ ਦਲ ਅਤੇ ਭਾਜਪਾ ਨੂੰ ਅੱਜ ਉਸ ਵੇਲੇ ਵੱਡਾ ਝਟਕਾ ਲੱਗਿਆ, ਜਦੋਂ ਤਿੰਨ ਸੀਨੀਅਰ ਲੀਡਰ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਗਏ।

ਇਹ ਵੀ ਪੜ੍ਹੋ–PSEB 8th class result 2024: ਪੰਜਾਬ ਸਕੂਲ ਸਿੱਖਿਆ ਬੋਰਡ 8ਵੀਂ ਜਮਾਤ ਦਾ ਇਸ ਦਿਨ ਐਲਾਨੇਗਾ ਨਤੀਜਾ, ਇੰਝ ਕਰੋ ਚੈੱਕ

ਜਾਣਕਾਰੀ ਦੇ ਮੁਤਾਬਿਕ, ਭਾਜਪਾ OBC ਮੋਰਚਾ ਦੇ ਸਕੱਤਰ ਕੁਲਦੀਪ ਸਿੰਘ ਸ਼ੈੰਟੀ ਤੇ ਅਕਾਲੀ ਦਲ ਦੇ SC ਵਿੰਗ ਦੇ ਦੋਆਬਾ ਜਨਰਲ ਸਕੱਤਰ ਗੁਰਦਰਸ਼ਨ ਲਾਲ ਤੋਂ ਇਲਾਵਾ ਕਾਂਗਰਸ ਦੀ NSUI ਪੰਜਾਬ ਦੇ ਮੀਤ ਪ੍ਰਧਾਨ ਰਾਹੁਲ ਸ਼ਰਮਾ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਗਏ ਹਨ।

ਇਨ੍ਹਾਂ ਆਗੂਆਂ ਨੂੰ ਆਮ ਆਦਮੀ ਪਾਰਟੀ ਵਿਚ ਪੰਜਾਬ ਦੇ ਸੀਐੱਮ ਭਗਵੰਤ ਮਾਨ ਵਲੋਂ ਸ਼ਾਮਲ ਕਰਵਾਇਆ ਗਿਆ ਹੈ।

ਇਹ ਵੀ ਪੜ੍ਹੋPSEB 12th Result 2024: ਪੰਜਾਬ ਸਕੂਲ ਸਿੱਖਿਆ ਬੋਰਡ ਇਸ ਦਿਨ ਐਲਾਨੇਗਾ 12ਵੀਂ ਜਮਾਤ ਦਾ ਨਤੀਜਾ! ਇਸ ਲਿੰਕ ਤੇ ਕਲਿੱਕ ਕਰਕੇ ਚੈੱਕ ਕਰੋ ਨਤੀਜਾ

ਇਹ ਵੀ ਪੜ੍ਹੋHoliday Alert: ਪੰਜਾਬ ਦੇ 6 ਜ਼ਿਲ੍ਹਿਆਂ ‘ਚ 25 ਮਈ ਦੀ ਵਿਸ਼ੇਸ਼ ਛੁੱਟੀ ਦਾ ਐਲਾਨ, ਪੜ੍ਹੋ ਪੂਰੀ ਖ਼ਬਰ

ਇਥੇ ਦੱਸਣਾ ਬਣਦਾ ਹੈ ਕਿ, NSUI ਪੰਜਾਬ ਦੇ ਮੀਤ ਪ੍ਰਧਾਨ ਰਾਹੁਲ ਸ਼ਰਮਾ ਗੁਰਦਾਸਪੁਰ ਲੋਕ ਸਭਾ ਹਲਕੇ ਨਾਲ ਸਬੰਧ ਰੱਖਦੇ ਹਨ ਅਤੇ ਬਹੁਤ ਵੱਡੀ ਗਿਣਤੀ ਵਿਚ ਉਨ੍ਹਾਂ ਦੇ ਨਾਲ ਯੂਥ ਜੁੜਿਆ ਹੋਇਆ ਹੈ। ਆਪ ਦਾ ਦਾਅਵਾ ਹੈ ਕਿ, ਰਾਹੁਲ ਸ਼ਰਮਾ ਦਾ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋਣ ਦੇ ਨਾਲ ਸ਼ੈਰੀ ਕਲਸੀ ਨੂੰ ਹੋਰ ਮਜ਼ਬੂਤੀ ਮਿਲੇਗੀ।

ਇਹ ਵੀ ਪੜ੍ਹੋPhD Course UGC NET Exam New Rules: ਹੁਣ 4 ਸਾਲਾ ਡਿਗਰੀ ਵਾਲੇ ਵਿਦਿਆਰਥੀ ਵੀ ਸਿੱਧਾ ਕਰ ਸਕਣਗੇ PHD ਕੋਰਸ

ਉਥੇ ਹੀ ਦੂਜੇ ਪਾਸੇ, ਜਲੰਧਰ ਤੋਂ ਆਪ ਉਮੀਦਵਾਰ ਪਵਨ ਕੁਮਾਰ ਟੀਨੂੰ ਦੀ ਮੌਜ਼ੂਦਗੀ ਵਿਚ ਕੁਲਦੀਪ ਸ਼ੈਂਟੀ ਅਤੇ ਗੁਰਦਰਸ਼ਨ ਲਾਲ ਦੇ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋਣ ਨਾਲ ਜਲੰਧਰ ਤੋਂ ਟੀਨੂੰ ਨੂੰ ਹੋਰ ਮਜ਼ਬੂਤੀ ਮਿਲੇਗੀ।

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp  ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

 

RELATED ARTICLES
- Advertisment -

Most Popular

Recent Comments