Tuesday, May 21, 2024
No menu items!
HomeBusinessRail Roko Andolan: ਕਿਸਾਨਾਂ ਵਲੋਂ ਪੰਜਾਬ 'ਚ ਅੱਜ ਰੇਲਾਂ ਦਾ ਚੱਕਾ ਜਾਮ

Rail Roko Andolan: ਕਿਸਾਨਾਂ ਵਲੋਂ ਪੰਜਾਬ ‘ਚ ਅੱਜ ਰੇਲਾਂ ਦਾ ਚੱਕਾ ਜਾਮ

 

Rail Roko Andolan: ਕਿਸਾਨਾਂ ਵਲੋਂ ਪੰਜਾਬ ਭਰ ‘ਚ ਰੇਲਾਂ ਦਾ ਅੱਜ ਚੱਕਾ ਜਾਮ ਕਰਨ ਦਾ ਐਲਾਨ 

ਪੰਜਾਬ ਨੈੱਟਵਰਕ, ਚੰਡੀਗੜ੍ਹ-

Rail Roko Andolan: ਕਿਸਾਨਾਂ ਦੇ ਵਲੋਂ ਪੰਜਾਬ ਭਰ ਦੇ ਵਿਚ ਰੇਲਾਂ ਦਾ ਅੱਜ ਚੱਕਾ ਜਾਮ ਕਰਨ ਦਾ ਐਲਾਨ ਕੀਤਾ ਗਿਆ ਹੈ। ਇਹ ਐਲਾਨ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਦੇ ਵਲੋਂ ਇੱਕ ਬਿਆਨ ਜਾਰੀ ਕਰਦਿਆਂ ਕੀਤਾ।

ਇਹ ਵੀ ਪੜ੍ਹੋ’-Kisan Andolan: ਅੱਥਰੂ ਗੈਸ ਦੇ ਗੋਲਿਆਂ ਨਾਲ ਜ਼ਖਮੀ ਹੋਏ 5 ਪੱਤਰਕਾਰ

ਉਨ੍ਹਾਂ ਕਿਹਾ ਕਿ, ਸੂਬੇ ਭਰ ਦੇ ਅੰਦਰ ਅੱਜ 12 ਵਜੇ ਤੋਂ ਸ਼ਾਮ 4 ਵਜੇ ਤੱਕ ਰੇਲਾਂ ਦਾ ਚੱਕਾ ਜਾਮ ਕੀਤਾ ਜਾਵੇਗਾ। ਉਗਰਾਹਾਂ ਨੇ ਕਿਹਾ ਕਿ, ਦਿੱਲੀ ਜਾ ਰਹੇ ਕਿਸਾਨਾਂ ਤੇ ਪੁਲਿਸ ਵਲੋਂ ਤਸ਼ੱਦਦ ਕਰਨ ਦੇ ਰੋਸ ਸੂਬੇ ਭਰ ਵਿਚ 4 ਘੰਟਿਆਂ ਲਈ ਰੇਲਾਂ ਦਾ ਚੱਕਾ ਜਾਮ ਕੀਤਾ ਜਾਵੇਗਾ।

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

 

RELATED ARTICLES
- Advertisment -

Most Popular

Recent Comments