Wednesday, April 24, 2024
No menu items!
HomePunjabਪੰਜਾਬ ਦੀ ਲੇਡੀ IAS ਅਫ਼ਸਰ ਦਾ ਪਤੀ ਕਥਿਤ ਦੇਹ ਵਪਾਰ ਦੇ ਧੰਦੇ...

ਪੰਜਾਬ ਦੀ ਲੇਡੀ IAS ਅਫ਼ਸਰ ਦਾ ਪਤੀ ਕਥਿਤ ਦੇਹ ਵਪਾਰ ਦੇ ਧੰਦੇ ‘ਚ ਗ੍ਰਿਫਤਾਰ

 

ਲੁਧਿਆਣਾ

ਲੁਧਿਆਣਾ ਪੁਲਿਸ ਦੇ ਵਲੋਂ ਕਥਿਤ ਤੌਰ ਤੇ ਦੇਹ ਵਪਾਰ ਦਾ ਧੰਦਾ ਕਰਨ ਦੇ ਦੋਸ਼ ਤਹਿਤ ਪੰਜਾਬ ਦੀ ਇੱਕ ਲੇਡੀ IAS ਅਫ਼ਸਰ ਦੇ ਪਤੀ ਨੂੰ ਇੱਕ ਹੋਰ ਮਹਿਲਾ ਸਮੇਤ ਗ੍ਰਿਫਤਾਰ ਕੀਤਾ ਹੈ।

ਪੁਲਿਸ ਵਲੋਂ ਇਸ ਸਬੰਧ ਵਿਚ ਤਿੰਨ ਲੋਕਾਂ ਦੇ ਖਿਲਾਫ਼ ਇਮੋਰਲ ਟਰੈਫਿਕ ਐਕਟ ਦੀ ਧਾਰਾ 3, 4, 5 ਦੇ ਤਹਿਤ ਮਾਮਲਾ ਵੀ ਦਰਜ ਕਰ ਲਿਆ ਗਿਆ ਹੈ।

ਦਰਜ ਕੀਤੀ ਗਈ ਐਫ਼ਆਈਆਰ ਦੇ ਮੁਤਾਬਿਕ, ਪੁਲਿਸ ਨੂੰ ਸ਼ੁਕਰਵਾਰ ਨੂੰ ਸੂਚਨਾ ਮਿਲੀ ਸੀ ਕਿ, ਇੱਕ ਘਰ ਵਿਚ ਦੇਹ ਵਪਾਰ ਦਾ ਕਾਰੋਬਾਰ ਚੱਲਦਾ ਹੈ।

ਪੁਲਿਸ ਨੇ ਸੂਚਨਾ ਮਿਲਦੇ ਹੀ ਜਦੋਂ ਉਕਤ ਘਰ ਵਿਚ ਛਾਪਾ ਮਾਰਿਆ ਤਾਂ, ਉਥੋਂ ਇੱਕ ਵਿਅਕਤੀ ਅਤੇ ਇੱਕ ਔਰਤ ਨੂੰ ਪੁਲਿਸ ਨੇ ਕਾਬੂ ਕੀਤਾ। ਪੁਲਿਸ ਵਲੋਂ ਕਾਬੂ ਕੀਤਾ ਗਿਆ ਵਿਅਕਤੀ ਪੰਜਾਬ ਦੀ ਇੱਕ ਲੇਡੀ IAS ਅਫ਼ਸਰ ਦਾ ਪਤੀ ਦੱਸਿਆ ਜਾ ਰਿਹਾ ਹੈ।

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp  ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

 

RELATED ARTICLES
- Advertisment -

Most Popular

Recent Comments