Friday, March 1, 2024
No menu items!
HomeEducationਪੰਜਾਬ ਸਕੂਲ ਸਿੱਖਿਆ ਵਿਭਾਗ ਨੂੰ ਮਿਲਿਆ ਨਵਾਂ DPI

ਪੰਜਾਬ ਸਕੂਲ ਸਿੱਖਿਆ ਵਿਭਾਗ ਨੂੰ ਮਿਲਿਆ ਨਵਾਂ DPI

 

DPI: ਪਰਮਜੀਤ ਸਿੰਘ ਡਿਪਟੀ ਸੈਕਟਰੀ ਉਚੇਰੀ ਸਿੱਖਿਆ ਵਿਭਾਗ ਦੀ ਬਦਲੀ ਡੀ.ਪੀ.ਆਈ. (ਸੈਕੰਡਰੀ ਸਿੱਖਿਆ),ਪੰਜਾਬ ਵਜੋਂ ਸਰਕਾਰ ਨੇ ਕਰ ਦਿੱਤੀ ਹੈ

ਪੰਜਾਬ ਨੈੱਟਵਰਕ, ਚੰਡੀਗੜ੍ਹ

DPI News: ਸੀਨੀਅਰ ਪੀਸੀਐਸ ਅਫ਼ਸਰ ਪਰਮਜੀਤ ਸਿੰਘ ਡਿਪਟੀ ਸੈਕਟਰੀ ਉਚੇਰੀ ਸਿੱਖਿਆ ਵਿਭਾਗ ਦੀ ਬਦਲੀ ਡੀ.ਪੀ.ਆਈ. (ਸੈਕੰਡਰੀ ਸਿੱਖਿਆ),ਪੰਜਾਬ ਵਜੋਂ ਸਰਕਾਰ ਨੇ ਕਰ ਦਿੱਤੀ ਹੈ।

ਇਹ ਵੀ ਪੜ੍ਹੋ- BREAKING- ਪੰਜਾਬ ‘ਚ ਸਰਕਾਰੀ ਅਧਿਆਪਕਾ ਨੇ ਪਤੀ ਸਮੇਤ ਕੀਤੀ ਖੁਦਕੁਸ਼ੀ 

ਇਸ ਮੌਕੇ ਪੰਜਾਬ ਸਿਵਲ ਸਕੱਤਰੇਤ ਦੀ ਉਚੇਰੀ ਸਿੱਖਿਆ ਵਿਭਾਗ ਦੀ ਸਿੱਖਿਆ-1 ਸ਼ਾਖਾ ਵੱਲੋਂ ਉਨ੍ਹਾਂ ਨੂੰ ਵਿਦਾਇਗੀ ਮੌਕੇ ਸਨਮਾਨਿਤ ਕੀਤਾ ਗਿਆ ਅਤੇ ਭਵਿੱਖ ਲਈ ਹਾਰਦਿਕ ਸ਼ੁਭਕਾਮਨਾਵਾਂ ਦਿੱਤੀਆਂ ਗਈਆਂ।

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

 

RELATED ARTICLES
- Advertisment -

Most Popular

Recent Comments