Saturday, April 27, 2024
No menu items!
HomeChandigarhRain Alert: ਪੰਜਾਬ ਦੇ 5 ਜ਼ਿਲ੍ਹਿਆਂ 'ਚ ਅਗਲੇ ਕੁੱਝ ਘੰਟਿਆਂ ਦੌਰਾਨ ਪਵੇਗਾ...

Rain Alert: ਪੰਜਾਬ ਦੇ 5 ਜ਼ਿਲ੍ਹਿਆਂ ‘ਚ ਅਗਲੇ ਕੁੱਝ ਘੰਟਿਆਂ ਦੌਰਾਨ ਪਵੇਗਾ ਭਾਰੀ ਮੀਂਹ, ਪੜ੍ਹੋ ਵੇਰਵਾ

 

Rain Alert: ਮਾਨਸਾ, ਸੰਗਰੂਰ , ਬਰਨਾਲਾ, ਪਟਿਆਲਾ, ਬਠਿੰਡਾ ਵਿੱਚ ਗਰਜ/ਅਸਮਾਨੀ ਬਿਜਲੀ ਅਤੇ ਤੇਜ਼ ਹਵਾਵਾਂ (30-40 kmph) ਦੀ ਸੰਭਾਵਨਾ 

ਪੰਜਾਬ ਨੈੱਟਵਰਕ, ਚੰਡੀਗੜ੍ਹ-

Rain Alert: ਮੌਸਮ ਵਿਭਾਗ ਪੰਜਾਬ ਦੇ ਵਲੋਂ ਪੰਜਾਬ ਦੇ ਮਾਲਵਾ ਖੇਤਰ ਦੇ 5 ਜ਼ਿਲ੍ਹਿਆਂ ਵਿਚ ਭਾਰੀ ਮੀਂਹ ਪੈਣ ਬਾਰੇ ਅਲਰਟ ਜਾਰੀ ਕੀਤਾ ਹੈ।

ਮੌਸਮ ਵਿਭਾਗ ਦੀ ਭਵਿੱਖਬਾਣੀ ਦੇ ਮੁਤਾਬਿਕ, ਮਾਨਸਾ, ਸੰਗਰੂਰ , ਬਰਨਾਲਾ, ਪਟਿਆਲਾ, ਬਠਿੰਡਾ ਵਿੱਚ ਗਰਜ/ਅਸਮਾਨੀ ਬਿਜਲੀ ਅਤੇ ਤੇਜ਼ ਹਵਾਵਾਂ (30-40 kmph) ਦੀ ਸੰਭਾਵਨਾ ਹੈ।

Image

ਇਹ ਵੀ ਪੜ੍ਹੋ-Breaking: ਪੰਜਾਬ ਦੇ 2 ਸੀਨੀਅਰ IPS ਅਫ਼ਸਰਾਂ ਦਾ ਤਬਾਦਲਾ

ਜਾਣਕਾਰੀ ਲਈ ਦੱਸ ਦਈਏ ਕਿ, ਪਹਾੜੀ ਇਲਾਕਿਆਂ ਤੋਂ ਲੈ ਕੇ ਮੈਦਾਨੀ ਇਲਾਕਿਆਂ ਵਿੱਚ ਮੌਸਮ ਦਾ ਰੂਪ ਬਦਲ ਰਿਹਾ ਹੈ। ਦਿਨ ਵੇਲੇ ਤੇਜ਼ ਧੁੱਪ ਨਿਕਲ ਰਹੀ ਹੈ, ਜਦੋਂ ਕਿ ਸਵੇਰੇ-ਸ਼ਾਮ ਠੰਢ ਮਹਿਸੂਸ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ-Punjab News: ਪੰਜਾਬ ‘ਚ 1 ਅਪ੍ਰੈਲ ਤੋਂ ਸ਼ੁਰੂ ਹੋਵੇਗੀ ਕਣਕ ਦੀ ਖ਼ਰੀਦ, ਜਾਣੋ ਕਣਕ ਦਾ ਰੇਟ

ਇਸ ਦੌਰਾਨ ਭਾਰਤੀ ਮੌਸਮ ਵਿਭਾਗ ਨੇ ਮੌਸਮ ਨੂੰ ਲੈ ਕੇ ਚੇਤਾਵਨੀ ਜਾਰੀ ਕੀਤੀ ਹੈ। ਕੁਦਰਤ ਦੇ ਬਦਲਦੇ ਸੁਭਾਅ ਨੂੰ ਦੇਖਦੇ ਹੋਏ ਭਾਰਤੀ ਮੌਸਮ ਵਿਭਾਗ (IMD) ਨੇ ਦੇਸ਼ ਦੇ ਕਈ ਹਿੱਸਿਆਂ ‘ਚ ਤੇਜ਼ ਹਵਾਵਾਂ ਨਾਲ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ।

ਇਹ ਵੀ ਪੜ੍ਹੋ-School timing Change in Punjab: ਪੰਜਾਬ ਦੇ ਸਕੂਲਾਂ ਦਾ ਇਸ ਦਿਨ ਤੋਂ ਬਦਲੇਗਾ ਸਮਾਂ, ਜਾਣੋ ਕਿੰਨੇ ਵਜੇ ਲੱਗਿਆ ਕਰਨਗੇ ਸਕੂਲ

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp  ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

RELATED ARTICLES
- Advertisment -

Most Popular

Recent Comments