Monday, May 20, 2024
No menu items!
HomeChandigarhPunjab Vidhan Sabha Budget Session: ਪੰਜਾਬ ਵਿਧਾਨ ਸਭਾ ਦਾ ਬਜਟ ਸੈਸ਼ਨ ਅਣਮਿੱਥੇ...

Punjab Vidhan Sabha Budget Session: ਪੰਜਾਬ ਵਿਧਾਨ ਸਭਾ ਦਾ ਬਜਟ ਸੈਸ਼ਨ ਅਣਮਿੱਥੇ ਸਮੇਂ ਲਈ ਮੁਲਤਵੀ

 

Punjab Vidhan Sabha Budget Session: ਬਜਟ ਸੈਸ਼ਨ ਦੌਰਾਨ ਸੀ.ਏ.ਏ ਦਾ ਮੁੱਦਾ ਵੀ ਉੱਠਿਆ

ਪੰਜਾਬ ਨੈੱਟਵਰਕ, ਚੰਡੀਗੜ੍ਹ-

Punjab Vidhan Sabha Budget Session: ਪੰਜਾਬ ਵਿਧਾਨ ਸਭਾ ਦਾ ਬਜਟ ਸੈਸ਼ਨ ਅਣਮਿਥੇ ਸਮੇਂ ਲਈ ਮੁਲਤਵੀ ਕਰ ਦਿੱਤਾ ਗਿਆ ਹੈ।

ਜਾਣਕਾਰੀ ਮੁਤਾਬਿਕ, ਚੋਣ ਕਮਿਸ਼ਨ ਖੋਜ ਬਿੱਲ-2024 ਸਰਕਾਰ ਵਲੋਂ ਪਾਸ ਕਰ ਦਿੱਤਾ ਗਿਆ ਹੈ। ਬਜਟ ਸੈਸ਼ਨ ਦੌਰਾਨ ਸੀ.ਏ.ਏ ਦਾ ਮੁੱਦਾ ਵੀ ਉੱਠਿਆ।

ਅੱਜ ਬਜਟ ਸੈਸ਼ਨ ਦੌਰਾਨ ਜਿਥੇ ਸੀਐੱਮ ਭਗਵੰਤ ਮਾਨ ਨੇ ਮੋਦੀ ਸਰਕਾਰ ਦੁਆਰਾ ਕੀਤੇ ਜਾ ਰਹੇ ਵਰਚੁਅਲ ਉਦਘਾਟਨਾਂ ‘ਤੇ ਸਵਾਲ ਚੁੱਕੇ।

ਉਥੇ ਹੀ ਵਿਰੋਧੀ ਧਿਰ ਨੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਵੀ ਸੀਐੱਮ ਮਾਨ ‘ਤੇ ਭਾਸ਼ਣ ‘ਤੇ ਸਵਾਲ ਖੜੇ ਕੀਤੇ।

 

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

 

RELATED ARTICLES
- Advertisment -

Most Popular

Recent Comments